ਵੇਖੋ ਕਿਵੇਂ ਇੱਕ ਬਾਬੇ ਨੇ ਇਸ ਕੁੜੀ ਨਾਲ ਕੀਤਾ ਗਲਤ ਕੰਮ

By news pb Jan 5, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂ ਜੀ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਬਹੁਤ

ਸਾਰੀਆਂ ਵੀਡੀਓ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕੇ ਅਜਿਹੀ ਇਕ ਵੀਡੀਓ ਸਾਹਮਣੇ ਆਈ ਹੈ ਉਥੇ ਹੀ ਮਨੂ ਅਰੋੜਾ ਜੋ ਕਿ ਕਾਫ਼ੀ ਜਿਆਦਾ ਮਸ਼ਹੂਰ ਕਲਾਕਾਰ ਹੈ ਉਥੇ ਹੀ ਉਸ ਦੇ ਗਾਣੇ ਲੋਕਾਂ ਦੇ ਵੱਲੋਂ ਕਾਫੀ ਜ਼ਿਆਦਾ ਪਸੰਦ ਵੀ ਕੀਤੇ ਜਾਂਦੇ ਹਨ ਜਿੱਥੇ ਕਿ ਉਹਨਾਂ ਨੇ ਕੈਮਰੇ ਅੱਗੇ ਆ ਕੇ ਆਪਣੀ ਜ਼ਿੰਦਗੀ ਦੀ ਅਸਲ ਸਚਾਈ ਦੱਸੀ ਹੈ

ਇਸੇ ਤਰ੍ਹਾਂ ਹੀ ਉਸ ਨੇ ਦੱਸਿਆ ਕਿ ਉਸ ਦੀ ਅਚਾਨਕ ਹੀ ਗੱਲ ਦੀ ਆਵਾਜ਼ ਬੰਦ ਹੋ ਜਾਂਦੀ ਹੈ ਜਿੱਥੇ ਕਿ ਉਹ ਬਹੁਤ ਸਾਰੇ ਬਾਬਿਆਂ ਦੇ ਕੋਲ ਵੀ ਜਾਂਦੇ ਹਨ ਜਿੱਥੇ ਕਿ ਜਿੱਥੇ ਵੀ ਲੋਕ ਉਹਨਾਂ ਨੂੰ ਕਹਿੰਦੇ ਸਨ ਉਹ ਜਾਂਦੇ ਸਨ ਅਤੇ ਬਾਬਿਆਂ ਦੇ ਕਹਿਣ ਤੇ ਹੀ ਕਰਦੇ ਸਨ ਉਥੇ ਹੀ ਉਸ ਦੀ ਹਾਲਤ ਹੋਰ ਵੀ ਜ਼ਿਆਦਾ ਖਰਾਬ ਹੁੰਦੀ ਗਈ ਜਿੱਥੇ ਕਿ ਉਹ ਜਿਸ ਬਾਬੇ ਕੋਲ ਜਾਂਦੇ ਸਨ ਉਹ ਉਸਨੂੰ ਅਚਾਨਕ ਬੇਹੋਸ਼ ਕਰ ਦਿੰਦਾ ਸੀ ਜਿੱਥੇ ਕੇ ਉਸ ਨੂੰ ਕੋਈ ਵੀ ਹੋਸ਼ ਨਹੀਂ ਸੀ ਰਹਿੰਦੀ ਕਿ ਉਹਦੇ ਨਾਲ ਕੌਣ ਗੱਲ ਕਰ ਰਿਹਾ ਹੈ

ਅਤੇ ਉਹ ਕਿੱਥੇ ਬੈਠੀ ਹੈ ਇਸੇ ਤਰਾਂ ਹੀ ਉਸ ਨੇ ਹੋਰ ਵੀ ਕਈ ਇਸ ਤਰ੍ਹਾਂ ਦੇ ਬਾਬਿਆਂ ਦੇ ਕੋਲ ਆਪਣਾ ਇਲਾਜ ਕਰਵਾਉਣ ਦੇ ਲਈ ਉਹ ਗਏ ਉਨ੍ਹਾਂ ਦਾ ਇਲਾਜ ਕਿਸੇ ਕੋਲ ਵੀ ਨਹੀਂ ਹੋਇਆ ਜਿੱਥੇ ਕਿ ਬਾਬੇ ਤਾਂ ਉਨ੍ਹਾਂ ਦੇ ਕੋਲੋਂ ਪੈਸੇ ਖਾਂਦੇ ਰਹੇ ਇਸੇ ਤਰ੍ਹਾਂ ਹੀ ਉਸ ਨੇ ਦੱਸਿਆ ਕਿ ਉਸ ਦੀ ਕਾਫੀ ਜ਼ਿਆਦਾ ਬੁਰੀ ਹਾਲਤ ਸੀ ਜਿੱਥੇ ਕਿ ਉਸ ਨੂੰ ਲਗਦਾ ਸੀ ਕੇ ਉਹ ਆਪਣੇ ਆਪ ਨੂੰ ਖਤਮ ਕਰ ਲਵੇ ਜਿੱਥੇ ਕੇ ਉਸਨੂੰ ਆਪਣੀ ਜ਼ਿੰਦਗੀ ਤੋਂ ਵੀ ਕਾਫੀ ਜਿਆਦਾ ਨਫ਼ਰਤ ਹੋਗੀ ਸੀ

ਇਸੇ ਤਰ੍ਹਾਂ ਹੀ ਉਸਨੇ ਕੈਮਰੇ ਅੱਗੇ ਆ ਕੇ ਸਾਰੀ ਸਚਾਈ ਦੱਸੀ ਹੈ ਜਿੱਥੇ ਕਿ ਉਹ ਦੋ ਸਾਲ ਇਸੇ ਤਰ੍ਹਾਂ ਹੀ ਪਰੇਸ਼ਾਨੀ ਦੇ ਵਿਚ ਰਹੀ ਜਿੱਥੇ ਕੇ ਬਾਅਦ ਵਿੱਚ ਉਹ ਹੌਲੀ ਹੌਲੀ ਠੀਕ ਹੁੰਦੀ ਗਈ ਇਸੇ ਤਰ੍ਹਾਂ ਹੀ ਉਸ ਨੇ ਦੱਸਿਆ ਕਿ ਹੁਣ ਉਹ ਵਿਦੇਸ਼ ਜਾਣਾ ਚਾਹੁੰਦੀ ਹੈ ਜਿੱਥੇ ਕਿ ਉਹ ਵਿਦੇਸ਼ ਜਾ ਕੇ ਆਪਣੇ ਗਾਣੇ ਕਰੇਗੀ ਅਤੇ ਉੱਥੇ ਹੀ ਉਸ ਦਾ ਸੁਪਨਾ ਹੈ ਕਿ ਹੁਣ ਉਹ ਵਿਦੇਸ਼ ਵਿੱਚ ਹੋਵੇਗੀ ਅਤੇ ਅਗਲੀ ਮੰਜ਼ਿਲ ਵੀ ਵਿਦੇਸ਼ ਵੱਲ ਹੈ

ਜਿੱਥੇ ਕਿ ਉਸਦੇ ਹੋਰ ਭੀ ਕਈ ਗਾਣੇ ਆਉਣਗੇ ਜਿਨਾਂ ਨੂੰ ਕਈ ਲੋਕਾਂ ਵੱਲੋਂ ਕਾਫੀ ਜ਼ਿਆਦਾ ਪਿਆਰ ਮਿਲੇਗਾ ਇਸੇ ਤਰਾਂ ਹੀ ਉਸ ਨੇ ਕੈਮਰੇ ਅੱਗੇ ਆ ਕੇ ਇਹ ਸਾਰੀ ਸੱਚਾਈ ਦੱਸੀ ਹੈ ਜਿੱਥੇ ਕਿ ਮਨੂ ਅਰੋੜਾ ਜੋ ਕਿ ਇਕ ਪੰਜਾਬੀ ਮਸ਼ਹੂਰ ਕਲਾਕਾਰ ਹੈ ਉਥੇ ਹੀ ਲੋਕ ਉਸ ਦੇ ਗਾਣਿਆਂ ਨੂੰ ਕਾਫੀ ਜ਼ਿਆਦਾ ਪਸੰਦ ਕਰਦੇ ਹਨ ਓਸੇ ਤਰ੍ਹਾਂ ਹੀ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਅਸਲ ਸਚਾਈ ਦੱਸੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *