ਹਸਪਤਾਲ ਵਿਚ ਵੜ ਕੇ ਔਰਤ ਨੇ ਕੀਤੀ ਸ਼ਰੇਆਮ ਗੁੰ ਡਾ ਗ ਰ ਦੀ

By news pb Jan 10, 2023

ਹਾਂਜੀ ਦੋਸਤੋ ਸੋਸਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ video ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਲੈ ਕੇ ਹਾਜਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕੇ ਅੱਜ ਕੱਲ ਦਾ ਮਾਹੌਲ ਬਹੁਤ ਜਿਆਦਾ ਖਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆਈ ਹੈ ਉਥੇ ਹੀ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਵਿਅਕਤੀ ਦੇ ਨਾਲ ਬੁਰੀ ਤਰ੍ਹਾਂ ਕੁੱ ਟ ਮਾ ਰ ਕੀਤੀ ਉਥੇ ਉਨ੍ਹਾਂ ਨੇ ਉਸ ਨੂੰ ਰਸਤੇ ਵਿਚ ਘੇਰ ਕੇ ਬੁਰੀ ਤਰ੍ਹਾਂ ਕੁੱਟਿਆ ਅਤੇ ਉਥੇ ਕੀ ਉਸ ਨੂੰ ਲਹੂ-ਲੁਹਾਣ ਕਰ ਦਿੱਤਾ ਜਿੱਥੇ ਕਿ ਹੈ ਉਨ੍ਹਾਂ ਦੇ ਵਿਚੋਂ ਇਕ ਔਰਤ ਵੀ ਸ਼ਾਮਲ ਸੀ

ਉਥੇ ਹੀ ਉਨ੍ਹਾਂ ਚਾਰ ਜਣਿਆਂ ਨੇ ਉਸਦੇ ਨਾਲ ਕੁੱ ਟ ਮਾ ਰ ਕੀਤੀ ਜਿੱਥੇ ਕਿ ਉਨ੍ਹਾਂ ਦੀ ਕੋਈ ਆਪਸੀ ਰੰਜਸ਼ ਜਿਸ ਦੇ ਕਾਰਨ ਉਨ੍ਹਾਂ ਦਾ ਆਪਸ ਵਿੱਚ ਝਗੜਾ ਹੁੰਦਾ ਹੈ ਇਸੇ ਤਰ੍ਹਾਂ ਹੀ ਇਹ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਬਾਅਦ ਵਿੱਚ ਉਹ ਜਦੋਂ ਹਸਪਤਾਲ ਵਿੱਚ ਜਾਂਦਾ ਹੈ ਤਾਂ ਉਥੇ ਹੀ ਉਹ ਰਾਤ ਦੇ ਸਮੇਂ ਹਸਪਤਾਲ ਵਿਚ ਦਾਖਲ ਹੁੰਦੇ ਹਨ ਅਤੇ ਉਹ ਫਿਰ ਉਸ ਆਦਮੀ ਦੀ ਉਪਰ ਹਮਲਾ ਕਰਦੇ ਹਨ ਜਿਥੇ ਕਿ ਉਹ ਉਸ ਨੂੰ ਕਿਡਨੈਪ ਚਾਹੁੰਦੇ ਸਨ ਪਰ ਉਥੇ ਹੀ ਹਸਪਤਾਲ ਵਿਚ ਬੰਦੇ ਜਿਆਦਾ ਹੋਣ ਕਰਕੇ ਉਹ ਉਥੇ ਹੀ ਛੱਡ ਕੇ ਭੱਜ ਜਾਂਦੇ ਹਨ ਇਸੇ ਤਰ੍ਹਾਂ ਹੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਰਿਕਾਰਡ ਹੁੰਦੀ ਹੈ ਜਿੱਥੇ ਕੇ ਹਸਪਤਾਲ ਦੇ ਵਿਚ ਵੀ ਕੋਈ ਸਕਿਊਰਟੀ ਗਾਰਡ ਸੀ

ਜਿੱਥੇ ਕਿ ਇਹ ਸ਼ਰੇਆਮ ਹਸਪਤਾਲ ਵਿਚ ਆ ਕੇ ਗੁੰਡਾਗਰਦੀ ਕਰਦੇ ਹਨ ਇਸ ਤਰਾ ਹੀ ਉਹ ਨੌਜਵਾਨ ਹਨ ਜਿਹੜਾ ਕਿ ਅਪਣੀ ਜਾਨ ਬਚਾਉਂਦਾ ਹੈ ਉਥੇ ਹੀ ਉਹ ਉਸ ਨੂੰ ਕਾਫ਼ੀ ਬੁਰੀ ਤਰ੍ਹਾਂ ਜ਼ਖਮੀ ਵੀ ਕਰ ਦਿੰਦੇ ਹਨ ਇਸੇ ਤਰਾਂ ਹੀ ਉਸ ਨੇ ਪੁਲਸ ਦੇ ਵਿੱਚ ਇਸ ਦੀ ਸ਼ਿਕਾਇਤ ਕੀਤੀ ਹੈ ਜਿੱਥੇ ਕਿ ਇਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ ਉਥੇ ਹੀ ਪੁਲਸ ਨੇ ਆਖਿਆ ਹੈ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਇਸੇ ਤਰਾਂ ਹੀ ਮਾਹੌਲ ਜਿਹੜਾ ਕਿ ਦਿਨੋਂ ਦਿਨ ਖਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਉੱਥੇ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆਈ ਹੈ ਇਸੇ ਤਰ੍ਹਾਂ ਹੀ ਇੱਕ ਪੰਜਾਬ ਦਾ ਮਹੌਲ ਜਿਹੜਾ ਕਿ ਦਿਨੋਂ ਦਿਨ ਖਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਉਥੇ ਹੀ ਆਏ ਦਿਨ ਕੋਈ ਨਾ ਕੋਈ ਘਟਨਾ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਹੁਣ ਇਕਕਰਦੇ ਹਨ ਇਸੇ ਤਰਾਂ ਹੀ ਪੁਲਸ ਇਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *