ਸੜਕ ਤੇ ਜਾ ਰਹੇ ਪਤੀ ਪਤਨੀ ਦੇ ਨਾਲ ਟਰੱਕ ਦੀ ਹੋਈ ਭਿਆਨਕ ਟੱਕਰ

By news Nov 12, 2022

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜਿਨ੍ਹਾਂ ਸਡ਼ਕ ਹਾਦਸਿਆਂ ਦੇ ਵਿੱਚ ਕੁੱਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਹੁਣ ਇਸ ਤਰ੍ਹਾਂ ਦੀ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਪਤੀ ਪਤਨੀ ਇਕ ਸਕੂਟਰੀ ਤੇ ਸਵਾਰ ਹੋ ਕੇ ਦਵਾਈ ਲੈ ਕੇ ਘਰ ਵਾਪਸ ਪਰਤ ਰਹੇ ਸੀ ਤਾਂ ਰਸਤੇ ਵਿਚ ਇਕ ਟਿੱਪਰ ਦੇ ਵੱਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਦੋਨੋਂ ਪਤੀ ਪਤਨੀ ਸਕੂਟਰੀ ਤੋਂ ਹੇਠਾਂ ਡਿੱਗ ਜਾਂਦੇ ਹਨ ਪਰ ਪਤਨੀ ਦੀ ਜਾਨ ਚਲੀ ਜਾਂਦੀ ਹੈ ਜਿਸ ਤੋਂ ਬਾਅਦ ਪਤੀ ਫੁੱਟ ਫੁੱਟ ਕੇ ਰੋਂਦਾ ਹੋਇਆ ਦਿਖਾਈ ਦੇ ਰਿਹਾ ਹੈ ਸੋ ਇਸ ਤੋਂ ਬਾਅਦ ਚਾਰੇ ਪਾਸੇ ਤਣਾਅ ਦਾ ਮਾਹੌਲ ਪੈ

ਦਾ ਹੋ ਜਾਂਦਾ ਹੈ ਪੁਲੀਸ ਪ੍ਰਸ਼ਾਸਨ ਇੱਥੇ ਪਹੁੰਚਦਾ ਹੈ ਤੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਸਾਰੀ ਕਾਰਵਾਈ ਦੇਖੀ ਜਾਂਦੀ ਹੈ ਅਤੇ ਉਨ੍ਹਾਂ ਦੇ ਵੱਲੋਂ ਮਾਮਲਾ ਵੀ ਦਰਜ ਕੀਤਾ ਗਿਆ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਆਵਾਜਾਈ ਕਾਫੀ ਜ਼ਿਆਦਾ ਵਧਦੀ ਜਾ ਰਹੀ ਹੈ ਤੇਜ਼ ਰਫਤਾਰ ਦੀ ਵਜ੍ਹਾ ਕਾਰਨ ਵੀ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਜਾਂ ਫਿਰ ਕਈ ਵਾਰ ਕੁਝ ਬੇਕਸੂਰ ਲੋਕਾਂ ਦੀ ਵੀ ਜਾਨ ਚਲੀ ਜਾਂਦੀ ਹੈ ਸੋ ਇੱਥੇ ਵਾਹਨ ਚਾਲਕਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਨਿਯਮ ਪਾਲਣਾ ਦੇ ਵਿੱਚ ਲਿਆਂਦੇ ਜਾਣ ਤਾਂ ਜੋ ਇਸ ਪ੍ਰਕਾਰ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇਜ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

By news

Related Post

Leave a Reply

Your email address will not be published. Required fields are marked *