ਇਸ ਪਤੀ-ਪਤਨੀ ਦੀ ਕਹਾਣੀ ਸੁਣ ਕੇ ਤੁਸੀਂ ਹੋ ਜਾਓਗੇ ਹੈਰਾਨ

By news pb Jan 2, 2023

ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਸਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਅਜਿਹੇ ਲੋਕ ਵੀ ਪਏ ਹਨ ਜਿਨ੍ਹਾਂ ਦੇ ਵਿਚ ਬਹੁਤ ਹੀ ਜ਼ਿਆਦਾ ਇਨਸਾਨੀਅਤ ਦੀ ਹੁੰਦੀ ਹੈ ਜਿੱਥੇ ਕਿ ਉਹ ਇਕ ਦੂਜੇ ਦੇ ਕਾਫੀ ਜ਼ਿਆਦਾ ਤਰਸ ਵੀ ਕਰਦੇ ਹਨ ਓਸੇ ਤਰ੍ਹਾਂ ਹੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਇੱਕ ਵਿਅਕਤੀ ਜਿਹੜਾ ਕੇ ਤੁਰ ਨਹੀਂ ਸਕਦਾ ਹੈ ਉਥੇ ਹੀ ਉਸ ਨੂੰ ਕਾਫੀ ਤਾਹਨੇ ਮੇਹਣੇ ਲੋਕ ਮਾਰਦੇ ਸਨ ਜਿੱਥੇ ਕੇ ਉਸ ਨੂੰ ਕਹਿੰਦੇ ਸਨ ਕਿ ਉਸਦਾ ਵਿਆਹ ਨਹੀਂ ਹੋ ਸਕਦਾ ਅਤੇ ਹੋਰ ਵੀ ਕਈ ਤਰਾਂ ਦੇ ਤਾਹਨੇ ਉਸ ਦੀ ਮਾਂ ਨੂੰ ਵੀ ਮਾਰਦੇ ਸਨ ਪਰ ਉਥੇ ਹੀ ਉਸ ਨੂੰ ਫੇਸਬੁੱਕ ਤੇ ਇੱਕ ਲੜਕੀ ਦੇ

ਨਾਲ ਪਿਆਰ ਹੁੰਦਾ ਹੈ ਜਿੱਥੇ ਕਿ ਉਹ ਪਹਿਲਾਂ ਇਕ ਦੂਜੇ ਨਾਲ ਗੱਲਬਾਤ ਕਰਦੇ ਹਨ ਅਤੇ ਬਾਅਦ ਵਿਚ ਹੌਲੀ ਹੌਲੀ ਉਨ੍ਹਾਂ ਨੂੰ ਇੱਕ ਦੂਜੇ ਦੇ ਨਾਲ ਕਾਫੀ ਜ਼ਿਆਦਾ ਪਿਆਰ ਹੋ ਜਾਂਦਾ ਹੈ ਅਤੇ ਉਥੇ ਹੀ ਉਨ੍ਹਾਂ ਦੋਹਾਂ ਦਾ ਆਪਸ ਵਿੱਚ ਵਿਆਹ ਹੁੰਦਾ ਹੈ ਇਸੇ ਤਰਾਂ ਹੀ ਉਸ ਨੇ ਉਸ ਲੜਕੀ ਨੂੰ ਪਹਿਲਾਂ ਸਚਾਈ ਦੱਸੀ ਪਰ ਉਹ ਫਿਰ ਵੀ ਉਸਦੇ ਨਾਲ ਵਿਆਹ ਕਰਵਾਉਣ ਲਈ ਮੰਨ ਜਾਂਦੀ ਹੈ ਜਿਥੇ ਕੇ ਉਸ ਨੇ ਆਖਿਆ ਕੇ ਉਸ ਨੂੰ ਕੋਈ ਪ੍ਰਾਬਲਮ ਨਹੀਂ ਹੈ ਅਤੇ ਉੱਥੇ ਹੀ ਉਹ ਦੋਵੇਂ ਜਾਣੇ ਵਿਆਹ ਕਰਵਾ ਲੈਂਦੇ ਹਨ ਪਰ ਲੜਕੀ ਦਾ ਪਰਿਵਾਰ ਇਸ ਨਾਲ ਸਹਿਮਤ ਨਹੀਂ ਹੁੰਦਾ ਕਿਉਂਕਿ ਲੜਕਾ ਤੋੜ ਨਹੀਂ ਸਕਦਾ ਸੀ ਅਤੇ ਉਹ ਬੱਚਿਆਂ ਦੇ ਵਾਂਗ ਰੁੜ੍ਹਦਾ ਹੀ ਸੀ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਉਹ ਲੜਕੀ ਬਹੁਤ ਹੀ ਜ਼ਿਆਦਾ ਚੰਗੀ ਹੈ ਜਿੱਥੇ ਕਿ ਉਸ ਦੀ ਸੱਸ ਨੇ

ਆਖਿਆ ਹੈ ਕਿ ਸਾਰੇ ਹੀ ਉਸਦੀ ਨੂੰਹ ਨੂੰ ਲੋਕ ਬਹੁਤ ਹੀ ਚੰਗੀ ਆਖਦੇ ਹਨ ਜਿੱਥੇ ਕਿ ਉਸ ਦਾ ਸੁਭਾਅ ਬਹੁਤ ਹੀ ਵਧੀਆ ਹੈ ਉਹ ਇੱਕ ਵਾਰ ਵੀ ਆਪਸ ਵਿੱਚ ਨਹੀਂ ਲੜੀਆ ਜਿੱਥੇ ਕਿ ਜਦੋਂ ਦੀ ਉਹ ਇਸ ਘਰ ਵਿਚ ਆਈ ਹੈ ਉਸ ਨੇ ਘਰਦੇ ਵਿਚ ਰੰਗ ਭਾਗ ਲਾ ਦਿੱਤੇ ਹਨ ਇਸੇ ਤਰਾਂ ਹੀ ਉਸ ਲੜਕੀ ਨੇ ਦੱਸਿਆ ਕਿ ਉਸ ਦਾ ਪਤੀ ਬਹੁਤ ਹੀ ਜ਼ਿਆਦਾ ਚੰਗਾ ਹੈ ਹਾਲਾਕਿ ਲੋਕ ਨੂੰ ਉਸ ਦੀ ਚੰਗਿਆਈ ਦਿਖਾਈ ਨਹੀਂ ਦਿੰਦੀ ਜਿੱਥੇ ਕਿ ਇਹ ਲੋਕ ਉਸ ਦੇ ਚੱਲਣ ਤੇ ਉਸ ਦਾ ਮਜ਼ਾਕ ਉਡਾਉਂਦੇ ਹਨ ਇਹ ਉਸ ਨੂੰ ਬਿਲਕੁਲ ਵੀ ਚੰਗਾ ਨਹੀਂ ਲੱਗਦਾ ਉਹ ਇਹ ਗੱਲ ਨਹੀਂ ਦੇਖਦੇ ਕਿ ਉਹ

ਦਿਲ ਦਾ ਕਿੰਨਾ ਚੰਗਾ ਹੈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਉਹਨਾਂ ਨੇ ਕੈਮਰੇ ਅਗੇ ਆ ਕੇ ਸਾਰੀ ਸਚਾਈ ਦੱਸੀ ਹੈ ਉੱਥੇ ਹੀ ਇਕ ਲੜਕੀ ਨੇ ਦੱਸਿਆ ਕਿ ਉਹ ਬਹੁਤ ਜ਼ਿਆਦਾ ਖੁਸ਼ਕਿਸਮਤ ਹੈ ਜਿਹੜਾ ਕਿ ਉਸ ਨੂੰ ਇਸ ਤਰ੍ਹਾਂ ਦਾ ਪਤੀ ਮਿਲਿਆ ਇਸੇ ਤਰਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕਿ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news pb

Related Post

Leave a Reply

Your email address will not be published. Required fields are marked *