ਸਿੱਧੂ ਦੀ ਸਮਾਧ ਤੇ ਪਹੁੰਚੇ ਹਰਿਆਣਾ ਤੋਂ ਨੌਜਵਾਨ ਆਖੀ ਇਹ ਵੱਡੀ ਗੱਲ

By news pb Dec 15, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਇਸ ਮੌਕੇ ਲੋਕ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਉਥੇ ਹੀ ਸਿੱਧੂ ਮੂਸੇਵਾਲੇ ਦੇ ਗੀਤ ਨੂੰ ਲੋਕ ਅੱਜ ਵੀ ਸੁਣਨਾ ਬਹੁਤ ਜ਼ਿਆਦਾ ਪਸੰਦ ਕਰਦੇ ਹਨ

ਜਿੱਥੇ ਕੇ ਸਿੱਧੂ ਮੂਸੇਵਾਲਾ ਲੋਕਾਂ ਦੀ ਪਹਿਲੀ ਪਸੰਦ ਰਿਹਾ ਹੈ ਸਿੱਧੂ ਮੂਸੇ ਵਾਲਾ ਇੱਕ ਅਜਿਹਾ ਕਲਾਕਾਰ ਸੀ ਜਿਸਨੂੰ ਕੇ ਬੱਚਿਆਂ ਤੋਂ ਲੈ ਕੇ ਬਜ਼ੁਰਗ ਤੱਕ ਸਾਰੇ ਪਿਆਰ ਕਰਦੇ ਸਨ ਇਸੇ ਤਰਾ ਹੀ ਸਿੱਧੂ ਮੂਸੇਵਾਲੇ ਨੂੰ ਲੋਕ ਦਿਲੋਂ ਚਾਹੁੰਦੇ ਹਨ ਜਿੱਥੇ ਕੇ ਲੋਕ ਅੱਜ ਵੀ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਮਿਲਣ ਦੇ ਲਈ ਹਵੇਲੀ ਵਿੱਚ ਜਾਂਦੇ ਹਨ ਅਤੇ ਉਨ੍ਹਾਂ ਦੇ ਨਾਲ ਦੁੱਖ ਸਾਂਝਾ ਕਰਦੇ ਹਨ ਉੱਥੇ ਹੀ ਸਿੱਧੂ ਮੂਸੇ ਵਾਲੇ ਦੀ ਸਮਾਧ ਦੇ ਉਪਰ ਜਿਵੇਂ ਤੁਹਾਨੂੰ ਪਤਾ ਹੈ

ਕਿ ਹਜ਼ਾਰਾਂ ਲੋਕਾਂ ਦੀ ਗਿਣਤੀ ਆਉਂਦੀ-ਜਾਂਦੀ ਰਹਿੰਦੀ ਹੈ ਉੱਥੇ ਹੀ ਸਿੱਧੂ ਮੂਸੇ ਵਾਲੇ ਦੀ ਸਮਾਧ ਤੇ ਪਰ ਹਰਿਆਣਾ ਤੋਂ ਨੌਜਵਾਨ ਪਹੁੰਚੇ ਹਨ ਜਿੱਥੇ ਕਿ ਉਹਨਾਂ ਨੇ ਆਖਿਆ ਕਿ ਸਿੱਧੂ ਮੂਸੇਵਾਲੇ ਦੇ ਗੀਤ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਸੰਦ ਹਨ ਜਿੱਥੇ ਕਿ ਉਹ ਸਿੱਧੂ ਮੂਸੇ ਵਾਲੇ ਨੂੰ ਦਿਲੋਂ ਪਿਆਰ ਕਰਦੇ ਹਨ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਆਖਿਆ ਕਿ ਸਿੱਧੂ ਮੁਸੇਵਾਲੇ ਵਰਗਾ ਕੋਈ ਵੀ ਕਲਾਕਾਰ ਨਹੀਂ ਬਣ ਸਕਦਾ ਜਿਥੇ ਕੇ ਸਿੱਧੂ ਮੂਸੇਵਾਲਾ ਸਿਰਫ ਇੱਕ ਅਜਿਹਾ ਹੀ ਕਲਾਕਾਰ ਸੀ

ਜਿਹੜਾ ਜ਼ਮੀਨ ਦੇ ਨਾਲ ਜੁੜਿਆ ਹੋਇਆ ਸੀ ਉਥੇ ਹੀ ਸਿੱਧੂ ਮੂਸੇਵਾਲਾ ਆਪ ਤੋਂ ਵੱਡਿਆਂ ਦਾ ਬਹੁਤ ਹੀ ਜ਼ਿਆਦਾ ਸਤਿਕਾਰ ਕਰਦਾ ਸੀ ਅਤੇ ਬੱਚਿਆਂ ਨੂੰ ਪਿਆਰ ਕਰਦਾ ਸੀ ਜਿੱਥੇ ਕਿ ਉਹਨਾਂ ਨੇ ਆਖਿਆ ਕਿ ਉਹ ਅੱਜ ਵੀ ਸਿੱਧੂ ਮੂਸੇ ਵਾਲੇ ਦੇ ਗਾਣੇ ਗੱਡੀਆਂ ਦੇ ਵਿਚ ਸੁਣਦੇ ਹਨ ਇਸੇ ਤਰਾਂ ਹੀ ਹਰਿਆਣਾ ਤੋਂ ਆਏ ਨੌਜਵਾਨਾਂ ਨੇ ਆਖਿਆ ਕਿ ਸਰਕਾਰ ਦੀ ਇਹ ਢਿੱਲੀ ਕਾਰਗੁਜ਼ਾਰੀ ਹੈ

ਜਿਸਦੇ ਕਾਰਨ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਤਰਾਂ ਹੀ ਉਨ੍ਹਾਂ ਨੌਜਵਾਨਾਂ ਨੇ ਸਰਕਾਰ ਨੂੰ ਲਾਹਣਤਾਂ ਪਾਈਆਂ ਜਿੱਥੇ ਕਿ ਉਹਨਾਂ ਨੇ ਆਖਿਆ ਕਿ ਜਿਸ ਬੰਦੇ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਉਸ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਇਸੇ ਤਰਾਂ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਬਾਰੇ ਆਖਿਆ

ਕਿ ਉਹ ਸਿੱਧੂ ਮੂਸੇਵਾਲੇ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਜਿੱਥੇ ਕਿ ਸਿੱਧੂ ਮੂਸੇਵਾਲਾ ਉਨ੍ਹਾਂ ਦੇ ਦਿਲਾਂ ਦੇ ਵਿਚ ਧੜਕਦਾ ਹੈ ਅਤੇ ਅੱਜ ਵੀ ਉਹ ਉਨ੍ਹਾਂ ਦੇ ਦਿਲਾਂ ਦੇ ਵਿਚ ਜ਼ਿੰਦਾ ਹੈ ਇਸੇ ਤਰਾਂ ਹੀ ਨੌਜਵਾਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਨੂੰ ਲੈ ਕੇ ਅੱਜ ਵੀ ਬਹੁਤ ਜ਼ਿਆਦਾ ਪਿਆਰ ਦੇਖਣ ਨੂੰ ਮਿਲ ਰਿਹਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕੀ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *