ਜਲੰਧਰ ਵਿੱਚ ਘਰ ਢਾਹੁਣ ਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਆਖੀ ਇਹ ਵੱਡੀ ਗੱਲ

By news pb Dec 15, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਜਲੰਧਰ ਦੇ ਵਿਚ ਡਰ ਤੋਂ ਲੋਕਾਂ ਦੇ ਘਰਾਂ ਨੂੰ ਢਾਹ ਦਿੱਤਾ ਗਿਆ ਜਿੱਥੇ ਕਿ ਜਲੰਧਰ ਦੇ ਲਤੀਫਪੁਰਾ ਇਲਾਕੇ ਦੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਘਰੋਂ ਬੇਘਰ ਕਰ ਦਿੱਤਾ ਗਿਆ

ਤੇ ਕਹੇ ਉਨ੍ਹਾਂ ਦੇ ਘਰਾਂ ਉਪਰ ਬੁਲਡੋਜਰ ਚਲਾ ਦਿੱਤਾ ਗਿਆ ਉਥੇ ਠੰਢ ਦੇ ਮੌਸਮ ਦੇ ਵਿੱਚ ਉਹ ਸੜਕਾਂ ਦੇ ਉਪਰ ਰਹਿਣ ਨੂੰ ਮਜ਼ਬੂਰ ਹਨ ਜਿੱਥੇ ਕਿ ਉਨ੍ਹਾਂ ਨੂੰ ਘਰੋਂ ਬੇਘਰ ਕਰ ਦਿੱਤਾ ਗਿਆ ਇਸ ਦੇ ਕਾਰਨ ਹੀ ਸਰਕਾਰ ਦੇ ਵੱਲੋਂ ਇਹ ਬਹੁਤ ਹੀ ਗਲਤ ਫੈਸਲਾ ਲਿਆ ਗਿਆ ਹੈ ਉਨ੍ਹਾਂ ਦੇ ਛੋਟੇ ਛੋਟੇ ਬੱਚੇ ਰੋ ਰਹੇ ਹਨ ਇਸੇ ਤਰ੍ਹਾਂ ਹੀ ਸਰਕਾਰ ਨੇ ਹੀ ਨਜਾਇਜ਼ ਥਾਂ ਆਖ ਕੇ

ਜਿੱਥੇ ਉਹ 70 ਸਾਲਾਂ ਤੋਂ ਰਹਿ ਰਹੇ ਸਨ ਉਨ੍ਹਾਂ ਦੇ ਘਰਾਂ ਦੇ ਉੱਪਰ ਮਿੰਟਾਂ ਸਕਿੰਟਾਂ ਵਿੱਚ ਬਲਡੋਜਰ ਚਲਾ ਦਿੱਤਾ ਗਿਆ ਇਸੇ ਤਰਾਂ ਹੀ ਉਹ ਲੋਕ ਸੜਕਾਂ ਦੇ ਉਪਰ ਹੀ ਆਪਣਾ ਸਮਾਨ ਰੱਖ ਕੇ ਬੈਠੇ ਹਨ ਜਿੱਥੇ ਕਿ ਉਹ ਘਰੋਂ ਬੇਘਰ ਹੋ ਗਏ ਹਨ ਸਰਕਾਰ ਨੇ ਉਨ੍ਹਾਂ ਦੇ ਰਹਿਣ ਦੇ ਲਈ ਕੋਈ ਵੀ ਫੈਸਲਾ ਜਾਂ ਕੋਈ ਵੀ ਯੋਜਨਾ ਨਹੀਂ ਬਣਾਈ ਜਿੱਥੇ ਕਿ ਉਹ ਬੁਰੀ ਤਰ੍ਹਾਂ ਰੁਲ ਗਏ

ਇਸੇ ਤਰਾਂ ਹੀ ਇਹ ਵੱਡੀ ਘਟਨਾ ਜਲੰਧਰ ਤੋਂ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸਰਕਾਰ ਦੇ ਵੱਲੋਂ ਬਲਡੋਜਰ ਚਲਾ ਦਿੱਤਾ ਗਿਆ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਕੀ ਉਨ੍ਹਾਂ ਦੇ ਹੱਕ ਵਿਚ ਭਾਈ ਅੰਮ੍ਰਿਤਪਾਲ ਸਿੰਘ ਆਏ ਹਨ ਉਥੇ ਹੀ ਉਨ੍ਹਾਂ ਨੇ ਆਖਿਆ ਕਿ ਸਾਨੂੰ ਸਿੱਖਾਂ ਨੂੰ ਇੱਕ ਹੋਣ ਦੀ ਲੋੜ ਹੈ ਇਹ ਸਰਕਾਰ ਪਹਿਲੀਆਂ ਸਰਕਾਰਾਂ ਨਾਲ ਵੀ ਬਹੁਤ ਜ਼ਿਆਦਾ ਖਤਰਨਾਕ ਹੈ

ਜਿਹੜੀ ਕਿ ਬਈਆਂ ਨੂੰ ਤਾਂ ਰਹਿਣ ਦੇ ਲਈ ਪੱਕੇ ਘਰ ਬਣਾ ਰਹੀ ਹੈ ਪਰ ਸਾਡੇ ਪੰਜਾਬੀ ਪਰਿਵਾਰਾਂ ਦੇ ਨਾਲ ਇਹ ਧੱਕਾ ਕਰ ਰਹੀ ਹੈ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਆਖਿਆ ਕਿ ਇਹ ਸਾਡੇ ਲੋਕਾਂ ਦੇ ਨਾਲ ਅਜੇ ਤਾਂ ਬਹੁਤ ਜ਼ਿਆਦਾ ਧੱਕਾ ਕਰਨਗੇ ਜਿੱਥੇ ਕਿ ਇਨ੍ਹਾਂ ਨੇ ਹੁਣ ਸਾਡੇ ਘਰ ਦੱਬ ਲਏ ਹਨ ਹੌਲੀ ਹੌਲੀ ਇਹ ਸਾਡੀਆਂ ਜਮੀਨਾਂ ਤੇ ਵੀ ਕਬਜ਼ਾ ਕਰਨਗੇ

ਇਸ ਤਰ੍ਹਾਂ ਹੀ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ ਜਿੱਥੇ ਕੇ ਇਹਨਾ ਦੇ ਵੱਲੋਂ ਜਾਣ-ਬੁੱਝ ਕੇ ਪੰਜਾਬੀਆਂ ਨੂੰ ਤੰਗ ਕੀਤਾ ਜਾ ਰਿਹਾ ਹੈ ਇਸ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਜਲੰਧਰ ਦੇ ਵਿਚ ਹੋਈ ਘਟਨਾ ਨੂੰ ਕਾਫ਼ੀ ਮੰਦਭਾਗੀ ਆਖਦੇ ਹਨ ਜਿੱਥੇ ਕਿ ਉਹਨਾਂ ਨੇ ਆਖਿਆ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਨਾਲ ਖੜ੍ਹਨ ਦੀ ਜ਼ਰੂਰਤ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *