ਸੋਸਲ ਮੀਡੀਆ ਦੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਾੜੇ ਨੇ ਕੀਤੇ ਵੱਡੇ ਖੁਲਾਸੇ

By news pb Dec 15, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ

ਜਿੱਥੇ ਕਿ ਵਿਆਹ ਦੇ ਵਿੱਚ ਇੱਕ ਲੜਕੀ ਦਾ ਹੱਥ ਫੜਨ ਤੋਂ ਮਨ੍ਹਾ ਕਰ ਦਿੰਦੀ ਹੈ ਜਿੱਥੇ ਕਿ ਉਨ੍ਹਾਂ ਦੀ ਇਹ ਵੀਡੀਓ ਕਾਫੀ ਵਾਇਰਲ ਹੋਈ ਹੈ ਉੱਥੇ ਹੀ ਲਾੜੇ ਨੇ ਕੈਮਰੇ ਅੱਗੇ ਆ ਕੇ ਸਾਰੀ ਸਚਾਈ ਦੱਸੀ ਹੈ ਜਿੱਥੇ ਕਿ ਉਸਨੇ ਆਖਿਆ ਕਿ ਲੜਕੀ ਉਸਦੀ ਮਾਂ ਦੇ ਨਾਲ ਬਤਮੀਜ਼ੀ ਕਰ ਰਹੀ ਸੀ ਜਿੱਥੇ ਕਿ ਜਦੋਂ ਲੜਕੇ ਦਾ ਹੱਥ ਫੜਨ ਦੇ ਲਈ ਉਸਨੂੰ ਆਖਿਆ ਜਾਂਦਾ ਹੈ

ਤਾਂ ਉਹ ਸਾਫ ਮਨ੍ਹਾ ਕਰ ਦਿੰਦੀ ਹੈ ਜਿਸਤੋਂ ਬਾਅਦ ਕੇ ਲੜਕੇ ਦੀ ਮਾਂ ਉਸ ਨੂੰ ਸਮਝਾਉਂਦੀ ਹੈ ਜਿੱਥੇ ਕੇ ਲੜਕੇ ਦੀ ਮਾਂ ਉਸ ਨੂੰ ਕਹਿੰਦੀ ਹੈ ਕਿ ਉਸ ਨੂੰ ਹੱਥ ਫੜਨਾ ਪਵੇਗਾ ਉਹ ਹੁਣ ਵਿਆਹ ਕੇ ਉਸ ਘਰ ਆ ਗਈ ਹੈ ਉਥੇ ਹੀ ਉਹ ਲੜਕੀ ਲੜਕੇ ਦੀ ਮਾਂ ਦੇ ਨਾਲ ਉਹ ਕੁੱਟ ਮਾਰ ਕਰਦੀ ਹੈ ਜਿੱਥੇ ਕਿ ਉਸ ਲੜਕੀ ਨੇ ਉਸਦੀ ਮਾਂ ਦਾ ਜੂੜਾ ਫੜ ਲਿਆ ਤੇ ਉਸ ਨੂੰ ਫੜ ਕੇ ਖਿਚਿਆ

ਜਿਸਦੇ ਕਾਰਨ ਕੇ ਉਸ ਲਾੜੇ ਦੀ ਮਾਂ ਬੇਹੋਸ਼ ਹੋ ਜਾਂਦੀ ਹੈ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਜਾਂਦਾ ਹੈ ਇੱਥੇ ਕੇ ਬਾਅਦ ਵਿਚ ਜਦੋਂ ਉਸ ਦੀ ਮਾਂ ਨੂੰ ਹੋਸ਼ ਆਉੰਦਾ ਹੈ ਤਾਂ ਉਸ ਲਾੜੀ ਨੂੰ ਜਵਾਬ ਦਿੱਤਾ ਜਾਂਦਾ ਹੈ ਕੀ ਉਹ ਉਸ ਨੂੰ ਆਪਣੇ ਘਰੇ ਨਹੀਂ ਲੈ ਕੇ ਜਾਣਗੇ ਅਤੇ ਉਹ ਉਸਦੇ ਨਾਲ ਖਤਮ ਕਰਨਾ ਚਾਹੁੰਦੇ ਹਨ ਜਿੱਥੇ ਕੇ ਕੁੜੀ ਦਾ ਪਰਿਵਾਰ ਅਤੇ ਉਹ ਲੜਕੀ ਉਸ ਤੋਂ ਕਾਫੀ ਜਾਂਦੇ ਮਾਫੀ ਮੰਗਦੀ ਹੈ ਪਰ ਲੜਕਾ ਉਸ ਨੂੰ ਸਾਫ਼ ਸਾਫ਼ ਮਨਾ ਕਰ ਦਿੰਦਾ ਹੈ

ਉਨ੍ਹਾਂ ਦੇ ਵੱਲੋਂ ਪਹਿਲਾਂ ਤਿੰਨ ਲੱਖ ਰੁਪਿਆ ਮੰਗਿਆ ਗਿਆ ਵਿੱਚ ਪਿੰਡ ਦੀ ਪੰਚਾਇਤ ਦੇ ਕਾਰਨ ਇੱਕ ਲੱਖ ਰੁਪਏ ਵਿੱਚ ਉਹਨਾਂ ਦਾ ਸਾਰਾ ਕੁਝ ਨਿਬੜ ਗਿਆ ਇਸ ਤਰਾਂ ਹੀ ਲਾੜੇ ਨੇ ਕੈਮਰੇ ਅੱਗੇ ਆ ਕੇ ਸਾਰੀ ਸਚਾਈ ਦੱਸੀ ਹੈ ਜਿੱਥੇ ਕੇ ਲੋਕ ਉਹਦੇ ਬਾਰੇ ਮਾੜਾ ਚੰਗਾ ਬੋਲ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *