ਪ੍ਰੇਮੀ ਨੇ ਆਪਣੀ ਪ੍ਰੇਮਿਕਾ ਨੂੰ ਹੋਟਲ ਵਿਚ ਬੁਲਾ ਕੇ ਕੀਤਾ ਇਹ ਵੱਡਾ ਕਾਰਾ

By news pb Dec 28, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ੍ਹ ਬਹੁਤ ਸਾਰੀਆਂ ਵੀਡੀਓ ਦੇਖਣ ਨੂੰ ਮਿਲ ਰਹੀਆਂ ਹਨ ਜਿੱਥੇ ਕਿ ਪਤੀ-ਪਤਨੀ ਦੇ ਵੱਲੋ ਇਕ-ਦੂਜੇ ਨੂੰ ਧੋਖਾ ਦਿੱਤਾ ਜਾਂਦਾ ਹੈ ਉਥੇ ਹੀ ਇਹਨਾਂ ਦੀਆਂ ਵੀਡੀਓ ਸਾਡੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੱਥੇ ਕਈ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਇਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇਕ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦਾ ਗਲਾ ਘੁੱਟ ਕੇ ਹੱ ਤਿ ਆ ਕਰ ਦਿੱਤੀ ਹੈ ਉਥੇ ਹੀ ਦਸਿਆ ਜਾਂਦਾ ਹੈ ਕਿ ਪ੍ਰੇਮਿਕਾ ਦੀ ਉਮਰ 40 ਸਾਲ ਹੈ ਜਿਹੜੀ ਕਿ ਆਪਣੇ ਪ੍ਰੇਮੀ ਦੇ ਨਾਲ ਹੋਟਲ ਵਿਚ ਗਈ ਸੀ

ਅਤੇ ਉੱਥੇ ਹੀ ਉਸ ਦੇ ਪ੍ਰੇਮੀ ਨੇ ਉਸ ਨੂੰ ਗਲਾ ਘੁੱਟ ਕੇ ਮਾਰ ਦਿੱਤਾ ਦੱਸਿਆ ਜਾਂਦਾ ਹੈ ਕਿ ਉਸ ਦਾ ਪ੍ਰੇਮੀ ਉਸ ਨੂੰ ਹੋਟਲ ਦੇ ਵਿੱਚ ਰੁਕਣ ਦੇ ਲਈ ਆਖ ਰਿਹਾ ਸੀ ਪਰ ਉਸਨੇ ਮਨਾ ਕਰ ਦਿੱਤਾ ਜਿੱਥੇ ਕਿ ਉਹ ਗੁੱਸੇ ਵਿਚ ਆ ਜਾਂਦੀ ਹੈ ਅਤੇ ਉਥੇ ਹੀ ਉਹ ਆਪਣੀ ਪ੍ਰੇਮਿਕਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ ਜਿੱਥੇ ਕਿ ਉਸ ਤੋਂ ਬਾਅਦ ਉਹ ਹੋਟਲ ਦੇ ਵਿੱਚ ਕਹਿੰਦਾ ਹੈ ਕਿ ਉਹ ਏ ਟੀ ਐਮ ਵਿਚੋਂ ਪੈਸੇ ਕਢਾ ਕੇ ਲੈ ਆਵੇ ਜਿਸ ਤੋਂ ਬਾਅਦ ਕੇ ਉਹ ਵਾਪਸ ਨਹੀਂ ਆਉਂਦਾ ਜਿਸ ਤੋਂ ਬਾਅਦ ਵੀ ਜਦੋਂ ਇੱਕ ਸਫ਼ਾਈ ਕਰਮਚਾਰੀ ਕਮਰੇ ਦੇ ਵਿਚ ਜਾਂਦਾ ਹੈ ਤਾਂ ਉਹ ਦੇਖਦਾ ਹੈ ਕਿ ਉਸ ਔਰਤ ਦੀ ਲਾਸ਼ ਪਈ ਹੈ ਜਿੱਥੇ ਕਿ ਉਹ ਬੈਠੀ ਉਸ ਦੀ ਲਾਸ਼ ਨੂੰ ਛੱਡ ਕੇ ਫਰਾਰ ਹੋ ਜਾਂਦਾ ਹੈ ਇਸੇ ਤਰਾਂ ਹੀ

ਉਸ ਔਰਤ ਦਾ ਪਤੀ ਇਕ ਭੱਠੇ ਤੇ ਕੰਮ ਕਰਦਾ ਹੈ ਜਿਹੜਾ ਕਿ ਆਪਣੀ ਪਤਨੀ ਨੂੰ ਇਕ ਦਿਨ ਤੋਂ ਲੱਭ ਰਿਹਾ ਸੀ ਉਥੇ ਹੀ ਉਸ ਦੀ ਪਤਨੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਵੀ ਉਸ ਦੁਆਰਾ ਲਿਖਵਾਈ ਹੁੰਦੀ ਹੈ ਇਸੇ ਤਰਾਂ ਹੀ ਉਸ ਦਾ ਪ੍ਰੇਮੀ ਉਸਦਾ ਕਤਲ ਕਰ ਦਿੰਦਾ ਹੈ ਜਿੱਥੇ ਕਿ ਉਹ ਉਸ ਦੇ ਨਾਲ ਰਹਿਣ ਲਈ ਨਹੀਂ ਮੰਨਦੀ ਅਤੇ ਉਹ ਗੁੱਸੇ ਵਿੱਚ ਆ ਕੇ ਉਸ ਨੂੰ ਮਾਰ ਦਿੰਦਾ ਹੈ ਉਥੇ ਹੀ ਪੁਲਸ ਦੁਆਰਾ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਿੱਥੇ ਕਿ ਉਸਦੇ ਖਿਲਾਫ ਸਖਤ ਕਾਰਵਾਈ ਕਰਦਿਆਂ ਉਸ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ ਉਸੇ ਤਰਾ ਹੀ ਅੱਜ ਕੱਲ੍ਹ ਧੋਖੇ ਬਹੁਤ ਹੀ ਜ਼ਿਆਦਾ ਹੋ ਰਹੇ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਨੂੰ ਦੇਖਣ ਨੂੰ ਮਿਲ ਜਾਂਦੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕਿ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *