ਭਾਈ ਗੁਰਪ੍ਰੀਤ ਸਿੰਘ ਨੇ ਕੀਤਾ ਇਹ ਕਮਾਲ ਦਾ ਕੰਮ

By news pb Jan 5, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਵੀਡੀਓ ਲੈ ਕੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਈ ਗੁਰਪ੍ਰੀਤ ਸਿੰਘ ਜਿਹੜੇ ਕਿ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਉਥੇ ਹੀ ਉਹ ਬਹੁਤ ਸਾਰੇ ਲੋਕਾਂ ਦਾ ਸਹਾਰਾ ਬਣਦੇ ਹਨ ਜਿੱਥੇ ਕੇ ਉਨ੍ਹਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਸੇਵਾ ਲੋਕਾਂ ਦੀ ਕੀਤੀ ਜਾਂਦੀ ਹੈ

ਉਥੇ ਹੀ ਭਾਈ ਗੁਰਪ੍ਰੀਤ ਸਿੰਘ ਦੇ ਕੋਲ ਇਕ ਪਰਿਵਾਰ ਪਹੁੰਚਿਆ ਜਿਥੇ ਕੇ ਉਨ੍ਹਾਂ ਦਾ ਲੜਕਾ ਜਿਹੜਾ ਕਿ ਥੋੜੇ ਸਮੇਂ ਪਹਿਲਾਂ ਹੀ ਉਸ ਦੀ ਆਵਾਜ਼ ਆਈ ਅਤੇ ਉਹ ਪਾਗਲਾਂ ਵਾਂਗ ਕਰਨ ਲੱਗ ਪਿਆ ਜਿਥੇ ਕੇ ਉਹ ਭਾਈ ਗੁਰਪ੍ਰੀਤ ਸਿੰਘ ਦੀ ਸੰਸਥਾ ਵਿੱਚ ਉਸ ਨੂੰ ਲੈ ਕੇ ਆਉਂਦੇ ਹਨ ਜਿੱਥੇ ਕਿ ਉਨ੍ਹਾਂ ਨੇ ਆਖਿਆ ਹੈ ਕਿ ਉਸ ਨੂੰ ਬਹੁਤਾ ਹੀ ਜਗਾ ਕੇ ਦੇਖੀ ਹੈ ਪਰ ਉਸ ਨੂੰ ਕੋਈ ਫਰਕ ਨਹੀਂ ਪਿਆ ਜਿੱਥੇ ਕੇ ਉਹ ਬਾਰਮੀ ਕਲਾਸ ਵਿੱਚ ਪੜ੍ਹਦਾ ਸੀ

ਉਥੇ ਹੀ ਉਹ ਪੜ੍ਹਾਈ ਵਿਚ ਵੀ ਕਾਫ਼ੀ ਜ਼ਿਆਦਾ ਹੁਸ਼ਿਆਰ ਸੀ ਇਸੇ ਤਰਾਂ ਹੀ ਉਹ ਭਾਈ ਗੁਰਪ੍ਰੀਤ ਸਿੰਘ ਕੋਲ ਉਸ ਬੱਚੇ ਨੂੰ ਲੈ ਕੇ ਆਉਂਦੇ ਹਨ ਜਿੱਥੇ ਕਿ ਉਨ੍ਹਾਂ ਨੇ ਆਖਿਆ ਹੈ ਕਿ ਉਹ ਉਸ ਦਾ ਇਲਾਜ ਕਰਵਾਉਣਾ ਚਾਹੁੰਦੇ ਹਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਜਿਹੜਾ ਬੋਲ ਨਹੀਂ ਸਕਦਾ ਉਥੇ ਹੀ ਉਹ ਪਾਗਲਾਂ ਦੇ ਵਾਂਗ ਕਰਦਾ ਹੈ ਇਸੇ ਤਰ੍ਹਾਂ ਹੀ ਦੇ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਭਾਈ ਗੁਰਪ੍ਰੀਤ ਸਿੰਘ ਦੇ ਕੋਲ ਉਸ ਬੱਚੇ ਨੂੰ ਲੈ ਕੇ ਜਾਂਦੇ ਹਨ

ਅਤੇ ਉੱਥੇ ਹੀ ਉਸ ਦੇ ਮਾਤਾ-ਪਿਤਾ ਬਹੁਤ ਹੀ ਜ਼ਿਆਦਾ ਰੋਂਦੇ ਹਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਹੈ ਜਿਹੜਾ ਕਿ ਅਚਾਨਕ ਹੀ ਇਸ ਤਰ੍ਹਾਂ ਪਾਗਲ ਹੋ ਗਿਆ ਉਨ੍ਹਾਂ ਨੇ ਦੱਸਿਆ ਕਿ ਉਹ ਪਹਿਲਾਂ ਬਿਲਕੁਲ ਠੀਕ ਠੀਕ ਸੀ ਪਰ ਹੁਣ ਉਸ ਨਾਲ ਅਜਿਹਾ ਕਿਉਂ ਹੋ ਗਿਆ ਕਿਸੇ ਨੂੰ ਵੀ ਪਤਾ ਨਹੀਂ ਹੈ ਇਸੇ ਤਰਾਂ ਹੀ ਉਹ ਉਸਨੂੰ ਲੈ ਕੇ ਭਾਈ ਗੁਰਪ੍ਰੀਤ ਸਿੰਘ ਕੋਲ ਜਾਂਦੇ ਹਨ ਜਿਥੇ ਕਿ ਭਾਈ ਗੁਰਪ੍ਰੀਤ ਸਿੰਘ ਉਸ ਨੂੰ ਆਪਣੀ ਸੰਸਥਾ ਵਿਚ ਰੱਖਦੇ ਹਨ ਤਾਂ ਕੀ ਉਸ ਦਾ ਇਲਾਜ ਕੀਤਾ ਜਾਵੇ

ਅਤੇ ਉਸਨੂੰ ਠੀਕ ਕੀਤਾ ਜਾਵੇ ਇਸੇ ਤਰਾਂ ਹੀ ਭਾਈ ਗੁਰਪ੍ਰੀਤ ਸਿੰਘ ਅਜਿਹੇ ਲੋਕਾਂ ਦੀ ਕਾਫੀ ਜ਼ਿਆਦਾ ਸਹਾਇਤਾ ਕਰਦੇ ਹਨ ਜਿੱਥੇ ਕਿ ਉਹ ਬੇਸਹਾਰਾ ਲੋਕਾਂ ਦਾ ਸਹਾਰਾ ਬਣਦੇ ਹਨ ਉਥੇ ਹੀ ਉਨ੍ਹਾਂ ਦੀ ਕਾਪੀ ਤਾਰੀਫ ਵੀ ਕਰਦੇ ਹਨ ਇਸੇ ਤਰਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਹਾਂ ਜੀ ਦੋਸਤੋ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *