Phillaur ਦੇ Petrol Pump ‘ਤੇ ਦਰਦਨਾਕ ਹਾਦਸਾ

By Bneews Aug 28, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਲੌਰ ਵਿਖੇ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਫਿਲੌਰ ਵਿਖੇ ਨਵਾਂਸ਼ਹਿਰ ਰੋਡ ‘ਤੇ ਪਿੰਡ ਲਸਾੜਾ ਵਿਖੇਪੈਟਰੋਲ ਪੰਪ ‘ਤੇ ਇਮਾਰਤ ਡਿੱਗਣ ਕਰਕੇ ਵੱਡਾ ਹਾਦਸਾ ਵਾਪਰ ਗਿਆ। ਇਥੇ ਮਜ਼ਦੂਰ ਪੁਰਾਣੀ ਇਮਾਰਤ ਨੂੰ ਢਾਹ ਰਹੇ ਸਨ ਕਿ ਲੋਹੇ ਦੀ ਗਰਿਲ ਨੂੰ ਜਦੋਂ ਬਾਹਰ ਕੱਢਿਆ ਜਾ ਰਿਹਾ ਸੀ ਤਾਂ ਉਸ ਸਮੇਂ ਅਚਾਨਕ ਲੈਂਟਰ ਡਿੱਗ ਪਿਆ, ਜਿਸ ਦੇ ਮਲਬੇ ਹੇਠਾਂ 4 ਵਿਅਕਤੀ ਆ ਗਏ।ਇਸ ਦਰਦਨਾਕ ਹਾਦਸੇ ਵਿਚ ਦੋ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ ਜਦਕਿ ਦੋ ਮਜ਼ਦੂਰ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ।

ਹਾਦਸੇ ਵਿਚ ਮਰੇ ਮਜ਼ਦੂਰਾਂ ਦੀ ਪਛਾਣ ਸਤੀਸ਼ ਕੁਮਾਰ ਪੁੱਤਰ ਜੀਤ ਰਾਮ ਪਿੰਡ ਕਰਲਾਟੀ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਅਤੇ ਵਿਨੋਦ ਨਾਮ ਵਜੋਂ ਹੋਈ ਹੈ। ਪੈਟਰੋਲ ਪੰਪ ਕਰਮਚਾਰੀਆਂ ਅਤੇ ਪਿੰਡ ਵਾਲਿਆਂ ਨੇ ਤੁਰੰਤ ਜ਼ਖਮੀਆਂ ਨੂੰ ਨਵਾਂਸ਼ਹਿਰ ਦੇ ਹਸਪਤਾਲ ਵਿਖੇ ਭੇਜਿਆ ਗਿਆ ਅਤੇ ਫਿਲੌਰ ਪੁਲਸ ਨੂੰ ਸੂਚਿਤ ਕੀਤਾ ਗਿਆ। ਮੌਕੇ ‘ਤੇ ਪੁੱਜ ਕੇ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਫਿਲੌਰ ਭੇਜਿਆ।

ਓਮੇਸ਼ ਕੁਮਾਰ ਚੌਂਕੀ ਇੰਚਾਰਜ ਸਾਥੀ ਕਰਮਚਾਰੀਆਂ ਨਾਲ ਮੌਕੇ ‘ਤੇ ਪੁੱਜੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਦੋਵੇਂ ਜ਼ਖ਼ਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ ਇਸ ਮੌਕੇ ‘ਤੇ ਹਲਕਾ ਫਿਲੌਰ ‘ਆਪ’ ਪਾਰਟੀ ਇੰਚਾਰਜ ਪ੍ਰਿੰਸੀਪਲ ਪ੍ਰੇਮ ਕੁਮਾਰ ਆਪਣੇ ਸਾਥੀਆਂ ਨਾਲ ਪੁੱਜੇ ਅਤੇ ਘਟਨਾ ਸਬੰਧੀ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਬਣਦੀ ਸਹਾਇਤਾ ਲਈ ਸਰਕਾਰ ਨੂੰ ਕਹਿਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *