ਹੁਸ਼ਿਆਰਪੁਰ ਵਿੱਚ ਚੋਰਾਂ ਨੇ ਕੀਤਾ ਇਹ ਵੱਡਾ ਕਾਰਾ

By news pb Dec 26, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਚੋਰੀ ਦੀਆਂ ਘਟਨਾਵਾਂ ਬਹੁਤ ਜਾਂਦੇ ਹੋ ਰਹੀਆਂ ਹਨ ਜਿਥੇ ਕਿ ਆਏ ਦਿਨ ਕੋਈ ਨਾ ਕੋਈ ਘਟਨਾ ਸਾਡੇ ਸਾਹਮਣੇ ਆ ਜਾਂਦੀ ਹੈ ਉਥੇ ਹੀ ਇਨ੍ਹਾਂ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ ਜਿੱਥੇ ਕਿ ਇਹ ਸ਼ਰੇਆਮ ਚੋਰੀਆ ਕਰਦੇ ਹਨ ਇਸੇ ਤਰ੍ਹਾਂ ਹੀ ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਚੋਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ ਅਤੇ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਡਰ ਨਹੀਂ ਹੈ

ਇਕ ਵੀਡੀਓ ਸਾਹਮਣੇ ਆਈ ਹੈ ਕਿ ਇਹ ਵੀਡੀਓ ਹੁਸ਼ਿਆਰਪੁਰ ਦੀ ਦੱਸੀ ਜਾ ਰਹੀ ਹੈ ਜਿੱਥੇ ਕਿ ਦੋ ਨੌਜਵਾਨ ਜਿਹੜੇ ਕੇ ਇਕ ਦੁਕਾਨ ਦੇ ਅੱਗੇ ਖੜੇ ਹੁੰਦੇ ਹਨ ਉਥੇ ਹੀ ਉਨ੍ਹਾਂ ਦੇ ਕੋਲ ਦੀ ਇੱਕ ਬੰਦਾ ਲੱਗਦਾ ਹੈ ਅਤੇ ਜਦੋਂ ਵੀ ਉਹਨਾਂ ਦੇ ਕੋਲ ਦੀ ਲੰਘਦਾ ਹੈ ਤਾਂ ਉਸ ਦੇ ਜਾਣ ਤੋਂ ਬਾਅਦ ਉਹ ਦੁਕਾਨ ਦੇ ਸਾਹਮਣੇ ਝਾੜੂ ਚੁੱਕ ਕੇ ਸਕੂਟਰੀ ਤੇ ਫਰਾਰ ਹੋ ਜਾਂਦੇ ਹਨ ਅਤੇ ਉਨ੍ਹਾਂ ਦੀ ਇਹ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਵੀ ਰਿਕਾਰਡ ਹੁੰਦੀ ਹੈ ਜਿੱਥੇ ਕਿ ਉਹ ਪਹਿਲਾਂ ਤਾਂ ਸਕੂਟਰੀ ਦੇ ਉੱਪਰ ਖੜ੍ਹੇ ਰਹਿੰਦੇ ਹਨ ਪਰ ਜਦੋਂ ਵੀ ਉਹਨਾਂ ਨੂੰ ਮੌਕਾ ਮਿਲਦਾ ਹੈ

ਤਾਂ ਉਹ ਦੁਕਾਨ ਦੇ ਅੱਗੇ ਝਾੜੂ ਚੁੱਕ ਕੇ ਫਰਾਰ ਹੋ ਜਾਂਦੇ ਹਨ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਪੁਲਸ ਦੇ ਉਪਰ ਸਵਾਲ ਖੜ੍ਹੇ ਹੁੰਦੇ ਹਨ ਪੁਲਿਸ ਦੇ ਵੱਲੋਂ ਕੋਈ ਵੀ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ ਇਸ ਦੇ ਕਾਰਨ ਇਨ੍ਹਾਂ ਚੋਰਾਂ ਦੇ ਹੌਸਲੇ ਵਧਦੇ ਹੀ ਜਾ ਰਹੇ ਹਨ ਇਸੇ ਦੌਰਾਨ ਹੀ ਪੁਲਿਸ ਇਨ੍ਹਾਂ ਚੋਰਾਂ ਨੂੰ ਨਕੇਲ ਨਹੀਂ ਪਾਉਂਦੀ ਹੈ ਅਤੇ ਇਹ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਸਾਡੇ ਵੱਲੋਂ ਤੁਹਾਡੇ ਲਈ ਇਸ ਸੋਸ਼ਲ ਮੀਡੀਆ ਪਲੇਟਫਾਰਮ ਦੇ ਉੱਤੇ ਹਰ ਤਰ੍ਹਾਂ ਦੀਆਂ ਨਵੀਆਂ ਖ਼ਬਰਾਂ ਤੁਹਾਡੇ ਸਾਹਮਣੇ ਲਿਅਾੳੁਣ ਦੀ ਕੋਸ਼ਿਸ਼ ਕੀਤੀ ਜਾਂਦੀ ਇਨ੍ਹਾਂ ਖ਼ਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੇ ਵਿੱਚ ਕੀ ਹਾਲਾਤ ਹਨ ਅਤੇ ਉਸ ਦੇ ਬਾਰੇ ਵਿਚ ਸਾਰੀ ਜਾਣਕਾਰੀ ਤੁਹਾਡੇ ਤੱਕ ਪਹੁੰਚਾਈ ਜਾਂਦੀ ਹੈ ਜੇਕਰ ਤੁਹਾਨੂੰ ਇਹ ਜਾਣਕਾਰੀ ਵਧੀਆ ਲੱਗਦੀ ਹੈ ਤੇ ਪਸੰਦ ਆਉਂਦੀ ਹੈ ਤਾਂ ਸਾਡਾ ਹੌਸਲਾ ਅਫ਼ਜ਼ਾਈ ਕਰਨ ਦੇ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਇਕ ਦੀ ਫੋਲੋ ਕਰੋ ਇਹ ਜਾਣਕਾਰੀ ਦਿੱਤੀ ਗਈ ਵੀਡੀਓ ਤੋਂ ਲਈ ਗਈ ਹੈ

ਇਸ ਖ਼ਬਰ ਨੂੰ ਬਣਾਉਣ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਜੇਕਰ ਤੁਹਾਨੂੰ ਇਸ ਦਿੱਤੀ ਸੀ ਵੀਡੀਓ ਦੇ ਸੰਬੰਧੀ ਕੋਈ ਵੀ ਅਸ਼ੰਕਾ ਹੈ ਜਾਂ ਕੋਈ ਵੀ ਸਵਾਲ ਹੈ ਤਾਂ ਤੁਸੀਂ ਇਸ ਦਿੱਤੀ ਗਈ ਯੂ ਟਿਊਬ ਚੈਨਲ ਤੇ ਨਾਲ ਸਾਂਝਾ ਕਰ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਅਜਿਹੀਆਂ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਤੁਹਾਨੂੰ ਪਲ ਪਲ ਦੀ ਜਾਣਕਾਰੀ ਦਿੰਦੀ ਰਹਾਂਗੀ ਤੁਹਾਨੂੰ ਸਾਡੇ ਇਸ ਚੈਨਲ ਦੇ ਬਾਰੇ ਵਿਚ ਜੇਕਰ ਕੋਈ ਵੀ ਸੁਝਾਅ ਦੇਣਾ ਹੈ ਤਾਂ ਤੁਸੀਂ ਨੀਚੇ ਦਿੱਤੇ ਗਏ ਕੁਮੈਂਟ ਬਾਕਸ ਦੇ ਵਿੱਚ ਆਪਣਾ ਕਮੈਂਟ ਕਰ ਕੇ ਸਾਨੂੰ ਦੱਸ ਸਕਦੇ ਹੋ ਇਸੇ ਤਰ੍ਹਾਂ ਹੀ ਨਵੀਂਆਂ ਤਾਜ਼ਾ ਜਾਣ ਕਾਰੀ ਭਰੀਆਂ ਖ਼ਬਰਾਂ ਵੇਖਣ ਦੇ ਲਈ ਸਾਡੀ ਚੈਨਲ ਲਾਈਕ ਅਤੇ ਸਬਸਕ੍ਰਾਈਬ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ

By news pb

Related Post

Leave a Reply

Your email address will not be published. Required fields are marked *