Petrol Pump ਦੇ ਕਰਿੰਦੇ ਦਾ ਕਾਰਾ, ਬਾਥਰੂਮ ‘ਚ ਬਣਾ ਰਿਹਾ ਸੀ ਕੁੜੀ ਦੀ ਵੀਡੀਓ

By Bneews Sep 29, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਹੁਸ਼ਿਆਰਪੁਰ ਦਸੂਹਾ ਮਾਰਗ ਉੱਤੇ ਪਿੰਡ ਬੱਸੀ ਨੋ ਨਜ਼ਦੀਕ ਮੁੱਖ ਮਾਰਗ ਉੱਤੇ ਸਥਿਤ GS badwal ਪੈਟਰੋਲ ਪੰਪ ਉੱਤੇ ਉਸ ਵਕਤ ਹੰਗਾਮਾ ਹੋ ਗਿਆ, ਜਦੋਂ ਪੰਪ ਤੇ ਬਣੇ ਬਾਥਰੂਮ ਚ ਪੰਪ ਦੇ ਹੀ ਇੱਕ ਕਰਮਚਾਰੀ ਵੱਲੋਂ ਲੜਕੀ ਦੀ ਗਲਤ video ਬਣਾਉਣਣੀ ਸ਼ੁਰੂ ਕਰ ਦਿੱਤੀ ਤੇ

ਜਿਵੇਂ ਹੀ ਮਹਿਲਾ ਨੂੰ ਇਸ ਦੀ ਭਿਣਕ ਪਈ ਤਾਂ ਉਸ ਵੱਲੋਂ ਤੁਰੰਤ ਨੌਜਵਾਨ ਨੂੰ ਕਾਬੂ ਲਰ ਲਿਆ ਗਿਆ ਤੇ ਉਸਦਾ ਫੋਨ ਵੀ ਖੋਹ ਲਿਆ। ਦੱਸ ਦਈਏ ਕਿ ਕਾਬੂ ਕੀਤਾ ਨੌਜਵਾਨ ਪਿੰਡ ਬੋਹਣ ਦਾ ਰਹਿਣ ਵਾਲਾ ਹੈ, ਜਾਣਕਾਰੀ ਮੁਤਾਬਿਕ ਉਕਤ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਇਸ ਪੰਪ ਉੱਤੇ ਕੰਮ ਕਰਦਾ ਹੈ। ਸੂਚਨਾ ਤੋਂ ਬਾਅਦ ਥਾਣਾ ਹਰਿਆਣਾ ਦੇ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਪਹੁੰਚ ਗਏ ਤੇ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *