Pahuwind’ਚ ਗੁਰਦੁਆਰਾ ਸਾਹਿਬ ਵਿਖੇ ਹੋਏ ਵਿਵਾਦ ਨੂੰ ਲੈ ਕੇ Police ਦਾ ਵੱਡਾ ਬਿਆਨ, ਸੰਗਤਾਂ ਨੂੰ ਸ਼ਾਂਤ ਰਹਿਣ ਦੀ ਅਪੀਲ

By Bneews Jan 29, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਗੁਰਦੁਆਰਾ ਪਹੂਵਿੰਡ ਸਾਹਿਬ ਕਮੇਟੀ ਦੇ ਪ੍ਰਧਾਨ ਗੁਰ ਸਿਮਰਨ ਸਿੰਘ ਸੰਧੂ ਕਰਨਲ ਵੱਲੋਂ ਸੰਤ ਜਰਨੈਲ ਸਿੰਘ ਖਾਲਸਾ ਦੇ ਭਿੰਡਰਾਂ ਵਾਲਿਆਂ ਦੀ ਫੋਟੋ ਉਤਾਰਨ ਨੂੰ ਲੈ ਕੇ ਛਿੜੇ ਵਿਵਾਦ ਨੇ ਉਸ ਵੇਲੇ ਖਤਰਨਾਕ ਰੂਪ ਧਾਰ

ਲਿਆ ਜਦ ਭਟਕੇ ਹੋਏ ਸਿੰਘਾਂ ਵੱਲੋਂ ਕਰਨਲ ਹਰੀ ਸਿਮਰਨ ਸਿੰਘ ਸੰਧੂ ਦੀ ਗੱਡੀ ਉੱਪਰ ਹਮਲਾ ਕੀਤਾ। ਕੀਤੀ ਭੰਨ ਤੋੜ ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਭਟਕੇ ਹੋਏ ਸਿੰਘਾਂ ਦਾ ਇਹ ਕਹਿਣਾ ਸੀ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਫੋਟੋ ਉਤਾਰਨ ਵਾਲੇ ਨੂੰ ਉਹ ਕਦੀ ਨਹੀਂ ਬਖਸ਼ਣਗੇ ਫਿਲਹਾਲ ਮੌਕੇ ਤੇ ਪਹੁੰਚੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਵੱਲੋਂ ਹਰ ਸਿਮਰਨ ਸਿੰਘ ਸੰਧੂ ਕਰਨਲ ਦੀ ਗੱਡੀ ਨੂੰ ਅਤੇ ਕਰਨਲ ਨੂੰ ਉਥੋਂ ਕੱਢ ਕੇ ਬੜੀ ਮੁਸ਼ਕਲ ਨਾਲ ਲਿਜਾਇਆ ਗਿਆ ਫਿਲਹਾਲ ਪੁਲਿਸ ਵੱਲੋਂ ਸਾਰੇ ਮਾਮਲੇ ਤੇ ਨਿਗਾਹ ਰੱਖਦੇ ਹੋਏ ਮਾਹੌਲ ਨੂੰ ਸ਼ਾਂਤ ਕੀਤਾ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *