ਕੈਨੇਡਾ ਵਿਚ ਗਏ ਨੌਜਵਾਨ ਦੇ ਨਾਲ ਹੋਇਆ ਇਹ ਵੱਡਾ ਹਾਦਸਾ

By news pb Dec 31, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਦੋਸਤੋ ਤੁਹਾਨੂੰ ਤਾਂ ਪਤਾ ਹੀ ਹੈ ਕੇ ਸਾਡੇ ਪੰਜਾਬੀ ਨੌਜਵਾਨ ਜਿਹੜੇ ਕੇ ਚੰਗੀ ਸਿਹਤ ਦੇ ਲਈ ਵਿਦੇਸ਼ਾਂ ਨੂੰ ਜਾਂਦੇ ਹਨ ਉਥੇ ਹੀ ਬਹਿ ਜਾ ਕੇ ਆਪਣੀ ਮਿਹਨਤ ਕਰਦੇ ਹਨ ਜਿੱਥੇ ਕਿ ਉਹ ਆਪਣੇ ਚੰਗੇ ਭਵਿੱਖ ਲਈ ਹੀ ਵਿਦੇਸ਼ ਜਾਣਾ ਪਸੰਦ ਕਰਦੇ ਹਨ ਪਰ ਓਥੇ ਹੀ ਨੌਜਵਾਨਾਂ ਦੇ ਨਾਲ ਹਾਦਸੇ ਵੀ ਹੋ ਜਾਂਦੇ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਖ਼ਬਰ ਸਾਨੂੰ ਸੁਣਨ ਨੂੰ ਮਿਲਦੀ ਹੈ ਕਿ ਅੱਜ-ਕੱਲ੍ਹ ਦੇ ਨੌਜਵਾਨਾਂ ਦੀਆਂ ਕਾਫੀ ਜ਼ਿਆਦਾ ਮੋ ਤਾ ਹੋ ਰਹੀਆਂ ਹਨ

ਇਸੇ ਤਰਾਂ ਹੀ ਨੌਜਵਾਨ ਜਿਹੜੇ ਕਿ ਬਦੇਸਾਂ ਦੇ ਵਿਚ ਮਰ ਰਹੇ ਹਨ ਉਥੇ ਹੀ ਇਨ੍ਹਾਂ ਨੌਜਵਾਨਾਂ ਦੇ ਨਾਲ ਕਈ ਹਾਦਸੇ ਵੀ ਹੋ ਜਾਂਦੇ ਹਨ ਇਸੇ ਤਰਾ ਹੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਨੌਜਵਾਨ ਨੂੰ ਜਿਹੜਾ ਕਿ ਪਟਿਆਲਾ ਦਾ ਰਹਿਣ ਵਾਲਾ ਹੈ ਉੱਥੇ ਹੀ ਉਸ ਦਾ ਨਾਮ ਅਸੀਸ ਸੀ ਹਾਲਾਂਕਿ ਉਹ ਦੋ ਦਿਨ ਪਹਿਲਾਂ ਹੀ ਕਨੇਡਾ ਦੇ ਵਿੱਚ ਗਿਆ ਸੀ ਜਿੱਥੇ ਕਿ ਉਸ ਦਾ ਸਟੱਡੀ ਵੀਜਾ ਲੱਗਾ ਹੋਇਆ ਸੀ ਉਥੇ ਹੀ ਵਿਦੇਸ ਵਿਚ ਜਾਣ ਤੋਂ ਬਾਅਦ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਜਿਥੇ ਉਸ ਦੀ ਮੌਤ ਹੋ ਗਈ ਇਸੇ ਤਰਾਂ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਜਿੱਥੇ ਕਿ ਉਸ ਨੌਜਵਾਨ ਦੀ ਦਿਲ ਦੇ ਦੌਰੇ ਕਾਰਨ ਮੌਤ ਹੋ ਗਈ ਓਥੇ ਹੀ ਕੈਨੇਡਾ ਦੇ ਸਰੀ ਸ਼ਹਿਰ ਤੋਂ ਸਾਡੇ ਸਾਹਮਣੇ ਇਕ ਖ਼ਬਰ ਆਈ ਹੈ ਜਿੱਥੇ ਕਿ ਇਕ ਨੌਜਵਾਨ ਗੁਰਵਿੰਦਰ ਸਿੰਘ ਦੀ ਲਾਸ਼ ਭੇਦਭਰੀ ਹਾਲਤ ਵਿਚ ਮਿਲੀ ਹੈ

ਉਥੇ ਹੀ ਪੁਲਿਸ ਨੇ ਲਾਸ਼ ਨੂੰ ਬਰਾਮਦ ਕਰਕੇ ਉਸਦੀ ਜਾਂਚ-ਪੜਤਾਲ ਕਰ ਰਹੀ ਹੈ ਇਸੇ ਤਰਾਂ ਹੀ ਪੰਜਾਬ ਦੇ ਨੌਜਵਾਨਾਂ ਦੇ ਨਾਲ ਕਨੇਡਾ ਦੇ ਵਿੱਚ ਆਏ ਦਿਨ ਹਾਦਸੇ ਹੋ ਰਹੇ ਹਨ ਜਿੱਥੇ ਕਿ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦੀ ਖਬਰ ਸੁਨਣ ਨੂੰ ਮਿਲਦੀ ਹੈ ਇਸ ਤਰਾ ਹੀਂ ਸਾਡੇ ਪੰਜਾਬੀ ਨੌਜਵਾਨ ਜਿਹੜੇ ਕੇ ਲਗਾਤਾਰ ਬਦੇਸ਼ਾ ਦੇ ਵਿੱਚ ਮਰ ਰਹੇ ਹਨ ਉਨ੍ਹਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸੇ ਤਰਾਂ ਹੀ ਕਨੇਡਾ ਦੇ ਵਿਚ ਹੁਣ ਲਗਾਤਾਰ ਹਾਦਸੇ ਹੋ ਰਹੇ ਹਨ ਜਿੱਥੇ ਕਿ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਕਾਫੀ ਜ਼ਿਆਦਾ ਵਧ ਗਈ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *