ਦੇਖੋਂ ਜਦੋਂ ਇਸ ਵਿਅਕਤੀ ਨੂੰ ਨਹਾਇਆ ਤਾਂ ਹੋ ਗਿਆ ਇਹ ਵੱਡਾ ਕੰਮ

By news pb Jan 5, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਈ ਗੁਰਪ੍ਰੀਤ ਸਿੰਘ ਜਿਹੜੇ ਕਿ ਬੇਸਹਾਰਾ ਲੋਕਾਂ ਦੇ ਲਈ ਰੱਬ ਬਣ ਕੇ ਪਹੁੰਚਦੇ ਹਨ ਉਥੇ ਹੀ ਉਹ ਅਜਿਹੇ ਲਾਚਾਰ ਲੋਕਾਂ ਦੀ ਕਾਫੀ ਜ਼ਿਆਦਾ ਮਦਦ ਕਰਦੇ ਹਨ

ਜਿਹੜੇ ਕਿ ਸੜਕਾਂ ਦੇ ਉਪਰ ਰਹੇ ਹੁੰਦੇ ਹਨ ਜਿਨ੍ਹਾਂ ਦੀ ਜ਼ਿੰਦਗੀ ਨਰਕ ਬਣ ਚੁੱਕੀ ਹੁੰਦੀ ਹੈ ਇਸੇ ਤਰਾਂ ਹੀ ਭਾਈ ਗੁਰਪ੍ਰੀਤ ਸਿੰਘ ਉਨ੍ਹਾਂ ਲੋਕਾਂ ਦੀ ਆਪਣੀ ਸੰਸਥਾ ਵਿੱਚ ਲਿਆ ਕੇ ਸੇਵਾ ਕਰਦੇ ਹਨ ਅਤੇ ਉਹਨਾਂ ਦੀ ਦੇਖਭਾਲ ਵੀ ਕਰਦੇ ਹਨ ਜਿੱਥੇ ਕਿ ਉਹਨਾਂ ਦਾ ਰਹਿਣਾ ਸਾਰਾ ਕੁਝ ਉਹਨਾਂ ਨੂੰ ਫਰੀ ਦਿੱਤਾ ਜਾਂਦਾ ਹੈ ਇਸੇ ਤਰਾਂ ਹੀ ਭਾਈ ਗੁਰਪ੍ਰੀਤ ਸਿੰਘ ਜਿਸ ਨੂੰ ਕਈ ਲੋਕ ਰੱਬ ਦਾ ਦੂਜਾ ਨਾਮ ਭੀ ਆਖਦੇ ਹਨ ਜਿੱਥੇ ਕਿ

ਉਹ ਉਨ੍ਹਾਂ ਲੋਕਾਂ ਦੀ ਮਦਦ ਕਰਦੇ ਹਨ ਜਿਨ੍ਹਾਂ ਦੇ ਘਰ ਦੇ ਵੀ ਉਨ੍ਹਾਂ ਨੂੰ ਛੱਡ ਦਿੰਦੇ ਹਨ ਅਤੇ ਉੱਥੇ ਹੀ ਉਹ ਉਨ੍ਹਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਵੀ ਬਣਾਉਂਦੇ ਹਨ ਇਸੇ ਤਰ੍ਹਾਂ ਹੀ ਇੱਕ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਭਾਈ ਗੁਰਪ੍ਰੀਤ ਸਿੰਘ ਦੀ ਸੰਸਥਾ ਦੇ ਵਿਚ ਇਕ ਬਜ਼ੁਰਗ ਆਦਮੀ ਰਹਿੰਦਾ ਸੀ ਜਿਹੜਾ ਕਿ ਉਸਦੀ ਪਹਿਲਾਂ ਹਾਲਤ ਕਾਫ਼ੀ ਨਾਜ਼ੁਕ ਹੁੰਦੀ ਹੈ ਉਥੇ ਹੀ ਉਸਨੂੰ ਸਟੇਸ਼ਨ ਦੇ ਉੱਪਰ ਲੈ ਕੇ ਆਏ ਸੀ ਜਿੱਥੇ ਕਿ ਉਸ ਦੇ ਕਾਫੀ ਜ਼ਿਆਦਾ ਜ਼ਖ਼ਮ ਹਨ

ਉੱਥੇ ਹੀ ਉਸ ਦਾ ਲਿਆ ਕੇ ਇਲਾਜ ਕੀਤਾ ਗਿਆ ਜਿੱਥੇ ਕਿ ਉਹ ਬਿਲਕੁਲ ਹੀ ਠੀਕ ਹੋ ਗਿਆ ਸੀ ਪਰ ਕੁਝ ਦਿਨਾਂ ਬਾਅਦ ਹੀ ਉਹ ਅਚਾਨਕ ਹੀ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਜਿੱਥੇ ਕਿ ਭਾਈ ਗੁਰਪ੍ਰੀਤ ਸਿੰਘ ਉਨ੍ਹਾਂ ਦਾ ਸੰਸਕਾਰ ਕਰਦੇ ਹਨ ਇਸੇ ਤਰਾਂ ਹੀ ਭਾਈ ਗੁਰਪ੍ਰੀਤ ਸਿੰਘ ਜਿਹੜੇ ਕਿ ਉਨ੍ਹਾਂ ਦੀ ਦੇਖ-ਭਾਲ ਕਰ ਰਹੇ ਸਨ ਤਾਂ ਉਨ੍ਹਾਂ ਦੁਆਰਾ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਂਦਾ ਹੈ

ਓਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਭਾਈ ਗੁਰਪ੍ਰੀਤ ਸਿੰਘ ਜਿਹੜੇ ਕਿ ਅਜਿਹਾ ਨੇਕ ਕੰਮ ਕਰਦੇ ਹਨ ਉਥੇ ਹੀ ਉਹ ਆਪਣੀ ਸੰਸਥਾ ਦੇ ਵਿੱਚ ਬਹੁਤ ਸਾਰੇ ਬਜ਼ੁਰਗ ਔਰਤਾਂ ਅਤੇ ਬੰਦਿਆਂ ਨੂੰ ਸਾਂਭ ਰਹੇ ਹਨ ਇਸੇ ਤਰਾਂ ਹੀ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕੇ ਲੋਕਾਂ ਦੁਆਰਾ ਕਾਫੀ ਜ਼ਿਆਦਾ ਤਾਰੀਫ ਭਾਈ ਗੁਰਪ੍ਰੀਤ ਸਿੰਘ ਦੀ ਕੀਤੀ ਜਾਂਦੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *