ਸਤਾਰਾਂ ਸਾਲਾਂ ਬਾਅਦ ਮਿਲੇ ਪਤੀ ਪਤਨੀ ਦੀ ਕਹਾਣੀ

By news pb Jan 5, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਵੀਡੀਓ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਜਿਵੇਂ ਕਿ ਅੱਜ-ਕੱਲ੍ਹ ਬਹੁਤ ਸਾਰੇ ਨੌਜਵਾਨ ਜਿਹੜੇ ਕੇ ਬਦੇਸ਼ਾਂ ਨੂੰ ਜਾ ਰਹੇ ਹਨ ਉਥੇ ਹੀ ਵਿਦੇਸ਼ਾਂ ਵਿਚ ਰਹਿ ਕੇ ਉਹ ਦਿਨ ਰਾਤ ਮਿਹਨਤ ਕਰਦੇ ਹਨ

ਉਥੇ ਹੀ ਉਹ ਆਪਣੇ ਘਰ-ਪਰਿਵਾਰ ਨੂੰ ਛੱਡ ਕੇ ਵਿਦੇਸ਼ ਵਿਚ ਰਹਿੰਦੇ ਹਨ ਅਤੇ ਦਿਨ ਰਾਤ ਕਮਾਈਆਂ ਕਰਦੇ ਹਨ ਅਤੇ ਆਪਣੇ ਘਰਦਿਆਂ ਦੇ ਸੁਪਨੇ ਨੂੰ ਪੂਰਾ ਕਰਦੇ ਹਨ ਇਸੇ ਤਰ੍ਹਾਂ ਹੀ ਇੱਕ ਖਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋਈ ਸੀ ਜਿੱਥੇ ਕੇ ਇਕ ਆਦਮੀ ਜਿਹੜਾ ਕਿ ਸਤਾਰਾਂ ਸਾਲਾਂ ਬਾਅਦ ਆਪਣੀ ਪਤਨੀ ਨੂੰ ਮਿਲਦਾ ਹੈ ਉਥੇ ਹੀ ਜਦੋਂ ਉਹ ਦੋਵੇਂ ਜਣੇ ਇੱਕ ਦੂਜੇ ਨੂੰ ਮਿਲਦੇ ਹਨ ਤਾਂ ਕਾਫੀ ਜ਼ਿਆਦਾ ਭਾਵੁਕ ਹੋ ਜਾਂਦੇ ਹਨ

ਜਿੱਥੇ ਕੇ ਉਹਨਾਂ ਦੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋਈ ਹੈ ਉਥੇ ਹੀ ਉਹਨਾਂ ਨੇ ਕੈਮਰੇ ਅਗੇ ਆ ਕੇ ਕਹਿ ਕੇ ਇੰਗਲੈਂਡ ਦੇ ਵਿੱਚ ਉਹ 17 ਸਾਲ ਲਾ ਕੇ ਆਇਆ ਹੈ ਜਿੱਥੇ ਕਿ ਉਸ ਨੂੰ ਪਤਾ ਹੀ ਨਹੀਂ ਲੱਗਿਆ ਕਿ ਇਹ ਸਮਾਂ ਕਿਸ ਤਰਾ ਲੰਘ ਗਿਆ ਕਿਉ ਕੀ ਅੱਜ ਕੱਲ੍ਹ ਹਰ ਇਕ ਕੋਲ ਮੋਬਾਈਲ ਹੁੰਦੇ ਹਨ ਘਰ ਦਿਆਂ ਦੇ ਨਾਲ ਵੀਡੀਓ ਕਾਲ ਹੋ ਜਾਂਦੀ ਹੈ ਇਸੇ ਤਰਾਂ ਹੀ ਉਨ੍ਹਾਂ ਨੇ ਇਹ ਵੀ ਆਖਿਆ ਹੈ

ਕਿ ਉਸ ਨੇ ਆਪਣੀ ਪਤਨੀ ਦਾ ਵੀਜ਼ਾ ਲਵਾਇਆ ਵੀ ਸੀ ਪਰ ਉਸ ਦਾ ਵੀਜ਼ਾ ਨਹੀਂ ਲੱਗਿਆ ਜਿਸ ਦੇ ਕਾਰਨ ਉਨ੍ਹਾਂ ਨੂੰ 17 ਸਾਲ ਇੱਕ ਦੂਜੇ ਤੋਂ ਵਖ ਰਹਿਣਾ ਪਿਆ ਇਸੇ ਤਰਾਂ ਹੀ ਉਸ ਨੇ ਇਹ ਸਾਰੀ ਸੱਚਾਈ ਦੱਸੀ ਹੈ ਜਿੱਥੇ ਕਿ ਉਸ ਨੇ 17ਸਾਲ ਮਿਹਨਤ ਕੀਤੀ ਹੈ ਅਤੇ ਉਹ 17 ਸਾਲਾਂ ਬਾਅਦ ਆਪਣੀ ਪਤਨੀ ਨੂੰ ਮਿਲਦਾ ਹੈ ਜਿੱਥੇ ਕਿ ਉਸ ਦੀ ਲੜਕੀ ਵੀ ਆਸਟਰੇਲੀਆ ਦੇ ਵਿਚ ਹੈ ਇਸੇ ਤਰਾਂ ਹੀ ਉਸਨੇ ਕੈਮਰੇ ਅੱਗੇ ਆ ਕੇ ਇਹ ਸਾਰੀ ਸਚਾਈ ਦੱਸੀ ਹੈ ਜਿੱਥੇ ਕਿ ਪੰਜਾਬ ਦੇ ਵਿੱਚ ਹਾਲਾਤ ਖਰਾਬ ਦੇਖ ਕੇ ਸਾਡੇ ਨੌਜਵਾਨ ਮੁੰਡੇ ਕੁੜੀਆਂ ਵਿਦੇਸ਼ਾਂ ਨੂੰ ਜਾ ਰਹੇ ਹਨ

ਇਸੇ ਤਰ੍ਹਾਂ ਹੀ ਉਨ੍ਹਾਂ ਨੇ ਆਖਿਆ ਹੈ ਕਿ ਵਿਦੇਸ਼ਾਂ ਵਿੱਚ ਰਹਿ ਕੇ ਉਨ੍ਹਾਂ ਨੇ ਸਖ਼ਤ ਕਮਾਈ ਕੀਤੀ ਇਸੇ ਤਰਾਂ ਹੀ ਉਸ ਨੇ ਕੈਮਰੇ ਗਿਆ ਇਹ ਸਾਰੀ ਸਚਾਈ ਦੱਸੀ ਹੈ ਇਸੇ ਤਰਾਂ ਹੀ ਸਾਡੇ ਨੌਜਵਾਨ ਮੁੰਡੇ ਕੁੜੀਆਂ ਆਪਣੇ ਪਰਿਵਾਰ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਰਹਿ ਰਹੇ ਹਨ ਜਿੱਥੇ ਰਹਿ ਕੇ ਉਹ ਦਿਨ ਰਾਤ ਮਿਹਨਤ ਕਰਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *