ਭਰਾ ਨੇ ਆਪਣੀ ਹੀ ਭੈਣ ਦਾ ਕੀਤਾ ਬੇਰਹਿਮੀ ਨਾਲ ਕ ਤ ਲ ਹੋਈ ਵੀਡੀਓ ਵਾਇਰਲ

By news pb Dec 26, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਰਿਸ਼ਤੇ ਨਾਤੇ ਬਹੁਤ ਹੀ ਜ਼ਿਆਦਾ ਖਰਾਬ ਹੋ ਚੁੱਕੇ ਹਨ ਜਿੱਥੇ ਕੇ ਆਏ ਦਿਨ ਅਜਿਹੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਭਰਾ ਨੇ ਆਪਣੀ ਹੀ ਭੈਣ ਦਾ ਕ ਤ ਲ ਕਰ ਦਿੱਤਾ ਹੇ ਜਿੱਥੇ ਕਿ ਉਸ ਨੇ ਆਪਣੀ ਭੈਣ ਦਾ ਕ ਤ ਲ ਕਰ ਕੇ

ਉਸ ਨੂੰ ਰਸੋਈ ਦੇ ਹੇਠਾਂ ਦਫ਼ਨਾ ਦਿੱਤਾ ਇਸੇ ਤਰਾਂ ਹੀ ਜਦੋਂ ਪੁਲਿਸ ਦੇ ਕੋਲ ਕਿਸੇ ਅਣਜਾਣ ਬੰਦੇ ਨੂੰ ਫੋਨ ਕਾਲ ਕੀਤੀ ਤਾਂ ਉਸ ਨੇ ਸਾਰੀ ਸਚਾਈ ਦੱਸੀ ਇਸੇ ਤਰ੍ਹਾਂ ਹੀ ਉਸ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਦੇ ਵਿਚ ਇਕ ਲੜਕੇ ਨੇ ਆਪਣੀ ਭੈਣ ਦਾ ਕ ਤ ਲ ਕਰ ਕੇ ਉਸ ਨੂੰ ਘਰ ਦੇ ਵਿਚ ਦੱਬ ਦਿੱਤਾ ਹੈ ਇਸੇ ਤਰਾਂ ਹੀ ਜਦੋਂ ਪੁਲਿਸ ਉਹਨਾਂ ਦੇ ਘਰ ਵਿਚ ਜਾਂਦੀ ਹੈ ਤਾਂ ਉਹ ਲੜਕਾ ਪੁਲਿਸ ਨੂੰ ਦੇਖ ਕੇ ਘਬਰਾ ਜਾਂਦਾ ਹੈ ਅਤੇ ਜਦੋਂ ਉਸ ਨੂੰ ਉਸ ਦੀ ਭੈਣ ਬਾਰੇ ਪੁੱਛਦੀ ਹੈ ਤਾਂ ਉਹ ਕਹਿੰਦਾ ਹੈ ਕਿ ਉਹ ਆਪਣੇ ਦੋਸਤ ਦੇ ਘਰ ਗਈ ਹੈ ਜਿੱਥੇ ਕਿ ਜਦੋਂ ਪੁਲਸ ਉਸ ਤੋਂ ਸਖਤੀ ਦੇ ਨਾਲ ਪੁੱਛਦੀ ਹੈ ਤਾਂ ਉਹ ਸਾਰੀ ਸਚਾਈ ਦੱਸਦਾ ਹੈ ਤੇ ਉਥੇ ਹੀ ਉਹ ਕਹਿੰਦਾ ਹੈ ਕਿ ਉਸ ਦੀ ਭੈਣ ਉਹਦਾ ਕਹਿਣਾ ਨਹੀਂ ਮੰਨਦੀ ਸੀ ਅਤੇ ਜਦੋਂ ਉਹ ਦਾਰੂ ਪੀ ਕੇ ਹੁੰਦਾ ਸੀ ਤਾਂ ਉਹ ਬਹੁਤ ਹੀ ਜ਼ਿਆਦਾ ਦੇ ਨਾਲ ਕਰਦੀ ਸੀ ਅਤੇ ਏਥੇ ਹੀ ਉਹ ਆਪਣੇ

ਪਰੇਮੀ ਨਾਲ ਅਕਸਰ ਹੀ ਘੁੰਮਦੀ ਰਹਿੰਦੀ ਸੀ ਜਿੱਥੇ ਕੇ ਲੜਕੇ ਨੂੰ ਇਹ ਮਨਜ਼ੂਰ ਨਹੀਂ ਹੁੰਦਾ ਜਿੱਥੇ ਕੇ ਉਸ ਨੇ ਆਪਣੀ ਭੈਣ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਇਸ ਤਰ੍ਹਾਂ ਹੀ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਜਿੱਥੇ ਕੇ ਗ੍ਰਿਫ਼ਤਾਰ ਕਰ ਕੇ ਉਸ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਇਸ ਤਰ੍ਹਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਉਥੇ ਹੀ ਰਿਸ਼ਤੇ ਨਾਤਿਆਂ ਬਿਲਕੁਲ ਹੀ ਖ਼ਤਮ ਹੋ ਚੁੱਕੇ ਹਨ ਜਿੱਥੇ ਇਕ ਭਰਾ ਆਪਣੀ ਭੈਣ ਦਾ ਕ ਤ ਲ ਕਰ ਦਿੰਦਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *