ਵੇਖੋ ਕਿਵੇਂ ਇਸ ਕੁੜੀ ਨੇ ਕਰ ਦਿੱਤਾ ਕਮਾਲ

By news pb Jan 5, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂ ਜੀ ਦੋਸਤੋ ਜਿਵੇ ਕਿ ਤੁਹਾਨੂੰ ਪਤਾ ਹੀ ਹੈ

ਕੇ ਅੱਜਕਲ ਬਹੁਤ ਸਾਰੇ ਨੌਜਵਾਨ ਮੁੰਡੇ ਅਤੇ ਕੁੜੀਆਂ ਜਿਨ੍ਹਾਂ ਨੂੰ ਇਸਟਾਗਰਾਮ ਉੱਤੇ ਹਨ ਵੀਡੀਓ ਬਣਾਉਣੀਆਂ ਬਹੁਤ ਜ਼ਿਆਦੇ ਪਸੰਦ ਹੁੰਦੀਆਂ ਹਨ ਜਿੱਥੇ ਕਿ ਇਸਟਾਗਰਾਮ ਉੱਤੇ ਕਾਫੀ ਜ਼ਿਆਦਾ ਮਸ਼ਹੂਰ ਵੀ ਹਨ ਉੱਥੇ ਹੀ ਇਕ ਲੜਕੀ ਨੇ ਕੈਮਰੇ ਗਿਆ ਕਿ ਇਹ ਸਾਰੀ ਸਚਾਈ ਦੱਸੀ ਹੈ ਜਿੱਥੇ ਕਿ ਉਹ ਇੰਸਟਾਗਰਾਮ ਉੱਤੇ ਕਾਫੀ ਜ਼ਿਆਦਾ ਮਸ਼ਹੂਰ ਹੈ

ਉਥੇ ਹੀ ਉਸਦੇ ਕਾਲੇ ਰੰਗ ਕਰਕੇ ਉਸ ਨੂੰ ਕਾਫੀ ਜ਼ਿਆਦਾ ਬੁਰਾ ਭਲਾ ਆਖਦੇ ਹਨ ਜਿੱਥੇ ਇਹ ਕਹਿੰਦੇ ਹਨ ਕਿ ਉਹ ਆਪਣੀ ਸ਼ਕਲ ਨਹੀਂ ਦੇਖੀ ਅਤੇ ਇਸੇ ਤਰਾਂ ਦੇ ਗਲਤ ਕੁਮੈਟ ਕਰਦੇ ਹਨ ਇਸੇ ਤਰਾਂ ਹੀ ਉਸ ਨੇ ਇਕ ਗਾਣੇ ਦੇ ਵਿਚ ਮਾਡਲਿੰਗ ਕੀਤੀ ਹੈ ਜਿੱਥੇ ਆ ਕੇ ਉਸ ਨੂੰ ਗਾਉਣ ਵਾਲਾ ਵੀ ਇੱਕ ਲੜਕਾ ਜਿਹੜਾ ਕੇ ਘਰੋਂ ਕਾਫੀ ਜ਼ਿਆਦਾ ਗਰੀਬ ਹੈ

ਉਥੇ ਹੀ ਉਸ ਲੜਕੇ ਨੂੰ ਕਾਫੀ ਜ਼ਿਆਦਾ ਪਿਆਰ ਵੀ ਲੋਕਾਂ ਵੱਲੋਂ ਦਿੱਤਾ ਜਾਂਦਾ ਹੈ ਜਿੱਥੇ ਕਿ ਉਹ ਲੜਕਾ ਕਾਫੀ ਜ਼ਿਆਦਾ ਸਾਊ ਹੈ ਅਤੇ ਉਥੇ ਹੀ ਉਸ ਨੂੰ ਲੋਕ ਕਾਫੀ ਜ਼ਿਆਦਾ ਪਿਆਰ ਵੀ ਦਿੰਦੇ ਹਨ ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਉਹਨਾਂ ਨੇ ਇਕੱਠਿਆਂ ਇਕ ਗਾਣਾ ਕੀਤਾ ਹੈ ਜਿੱਥੇ ਕਿ ਇੱਕ ਲੋਕ ਤੱਥ ਉਹਨਾ ਨੇ ਗਾਇਆ ਹੈ ਜਿੱਥੇ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਲੋਕ ਉਸ ਗਾਣੇ ਨੂੰ ਕਾਫੀ ਜ਼ਿਆਦਾ ਪਸੰਦ ਕਰਨਗੇ

ਉਥੇ ਹੀ ਉਸ ਲੜਕੀ ਨੇ ਦੱਸਿਆ ਕਿ ਉਸ ਲੜਕੇ ਦਾ ਸੁਭਾਅ ਬਹੁਤ ਜ਼ਿਆਦਾ ਵਧੀਆ ਹੈ ਜਿਹੜਾ ਕਿ ਉਸਦੇ ਵਿੱਚ ਰੱਬ ਦੇ ਵੱਲੋਂ ਟੈਲੇਂਟ ਵੀ ਬਹੁਤ ਹੀ ਜ਼ਿਆਦਾ ਭਰਿਆ ਹੋਇਆ ਹੈ ਇਸੇ ਤਰਾਂ ਹੀ ਉਸ ਲੜਕੀ ਨੂੰ ਗਾਉਣ ਦਾ ਕਾਫੀ ਜ਼ਿਆਦਾ ਸ਼ੌਂਕ ਹੈ ਜਿੱਥੇ ਕਿ ਉਹ ਇੰਸਟਾਗ੍ਰਾਮ ਉੱਤੇ ਇੱਕ ਮਸ਼ਹੂਰ ਲੜਕੀ ਜਿਸ ਨੂੰ model ਲੈਂਦਾ ਹੈ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਕੈਮਰੇ ਅੱਗੇ ਆ ਕੇ ਆਪਣੀ ਸਾਰੀ ਸਚਾਈ ਦੱਸੀ ਹੈ

ਜਿੱਥੇ ਕੇ ਲੋਕ ਇਨ੍ਹਾਂ ਦੇ ਗਾਣੇ ਨੂੰ ਕਾਫੀ ਜ਼ਿਆਦਾ ਪਸੰਦ ਵੀ ਕਰਨਗੇ ਕਿਉਂਕਿ ਇਸ ਗਾਣੇ ਵਿੱਚ ਹਥਿਆਰਾਂ ਅਤੇ ਨਸ਼ੇ ਨੂੰ ਬਿਲਕੁਲ ਵੀ ਪ੍ਰਮੋਟ ਨਹੀਂ ਕੀਤਾ ਗਿਆ ਇਸੇ ਤਰਾਂ ਹੀ ਉਹਨਾਂ ਨੇ ਕੈਮਰੇ ਅੱਗੇ ਆ ਕੇ ਇਹ ਸਾਰੀ ਸਚਾਈ ਦੱਸੀ ਹੈ ਜਿੱਥੇ ਕੇ ਲੋਕਾਂ ਦੁਆਰਾ ਵੱਖੋ ਵੱਖਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *