26 ਜਨਵਰੀ ਦੇ ਲਈ ਹੋ ਗਿਆ ਵੱਡਾ ਐਲਾਨ

By news pb Jan 2, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਸਾਡੇ ਅੱਗੇ ਹਾਜ਼ਰ ਹੋਈ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਆਏ ਦਿਨ ਵੱਡੇ ਤੋਂ ਵੱਡੇ ਐਲਾਨ ਕੀਤੇ ਜਾਂਦੇ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਹੀ ਜਾਂਦੀ ਹੈ ਉਥੇ ਹੀ ਪੰਜਾਬ ਸਰਕਾਰ ਵੋਟਾਂ ਤੋਂ ਪਹਿਲਾਂ ਉਨ੍ਹਾਂ ਨੇ ਵੱਡੇ ਵੱਡੇ ਵਾਅਦੇ ਕੀਤੇ ਸਨ ਉੱਥੇ ਹੀ ਹੁਣ ਇਹ ਪੰਜਾਬ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਦੀ ਹੋਈ ਨਜ਼ਰ ਆ ਰਹੀ ਹੈ ਜਿੱਥੇ ਕਿ ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕ ਖੋਲਣ ਦਾ ਐਲਾਨ ਕੀਤਾ ਹੈ ਜਿੱਥੇ ਕਿ ਹੁਣ

500 ਮੁਹੱਲਾ ਕਲੀਨਿਕ ਖੋਲੇ ਜਾਣਗੇ ਇਸੇ ਤਰਾਂ ਹੀ ਪੰਜਾਬ ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ ਜਿੱਥੇ ਕਿ ਹੁਣ ਬਹੁਤ ਸਾਰੇ ਲੋਕ ਅਜਿਹੇ ਹਨ ਜਿਹੜੇ ਹਸਪਤਾਲਾਂ ਦੇ ਵਿਚ ਕਾਫੀ ਜ਼ਿਆਦਾ ਪੈਸੇ ਖਰਚ ਕਰਦੇ ਹਨ ਉਥੇ ਹੀ ਉਨ੍ਹਾਂ ਦੇ ਲਈ ਵੱਡੀ ਖੁਸ਼ਖਬਰੀ ਹੈ ਜਿੱਥੇ ਕਿ ਸਰਕਾਰ ਨੇ ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਹੈ ਉਥੇ ਹੀ ਸਰਕਾਰ ਨੇ ਇਕ ਹੋਰ ਵੱਡਾ ਐਲਾਨ ਕੀਤਾ ਹੈ ਜਿੱਥੇ ਕਿ ਹੁਣ ਸਰਕਾਰ ਉਸ ਦੀਆਂ ਭਰਤੀਆਂ ਵੀ ਖੋਲ੍ਹ ਰਹੀ ਹੈ ਉਥੇ ਹੀ ਬਹੁਤ ਸਾਰੇ ਨੌਜਵਾਨ ਇਸ ਦਾ ਫਾਇਦਾ ਉਠਾ ਸਕਦੇ ਹਨ ਇਸੇ ਤਰਾਂ ਹੀ ਇਹ ਵੱਡੀ ਖਬਰ ਹੈ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸਰਕਾਰ ਦੇ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ ਉਥੇ ਹੀ ਭਗਵੰਤ ਮਾਨ ਨੇ ਆਖਿਆ ਕਿ ਉਹ ਹੌਲੀ ਹੌਲੀ ਸਾਰਾ ਕੁਝ ਠੀਕ ਕਰ ਦੇਣਗੇ ਇਸੇ ਦੌਰਾਨ ਹੀ ਭਗਵੰਤ ਮਾਨ ਦੇ ਵੱਲੋਂ ਆਏ ਦਿਨ ਵੱਡੇ ਤੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਭਲਾਈ ਹੋ ਸਕੇ ਉਥੇ ਹੀ ਆਮ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਨਾਉਣ ਲਈ ਨਵੀਆਂ ਤੋਂ ਨਵੀਆਂ

ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਦਾ ਭਲਾ ਹੋ ਸਕੇ ਅਤੇ ਉਥੇ ਹੀ ਸਾਡੇ ਗ਼ਰੀਬ ਲੋਕ ਜਿਹੜੇ ਕੇ ਖੁਸ਼ੀ-ਖੁਸ਼ੀ ਆਪਣਾ ਜੀਵਨ ਬਤੀਤ ਕਰ ਸਕਣ ਇਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸਰਕਾਰ ਦੇ ਵੱਲੋਂ ਨਵੀਆਂ ਤੋਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਲੋਕਾਂ ਦੇ ਵਿੱਚ ਇਸ ਫੈਸਲੇ ਨੂੰ ਲੈ ਕੇ ਕਾਫੀ ਜ਼ਿਆਦਾ ਖੁਸ਼ੀ ਵੀ ਦੇਖਣ ਨੂੰ ਮਿਲੀ ਹੈ ਜਿੱਥੇ ਕਿ ਉਹ ਆਮ ਆਦਮੀ ਪਾਰਟੀ ਦੀ ਤਾਰੀਫ਼ ਕਰਦੇ ਹੋਏ ਵੀ ਨਜ਼ਰ ਆ ਰਹੇ ਹਨ ਜਿੱਥੇ ਕਿ ਇਹ ਪਾਰਟੀ ਲੋਕਾਂ ਦੀ ਭਲਾਈ ਦੇ ਲਈ ਕੰਮ ਕਰ ਰਹੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

https://youtube.com/watch?v=WrxzjxWNVQU&feature=shares

 

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news pb

Related Post

Leave a Reply

Your email address will not be published. Required fields are marked *