ਸਿੱਧੂ ਮੂਸੇ ਵਾਲੇ ਦੀ ਸਮਾਧ ਤੇ ਪਹੁੰਚ ਕੇ ਔਰਤ ਨੇ ਆਖੀ ਇਹ ਵੱਡੀ ਗੱਲ

By news pb Dec 15, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇ ਵਾਲੇ ਦਾ ਕਤਲ ਸ਼ਰੇਆਮ ਗੋਲੀਆਂ ਮਾਰਕੇ ਕਰ ਦਿੱਤਾ ਗਿਆ ਜਿੱਥੇ ਕਿ ਹੁਣ ਤੱਕ ਸਿੱਧੂ ਮੂਸੇਵਾਲੇ ਨੂੰ 9 ਮਹੀਨੇ ਦਾ ਸਮਾਂ ਹੋਣ ਵਾਲਾ ਹੈ

ਜਿੱਥੇ ਕੇ ਅਜੇ ਤੱਕ ਸਰਕਾਰ ਨੇ ਸਿੱਧੂ ਦੇ ਮਾਤਾ ਪਿਤਾ ਨੂੰ ਇਨਸਾਫ ਨਹੀਂ ਦਿੱਤਾ ਇਸੇ ਤਰਾਂ ਹੀ ਸਿੱਧੂ ਮੂਸੇ ਵਾਲੇ ਦੀ ਸਮਾਧ ਦੇ ਉੱਪਰ ਬਹੁਤ ਜ਼ਿਆਦਾ ਲੋਕ ਆਉਂਦੇ ਰਹਿੰਦੇ ਹਨ ਜਿਥੇ ਕਿ ਉਹ ਸਿੱਧੂ ਮੂਸੇਵਾਲੇ ਨੂੰ ਪਿਆਰ ਕਰਦੇ ਹਨ ਇਸੇ ਤਰਾਂ ਹੀ ਸਿੱਧੂ ਮੂਸੇ ਵਾਲੇ ਦੀ ਸਮਾਧ ਦੇ ਉੱਪਰ ਸਿੱਧੂ ਮੂਸੇਵਾਲੇ ਦੇ ਪਿੰਡ ਦੀ ਹੀ ਇੱਕ ਔਰਤ ਪਹੁੰਚੀ ਹੈ ਜਿੱਥੇ ਕੇ ਉਸ ਨੇ ਦੱਸਿਆ ਕੀ ਇਨ੍ਹਾਂ ਸਰਕਾਰਾਂ ਦੇ ਸਾਡੇ ਪੱਲੇ ਕੁਝ ਵੀ ਨਹੀਂ ਹੈ

ਜਿੱਥੇ ਕਿ ਇਹ ਸਰਕਾਰਾਂ ਤਾਂ ਆਪ ਗੈਂਗਸਟਰਾਂ ਦੇ ਨਾਲ ਰਲੀਆਂ ਹੋਈਆਂ ਹਨ ਜਿਸ ਕਾਰਨ ਕੇ ਅੱਜ ਤੱਕ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਨੂੰ ਇਨਸਾਫ਼ ਨਹੀਂ ਦਿੱਤਾ ਗਿਆ ਸ੍ਰੀ ਸਿੱਧੂ ਮੂਸੇਵਾਲੇ ਦੇ ਬਾਰੇ ਉਹਨਾਂ ਨੇ ਆਖਿਆ ਕਿ ਉਹ ਬਹੁਤ ਹੀ ਵਧੀਆ ਇਨਸਾਨ ਸੀ ਜਿਹੜਾ ਕਿ ਆਪਣੇ ਤੋਂ ਵੱਡਿਆਂ ਦਾ ਕਾਫੀ ਸਤਿਕਾਰ ਕਰਦਾ ਸੀ ਅਤੇ ਪਿੰਡ ਵਿਚ ਗਰੀਬ ਲੋਕਾਂ ਦੀ ਉਹ ਮਦਦ ਵੀ ਕਰਦਾ ਸੀ

ਪਰ ਉੱਥੇ ਹੀ ਕਈ ਲੋਕਾਂ ਤੋਂ ਉਸ ਦੀ ਚੜ੍ਹਾਈ ਜਰੀ ਨਹੀਂ ਗਈ ਜਿਸਦੇ ਕਾਰਨ ਕੇ ਉਸ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਪਰ ਇਹ ਪੁਲਿਸ ਪ੍ਰਸ਼ਾਸਨ ਅਤੇ ਸਰਕਾਰਾਂ ਵੀ ਇਨ੍ਹਾਂ ਗੈਂਗਸਟਰਾਂ ਦੇ ਨਾਲ ਰਲੀਆਂ ਹੋਈਆਂ ਹਨ ਜਿਥੇ ਕਿ ਉਹਨਾਂ ਨੂੰ ਜੇਲਾਂ ਦੇ ਵਿਚ ਪ੍ਰਾਹੁਣਿਆਂ ਦੇ ਵਾਗ ਰੱਖਿਆ ਹੋਇਆ ਹੈ ਇਸੇ ਤਰਾਂ ਹੀ ਇਹ ਸਰਕਾਰਾਂ ਕਦੇ ਵੀ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਨੂੰ ਇਨਸਾਫ ਨਹੀਂ ਦੇ ਸਕਦੀਆਂ

ਉਥੇ ਹੀ ਉਨ੍ਹਾਂ ਨੇ ਇਹ ਵੀ ਆਖਿਆ ਕਿ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਹੁਣ ਜਿਹੜੀ ਨਵੀਂ ਸਰਕਾਰ ਬਣੀ ਹੈ ਇਹ ਤਾਂ ਬਿਲਕੁਲ ਹੀ ਫੇਲ੍ਹ ਹੈ ਕਿਉਂਕਿ ਪੰਜਾਬ ਦੇ ਵਿੱਚ ਲਗਾਤਾਰ ਚੋਰੀਆਂ ਕਤਲ ਦੀਆਂ ਘਟਨਾਵਾਂ ਅਤੇ ਹੋਰ ਬਹੁਤ ਜ਼ਿਆਦਾ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਹੀ ਲੋਕਾਂ ਦੁਆਰਾ ਬਹੁਤ ਹੀ ਜ਼ਿਆਦਾ ਲਾਹਣਤਾਂ ਸਰਕਾਰ ਨੂੰ ਪਾਈਆਂ ਗਈਆਂ

ਅੱਜ ਇੱਥੇ ਕੇ ਉਨ੍ਹਾਂ ਨੇ ਆਖਿਆ ਕਿ ਇਹ ਸਰਕਾਰ ਗੂੜੀ ਨੀਂਦ ਸੁੱਤੀ ਪਈ ਹੈ ਲੋਕਾਂ ਨੇ ਗਲਤੀ ਕੀਤੀ ਇਨ੍ਹਾਂ ਨੂੰ ਵੋਟਾਂ ਪਾ ਕੇ ਇਸੇ ਤਰਾਂ ਹੀ ਸਿੱਧੂ ਮੂਸੇ ਵਾਲੇ ਦੀ ਸਮਾਧ ਦੇ ਉਪਰ ਪਹੁੰਚ ਕੇ ਔਰਤਾਂ ਨੇ ਇਹ ਵੱਡੀ ਗੱਲ ਆਖੀ ਹੈ ਅਤੇ ਸਰਕਾਰ ਨੂੰ ਵੱਡੀਆਂ ਲਾਹਣਤਾਂ ਪਾਈਆਂ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *