ਵਿਆਹ ਵਾਲੇ ਦਿਨ ਬਰਾਤੀਆਂ ਨਾਲ ਹੋਇਆ ਵੱਡਾ ਕਾਂਡ

By news pb Dec 15, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਨੂੰ ਸਾਰੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਇਸੇ ਤਰਾਂ ਹੀ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇੱਕ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ

ਜਿੱਥੇ ਕਿ ਇੱਕ ਪਰਿਵਾਰ ਸੱਜ ਧੱਜ ਕੇ ਬਰਾਤ ਲਈ ਰਵਾਨਾ ਹੋ ਚੁੱਕਿਆ ਸੀ ਤਾਂ ਉਥੇ ਹੀ ਹੈ ਲਾੜੇ ਵਾਲੀ ਗੱਡੀ ਦੇ ਉੱਪਰ ਜਿਹੜੇ ਫੁੱਲ ਲੱਗੇ ਹੋਏ ਸਨ ਤਾਂ ਉਥੇ ਹੀ ਗੱਡੀ ਦੇ ਉਪਰ ਮਧੂ ਮੱਖੀਆਂ ਨੇ ਹ-ਮ-ਲਾ ਕਰ ਦਿੱਤਾ ਜਿੱਥੇ ਕੇ ਗੱਡੀ ਦੇ ਸ਼ੀਸ਼ੇ ਖੁੱਲ੍ਹੇ ਹੋਣ ਦੇ ਕਾਰਨ ਇਹ ਮਧੂ-ਮੱਖੀਆਂ ਗੱਡੀ ਦੇ ਅੰਦਰ ਵੜ ਗਈਆਂ ਜਿਸ ਦੇ ਕਾਰਨ ਕੇ ਉਨ੍ਹਾਂ ਨੇ ਗੱਡੀ ਦੇ ਵਿਚ ਸਵਾਰ ਲਾੜਾ ਅਤੇ ਉਸ ਦਾ ਭਰਾ ਉਸ ਦੀ ਭਰਜਾਈ

ਅਤੇ ਉਸ ਦੇ ਬੱਚਿਆਂ ਨੂੰ ਬੁਰੀ ਤਰ੍ਹਾਂ ਕੱਟ ਲਿਆ ਜਿੱਥੇ ਕੇ ਬਹੁਤ ਸਾਰੀਆਂ ਮਧੂ-ਮੱਖੀਆਂ ਅਚਾਨਕ ਹੀ ਉਨ੍ਹਾਂ ਦੀਆਂ ਗੱਡੀ ਦੇ ਉੱਪਰ ਆ ਕੇ ਬੈਠ ਗਈਆ ਉੱਥੇ ਹੀ ਗੱਡੀ ਦੇ ਵਿੱਚੋਂ ਫੁੱਲਾਂ ਦੀ ਸਜਾਵਟ ਕੀਤੀ ਹੋਈ ਸੀ ਜਿੱਥੇ ਕੇ ਫੁੱਲਾਂ ਦੀ ਮਹਿਕ ਦੇ ਕਾਰਨ ਹੀ ਇਹ ਮਧੂ ਮੱਖੀਆਂ ਦੇ ਵਿੱਚ ਵੜ ਗਈਆਂ ਜਿੱਥੇ ਕਿ ਗੱਡੀ ਦੇ ਵਿਚ ਸਵਾਰ ਲਾੜਾ ਅਤੇ ਉਸ ਦੇ ਸਾਰੇ ਪਰਿਵਾਰ ਨੂੰ ਬੁਰੀ ਤਰ੍ਹਾਂ ਕੱਟ ਲਿਆ ਇਸੇ ਤਰ੍ਹਾਂ ਹੀ ਇਹ ਵੱਡਾ ਹਾਦਸਾ

ਉਨ੍ਹਾਂ ਦੇ ਨਾਲ ਵਾਪਰਿਆ ਹੈ ਜਿੱਥੇ ਕੇ ਉਸੇ ਸਮੇਂ ਹੀ ਬਾਕੀ ਗੱਡੀਆਂ ਦੇ ਵਿੱਚੋਂ ਉੱਤਰ ਕੇ ਉਨ੍ਹਾਂ ਦੇ ਨਾਲ ਦਿਆਂ ਨੇ ਉਨ੍ਹਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਜਿੱਥੇ ਕੇ ਪਹਿਲਾਂ ਤਾਂ ਉਨ੍ਹਾਂ ਨੂੰ ਗੱਡੀ ਦੇ ਵਿੱਚੋਂ ਬਾਹਰ ਕੱਢਿਆ ਗਿਆ ਉਹ ਫਿਰ ਉਨ੍ਹਾਂ ਦੇ ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ ਜਿੱਥੇ ਕਿ ਉਹ ਬਰਾਤ ਦੇ ਲਈ ਜਾ ਰਹੇ ਸਨ ਇਸੇ ਤਰਾਂ ਹੀ ਉਨ੍ਹਾਂ ਦੇ ਨਾਲ ਇਹ ਵੱਡਾ ਹਾਦਸਾ ਵਾਪਰਿਆ ਹੈ

ਉਥੇ ਹੀ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਕੀਤਾ ਗਿਆ ਜਿੱਥੇ ਕਿ ਬਹੁਤ ਸਾਰੀਆਂ ਮਧੂ ਮੱਖੀਆਂ ਨੇ ਉਨ੍ਹਾਂ ਦੇ ਉਪਰ ਹ-ਮ-ਲਾ ਕਰ ਦਿੱਤਾ ਸੀ ਉਸਦੇ ਕਾਰਨ ਕੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿਹੜੀ ਕੇ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦੇਵੇਗੀ ਉਥੇ ਹੀ ਉਨ੍ਹਾਂ ਨੂੰ ਹਸਪਤਾਲ ਵਿਚ ਲਿਆ ਕੇ

ਉਨ੍ਹਾਂ ਦਾ ਇਲਾਜ ਕੀਤਾ ਗਿਆ ਹੈ ਕਿ ਉਹ ਬਰਾਤ ਲਈ ਜਾ ਰਹੇ ਸਨ ਤਾਂ ਅਚਾਨਕ ਹੀ ਬਹੁਤ ਸਾਰੀਆਂ ਮਧੂ ਮੱਖੀਆਂ ਉਪਰ ਹ-ਮ-ਲਾ ਕਰ ਦਿੱਤਾ ਇਸ ਦੇ ਕਾਰਨ ਕੇ ਇਹ ਅਜੀਬ ਜਿਹਾ ਹਾਦਸਾ ਉਨ੍ਹਾਂ ਨਾਲ ਵਾਪਰਿਆ ਹੈ ਜਿਸਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *