ਆਸਟ੍ਰੇਲੀਆ ਘੁੰਮਣ ਗਏ ਵਿਅਕਤੀ ਨਾਲ ਹੋਇਆ ਇਹ ਗਲਤ ਕੰਮ

By news pb Jan 5, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਅਜਿਹੀ ਕਵਿਤਾ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਹਾਥ ਸੇ ਬਹੁਤ ਜ਼ਿਆਦਾ ਵੱਧ ਗਏ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਹੀ ਜਾਂਦੀ ਹੈ

ਉਥੇ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਵਿਅਕਤੀ ਜਿਹੜਾ ਕਿ ਆਸਟਰੇਲੀਆ ਦੇ ਵਿਚ ਆਪਣੀ ਧੀ ਨੂੰ ਮਿਲਣ ਦੇ ਲਈ ਗਿਆ ਸੀ ਉੱਥੇ ਹੀ ਇਕ ਉਸ ਵਿਅਕਤੀ ਦੇ ਨਾਲ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਕੇ ਉਸ ਵਿਅਕਤੀ ਦਾ ਕਾਰ ਐਕਸੀਡੈਂਟ ਹੋ ਗਿਆ ਜਿੱਥੇ ਕਿ ਇਹ ਸੜਕ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕੇ ਉਸਨੇ ਮੌਕੇ ਤੇ ਹੀ ਦਮ ਤੋੜ ਦਿੱਤਾ

ਅਤੇ ਉਥੇ ਹੀ ਦੂਸਰੀ ਕਾਰ ਦੇ ਵਿਚ ਹੋਰ ਵੀ 4 ਪੰਜਾਬੀ ਬੈਠੇ ਸਨ ਜਿੱਥੇ ਕਿ ਉਨ੍ਹਾਂ ਦਾ ਆਪਸ ਵਿੱਚ ਐਕਸੀਡੈਂਟ ਹੋ ਜਾਂਦਾ ਹੈ ਉਸ ਦੇ ਦੌਰਾਨ ਹੀ ਇਹ ਐਕਸੀਡੈਂਟ ਬਹੁਤ ਹੀ ਜ਼ਿਆਦਾ ਖਤਰਨਾਕ ਸੀ ਜਿਥੇ ਉਨ੍ਹਾਂ ਦੀ ਮੌਤ ਹੋ ਗਈ ਉਨ੍ਹਾਂ ਦੀ ਕਾਰ ਬਹੁਤ ਹੀ ਤੇਜ਼ੀ ਨਾਲ ਇਕ ਦੂਜੇ ਵਿਚ ਵੱਜਦੀ ਹੈ ਜਿੱਥੇ ਕਿ ਆਸਟਰੇਲੀਆ ਦੇ ਵਿਚ ਇਹ ਵੱਡਾ ਹਾਦਸਾ ਸਾਡੇ ਸਾਹਮਣੇ ਆਇਆ ਹੈ

ਇਸੇ ਤਰਾਂ ਹੀ ਉਸ ਆਦਮੀ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਜਿਥੇ ਕੇ ਦੂਸਰੀ ਕਾਰ ਦੇ ਵਿਚ ਜਿਹੜੇ ਚਾਰ ਨੌਜਵਾਨ ਸਨ ਉਨ੍ਹਾਂ ਦੀ ਹਸਪਤਾਲ ਵਿੱਚ ਮੌਤ ਹੋ ਗਈ ਇਸੇ ਤਰ੍ਹਾਂ ਹੀ ਇਹ ਭਿਆਨਕ ਹਾਦਸਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕੇ ਵਿਦੇਸ਼ ਵਿੱਚ ਗਏ ਇੱਕ ਆਦਮੀ ਦੀ ਮੌਤ ਹੋ ਗਈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਪਰਿਵਾਰ ਵਾਲਿਆਂ ਦਾ ਕਾਫੀ ਬੁਰਾ ਹਾਲ ਹੈ ਉਥੇ ਹੀ

ਉਹ ਆਪਣੀ ਧੀ ਨੂੰ ਮਿਲਣ ਦੇ ਲਈ ਆਸਟ੍ਰੇਲੀਆ ਵਿੱਚ ਗਿਆ ਸੀ ਜਿਥੇ ਉਸਦੀ ਰਹਿੰਦੀ ਸੀ ਇਸੇ ਤਰਾਂ ਹੀ ਉਹ ਆਦਮੀ ਖਡੂਰ ਸਾਹਿਬ ਦੇ ਇੱਕ ਪਿੰਡ ਦਾ ਰਹਿਣ ਵਾਲਾ ਹੈ ਜਿੱਥੇ ਕੇ ਉਸ ਦੀ ਆਸਟਰੇਲੀਆ ਦੇ ਵਿਚ ਮੌਤ ਹੋ ਗਈ ਅਤੇ ਉਥੇ ਹੀ ਪਰਿਵਾਰ ਵਾਲਿਆਂ ਦੇ ਵਿੱਚ ਭਾਰੀ ਰੋਸ ਹੈ ਜਿੱਥੇ ਕੇ ਸਾਰਾ ਹੀ ਪਰਿਵਾਰ ਰੋ ਰੋ ਕੇ ਬੁਰਾ ਹਾਲ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *