Police ਨੇ ਕੀਤਾ ਸ਼ਲਾਘਾਯੋਗ ਕੰਮ, 24 ਘੰਟਿਆਂ ਦੇ ਅੰਦਰ ਲੱਭ ‘ਤੀ ਮਾਸੂਮ ਬੱਚੀ

By Bneews Nov 11, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਨੇ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਅਗਵਾ ਕੀਤੇ ਗਏ 3 ਮਹੀਨੇ ਦੇ ਬੱਚੇ (ਆਰੀਅਨ) ਨੂੰ ਕਰੀਬ 19 ਘੰਟਿਆਂ ਵਿੱਚ ਬਰਾਮਦ ਕਰ ਲਿਆ ਹੈ ਅਤੇ ਮੁਲਜ਼ਮ ਪਤੀ-ਪਤਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।ਮੁਲਜ਼ਮਾਂ ਨੇ ਬੁੱਧਵਾਰ ਦੇਰ ਰਾਤ ਲੁਧਿਆਣਾ ਰੇਲਵੇ ਸਟੇਸ਼ਨ ਉਤੇ ਸੁੱਤੇ ਪਏ ਪਤੀ-ਪਤਨੀ ਤੋਂ ਬੱਚਾ ਚੋਰੀ ਕਰ ਲਿਆ ਸੀ। ਪੀੜਤ ਪਰਿਵਾਰ ਬਿਹਾਰ ਦੇ ਸੀਵਾਨ ਦਾ ਰਹਿਣ ਵਾਲਾ ਸੀ ਅਤੇ ਮਲੇਰਕੋਟਲਾ ਵੱਲ ਨੂੰ ਜਾਣਾ ਸੀ। ਪਰ ਰਾਤ ਹੋਣ ਕਰਕੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਰੁਕ ਗਏ। ਇਸ ਦੌਰਾਨ ਉਹ ਸੌਂ ਗਏ ਅਤੇ ਮੁਲਜ਼ਮ ਨੇ ਮੌਕੇ ਦਾ ਫਾਇਦਾ

ਉਠਾਉਂਦੇ ਹੋਏ ਬੱਚੇ ਨੂੰ ਅਗਵਾ ਕਰ ਲਿਆ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜੀਆਰਪੀ ਦੇ ਐਸਪੀ ਬਲਰਾਮ ਰਾਣਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਚੁਣੌਤੀ ਵਾਂਗ ਸੀ। ਜੀਆਰਪੀ ਅਤੇ ਆਰਪੀਐਫ ਵਿੱਚ ਟੀਮਾਂ ਬਣਾਈਆਂ ਗਈਆਂ। ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀਆਂ ਟੀਮਾਂ ਭੇਜੀਆਂ।ਜ਼ਿਲ੍ਹਾ ਪੁਲਿਸ ਦੇ ਨਾਲ-ਨਾਲ ਸਥਾਨਕ ਆਟੋ ਚਾਲਕਾਂ, ਬੱਸ ਅਪਰੇਟਰਾਂ ਆਦਿ ਦੀ ਵੀ ਮਦਦ ਲਈ ਗਈ। ਆਖ਼ਰ ਰਾਤ ਕਰੀਬ 3 ਵਜੇ ਮੁਲਜ਼ਮਾਂ ਨੂੰ ਕਪੂਰਥਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਦੇ ਆਪਣੇ ਦੋ ਬੱਚੇ ਵੀ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *