Patiala ਦੇ ਸ਼੍ਰੀ ਕਾਲੀ ਦੇਵੀ ਮੰਦਿਰ ’ਚ ਬੇਅਦਬੀ ਦੀ ਕੋਸ਼ਿਸ਼ || ਪੁਲਿਸ ਨੇ ਸਖਸ਼ ਨੂੰ ਮੌਕੇ ’ਤੇ ਕੀਤਾ ਗ੍ਰਿਫਤਾਰ

By Bneews Dec 13, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਸਥਿਤ ਇਤਿਹਾਸਕ ਸ਼੍ਰੀ ਕਾਲੀ ਦੇਵੀ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਦੀ ਇਹ ਘਟਨਾ ਪੰਡਿਤ ਤੇ ਸੇਵਾਦਾਰਾਂ ਤੇ ਪੁਲਸ ਦੀ ਚੌਕਸੀ ਨਾਲ ਵਾਪਰਨ ਤੋਂ ਬਚ ਗਈ। ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦਾ ਹੀ ਰਹਿਣ ਵਾਲਾ ਮਨਜੀਤ ਸਿੰਘ ਪੁੱਤਰ ਮੱਘਰ ਸਿੰਘ ਨਾਮ ਦੇ ਵਿਅਕਤੀ ਨੇ ਦੇਵੀ ਦੀ ਪਵਿੱਤਰ ਮੂਰਤੀ ਦੇ ਸਿੰਘਾਸਣ ਦੇ

ਨੇੜੇ ਜਾਣ ਦੀ ਕੋਸ਼ਿਸ਼ ਕੀਤੀ ਪਰੰਤੂ ਉਸਨੂੰ ਚੌਕਸ ਪੰਡਿਤ, ਸੇਵਾਦਾਰਾਂ ਤੇ ਪੁਲਸ ਵਲੋਂ ਮੌਕੇ ’ਤੇ ਹੀ ਦਬੋਚ ਲਿਆ ਗਿਆ। ਜਿਸ ਨੂੰ ਪੁਲਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ।ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਭਾਰੀ ਗਿਣਤੀ ਵਿਚ ਮੰਦਰ ਦੇ ਬਾਹਰ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ। ਦੂਜੇ ਪਾਸੇ ਐੱਸ. ਐੱਸ. ਪੀ. ਵਰੁਣ ਸ਼ਰਮਾ ਅਤੇ ਐੱਸ. ਡੀ. ਐੱਮ. ਇਸਮਤ ਵਿਜੇ ਸਿੰਘ ਮੌਕੇ ’ਤੇ ਪੁੱਜੇ ਅਤੇ ਸਥਿਤੀ ਕਾਬੂ ਹੇਠ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *