ਇਸ ਪਿੰਡ ਵਿਚ ਧੂਣੀ ਲਾਉਣ ਵਾਲਿਆਂ ਨੂੰ ਕੀਤਾ ਸਨਮਾਨਤ

By news pb Jan 2, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਸਾਡੇ ਅੱਗੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਹੜੇ ਕਿ ਤੁਹਾਨੂੰ ਪਤਾ ਹੀ ਹੈ ਕੇ ਅੱਜ ਕੱਲ੍ਹ ਪੰਜਾਬ ਦੇ ਬਚਪਨ ਦਾ ਬਹੁਤ ਜ਼ਿਆਦਾ ਪੈ ਰਹੀ ਹੈ ਜਿੱਥੇ ਕਿ ਧੁੰਦ ਨੇ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨ ਵੀ ਕੀਤਾ ਹੈ ਉਥੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਲਈ ਵੀ ਡਰਦੇ ਹਨ ਇਸ ਲਈ ਬਹੁਤ ਸਾਰੇ ਐਕਸੀਡੈਂਟ ਵੀ ਇਸ ਧੰੁਦ ਦੇ ਵਿਚ ਹੁੰਦੇ ਹਨ ਇਸੇ ਤਰਾਂ ਹੀ ਇਕ ਵੱਡੀ ਖ਼ਬਰ ਹੈ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਪਿੰਡ ਦੇ ਵਿੱਚ ਜੋ ਬਜ਼ੁਰਗਾਂ ਨੂੰ ਸਨਮਾਨਤ ਕੀਤਾ ਗਿਆ ਜਿਹੜੇ ਕੇ ਸਵੇਰੇ 6 ਵਜੇ ਤੋਂ ਲੈ ਕੇ ਰਾਤ ਦੇ ਦਸ ਵਜੇ ਤੱਕ ਧੂਣੀ ਲਾਉਂਦੇ ਹਨ

ਉਹ ਠੀਕ ਪਿੰਡ ਵਾਲਿਆਂ ਨੇ ਉਨ੍ਹਾਂ ਨੂੰ ਸਨਮਾਨਤ ਕੀਤਾ ਜਿੱਥੇ ਕਿ ਉਹ ਸਵੇਰ ਤੋਂ ਲੈ ਕੇ ਨੂੰ 10 ਵਜੇ ਤੱਕ ਭਖਾਉਂਦੇ ਹਨ ਓਸੇ ਤਰ੍ਹਾਂ ਹੀ ਇਹ ਖ਼ਬਰ ਕਾਫੀ ਜ਼ਿਆਦਾ ਹੋ ਰਹੀ ਹੈ ਜਿੱਥੇ ਕਿ ਉਨ੍ਹਾਂ ਨੇ ਉਨ੍ਹਾਂ ਦੇ ਗਲ ਵਿਚ ਹਾਰ ਪਾ ਕੇ ਉਨ੍ਹਾਂ ਨੂੰ ਸਨਮਾਨਤ ਕੀਤਾ ਜਿੱਥੇ ਕਿ ਉਹ ਇਹ ਪੁੰਨ ਦਾ ਕੰਮ ਕਰ ਰਹੇ ਸੀ ਉੱਥੇ ਹੀ ਉਹਨਾਂ ਦੇ ਹੌਸਲੇ ਦੇ ਲਈ ਉਨ੍ਹਾਂ ਨੂੰ ਗਲ ਵਿਚ ਹਾਰ ਪਾ ਕੇ ਸਨਮਾਨਤ ਕੀਤਾ ਜਿਹੜੇ ਕਿ ਪਿੰਡ ਦੇ ਵਿੱਚ ਹਰ ਸਮੇਂ ਧੂਣੀ ਲਾ ਕੇ ਰੱਖਦੇ ਹਨ ਓਸੇ ਤਰ੍ਹਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਇਸੇ ਤਰਾਂ ਹੀ

ਸੋਸ਼ਲ ਮੀਡੀਆ ਤੇ ਸਨ ਬਹੁਤ ਸਾਰੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਹੜੀਆਂ ਸਾਡਾ ਮਨੋਰੰਜਨ ਵੀ ਕਰਦੀਆਂ ਹਨ ਅਤੇ ਸਾਨੂੰ ਪਲ ਪਲ ਦੀ ਜਾਣਕਾਰੀ ਵੀ ਸਾਡੇ ਤਕ ਪਹੁੰਚਾਉਂਦੀਆਂ ਹਨ ਇਸ ਤਰ੍ਹਾਂ ਹੀ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਦੇ ਨਾਲ ਭਰਿਆ ਹੋਇਆ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news pb

Related Post

Leave a Reply

Your email address will not be published. Required fields are marked *