ਰਣਜੀਤ ਬਾਵੇ ਦੇ ਮੈਨੇਜਰ ਦੀ ਹੋਈ ਮੌ ਤ

By news pb Jan 9, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹੈ ਅੱਜ ਕੱਲ ਸੜਕ ਹਾਦਸੇ ਬਹੁਤ ਜ਼ਿਆਦਾ ਹੋ ਰਹੇ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਘਟਨਾ ਸਾਡੇ ਸਾਹਮਣੇ ਆ ਜਾਂਦੀ ਹੈ ਉਥੇ ਹੀ ਲੋਕ ਗੱਡੀ ਚਲਾਉਂਦੇ ਸਮੇਂ ਕਾਫੀ ਜ਼ਿਆਦਾ ਲਾਪਰਵਾਹੀ ਵਰਤਦੇ ਹਨ ਜਿਸ ਦੇ ਕਾਰਨ ਉਨ੍ਹਾਂ ਦੇ ਨਾਲ ਹਾਦਸੇ ਹੁੰਦੇ ਹਨ ਇਸੇ ਤਰਾਂ ਹੀ ਇਨ੍ਹਾਂ ਹਾਦਸਿਆਂ ਦੀ ਗਿਣਤੀ ਲ਼ਗਾਤਾਰ ਵਧਦੀ ਹੀ ਜਾ ਰਹੀ ਹੈ ਜਿੱਥੇ ਕਿ ਬਹੁਤ ਸਾਰੇ ਲੋਕ ਸੜਕ ਦੁਰਘਟਨਾ ਵਿੱਚ ਮਰ ਰਹੇ ਹਨ

ਇਸ ਤਰ੍ਹਾਂ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਮਸ਼ਹੂਰ ਕਲਾਕਾਰ ਰਣਜੀਤ ਬਾਵੇ ਦੇ ਮੈਨੇਜਰ ਦਾ ਭਿਆਨਕ ਐਕਸੀਡੈਂਟ ਹੋ ਗਿਆ ਜਿੱਥੇ ਕਿ ਉਸ ਦੀ ਮੌਕੇ ਤੇ ਹੀ ਮੌ ਤ ਹੋ ਜਾਂਦੀ ਹੈ ਇਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਹੈ ਮੈਨੇਜਰ ਜਿਹੜਾ ਕਿ ਰਣਜੀਤ ਬਾਵੇ ਦੇ ਸਾਰੇ ਕੰਮ ਧੰਦੇ ਦੀ ਜਾਣਕਾਰੀ ਰੱਖਦਾ ਸੀ ਉੱਥੇ ਹੀ ਰਣਜੀਤ ਬਾਵੇ ਨੂੰ ਜਦੋਂ ਇਸ ਖ਼ਬਰ ਬਾਰੇ ਪਤਾ ਲੱਗਿਆ ਤਾਂ ਉਹ ਵੀ ਕਾਫੀ ਜ਼ਿਆਦਾ ਦੁਖੀ ਹੁੰਦਾ ਹੈ ਜਿੱਥੇ ਕਿ ਉਹ ਉਸਦਾ ਬਹੁਤ ਹੀ ਚੰਗਾ ਦੋਸਤ ਸੀ ਇਸ ਤਰਾਂ ਹੀ ਇਹ ਵੱਡੀ ਖਬਰ

ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸੜਕ ਦੁਰਘਟਨਾ ਦੇ ਵਿੱਚ ਰਣਜੀਤ ਬਾਵੇ ਦੇ ਮੈਨੇਜਰ ਦੀ ਮੌ ਤ ਹੋ ਗਈ ਇਸ ਤਰ੍ਹਾਂ ਹੀ ਬਹੁਤ ਸਾਰੀਆਂ ਘਟਨਾਵਾਂ ਸਾਡੇ ਸਾਹਮਣੇ ਆਉਂਦੀਆਂ ਹਨ ਜਿੱਥੇ ਕਈ ਪਰਿਵਾਰਾਂ ਦੇ ਪਰਿਵਾਰ ਰਲ ਜਾਂਦੇ ਹਨ ਉਥੇ ਹੀ ਰਣਜੀਤ ਬਾਵੇ ਦੇ ਮੈਨੇਜਰ ਦੀ ਮਾਂ ਦੀ ਕਾਫੀ ਜ਼ਿਆਦਾ ਬੁਰੀ ਹਾਲਤ ਹੈ ਜਿੱਥੇ ਕਿ ਉਹ ਘਟਨਾ ਵਾਲੀ ਥਾਂ ਤੇ ਪਹੁੰਚ ਗਈ ਹੈ ਅਤੇ ਉਥੇ ਹੀ ਉਹ ਉੱਚੀ ਉੱਚੀ ਰੋਣ ਲੱਗ ਜਾਂਦੀ ਹੈ ਜਿੱਥੇ ਕਿ ਉਹ ਉਚੀ ਉਚੀ ਆਵਾਜ਼ਾਂ ਮਾਰ ਕੇ ਆਪਣੇ ਪੁੱਤਰ ਨੂੰ ਬੁਲਾ ਰਹੀ ਸੀ ਓਸੇ ਤਰ੍ਹਾਂ ਹੀ ਇਹ ਵੱਡੀ ਖਬਰ ਹੈ ਸਾਡੇ ਸਾਹਮਣੇ ਆਈ ਹੈ ਜਿਹੜੀ ਕਿ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *