ਨਸ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਪਰਿਵਾਰ

By news pb Jan 10, 2023

ਹਾਂਜੀ ਦੋਸਤੋ ਜਿਵੇਂ ਕੀ ਥੋਨੂੰ ਪਤਾ ਹੀ ਹੈ ਕਿ ਆਏ ਦਿਨ ਸੋਸ਼ਲ ਮੀਡੀਆ ਅਤੇ ਸਾਨੂੰ ਕਈ ਤਰਾਂ ਦੀਆਂ ਖਬਰਾਂ ਦੇਖਣ ਅਤੇ ਸੁਣਨ ਨੂੰ ਮਿਲਦੀਆਂ ਹਨ ਬੇਖਬਰਾ ਤਾਂ ਇੱਦਾਂ ਦੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਸਾਡੇ ਰੋਂਗਟੇ ਤੇ ਖੜੇ ਹੋ ਜਾਂਦੇ ਹਨ ਹੇਠਾਂ ਦੀ ਇਹ ਖ਼ਬਰ ਲੈ ਕੇ ਅਸੀਂ ਤੁਹਾਡੇ ਸਾਹਮਣੇ ਪੇਸ਼ ਹੋਏ ਹਾਂ ਜਿਵੇਂ ਕੀ ਥੋਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਨਸ਼ਿਆਂ ਦਾ ਬਹੁਤ ਬੁਰਾ ਹਾਲ ਹੈ ਬਹੁਤ ਘੱਟ ਨੌਜਵਾਨ ਅਜਿਹੇ ਰਹੇ ਹਨ ਜਿਹੜੇ ਇਸ ਨਸ਼ੇ ਦੀ ਦਲਦਲ ਤੋਂ ਬਚ ਸਕੇ ਹੋਣ 980 route ਪਰ ਤੁਹਾਡੇ ਅੱਗੇ ਲੈ ਕੇ ਹਾਜ਼ਰ ਹੋਏ ਹੈ ਇਹ ਇਹ ਖਬਰ ਇੱਕ ਲਾਚਾਰ ਔਰਤ ਦੀ ਹੈ ਜਿਸਦੇ ਕਿ ਦੋ ਛੋਟੇ ਛੋਟੇ ਬੱਚੇ ਹਨ ਉਹ ਆਪਣੇ ਬੱਚਿਆਂ ਦੇ ਨਾਲ ਰਾਤ ਨੂੰ ਰੇਹੜੀ ਲਾਉਦੀ ਹੈ ਤੇ

ਆਪਣੀ ਰੋਜ਼ੀ-ਰੋਟੀ ਬਣਾਉਦੀ ਹੈ ਉਸ ਔਰਤ ਨਾਲ ਗੱਲਬਾਤ ਕਰਨ ਤੇ ਪਤਾ ਲੱਗ ਗਿਆ ਕਿ ਉਸ ਦਾ ਘਰ ਵਾਲਾ ਨਸ਼ਾ ਕਰਦਾ ਸੀ ਅਤੇ ਜਿਸ ਕਾਰਨ ਉਸ ਨੂੰ ਕਾਲਾ ਪੀਲੀਆ ਹੋ ਗਿਆ ਕਾਲੇ ਪੀਲੀਏ ਦੀ ਲਾਸਟ ਸਟੇਜ ਹੋਣ ਕਾਰਨ ਉਸਦੀ ਮੌ ਤ ਹੋ ਜਾਂਦੀ ਹੈ ਜਿਸ ਕਰਕੇ ਉਨ੍ਹਾਂ ਦੇ ਕਾਰਨ ਕੋਈ ਵੀ ਰੋਜ਼ੀ ਰੋਟੀ ਕਮਾਉਣ ਵਾਲਾ ਨਹੀਂ ਰਹਿੰਦਾ ਇਸ ਕਰਕੇ ਉਸ ਔਰਤ ਨੂੰ ਖੁਦ ਹੀ ਕੰਮ ਕਰਨਾ ਪੈਂਦਾ ਹੈ ਉਹ ਆਖਦੇ ਨੇ ਕਿ ਉਹ ਹੋਰ ਵੀ ਜੇਕਰ ਕਿਸੇ ਨੂੰ ਨਸ਼ੇ ਕਰਦੇ ਨੂੰ ਦੇਖਦੀ ਹੈ ਤਾਂ ਉਹ ਸੋਚਦੀ ਹੈ ਕਿ ਆਪਣੇ ਘਰ ਨਸ਼ਿਆਂ ਨੇ ਖ਼ਤਮ ਕਰ ਦਿੱਤੇ ਹਨ

ਉਹ ਹਰ ਇਕ ਨੂੰ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਜਿੰਨਾ ਹੋ ਸਕੇ ਨਸ਼ਿਆਂ ਤੋਂ ਦੂਰ ਰਹੋ ਅਤੇ ਆਪਣੇ ਪਰਵਾਰ ਵਿੱਚ ਵਸਦੇ ਰਸਦੇ ਰਹੋ ਉਹ ਚਾਹੁੰਦੀ ਹੈ ਕਿ ਨਸ਼ਿਆਂ ਤੇ ਸ਼ਿਕੰਜਾ ਕਸਿਆ ਜਾਵੇ ਪਰ ਸਰਕਾਰਾਂ ਕਹਿ ਤਾਂ ਦਿੰਦੀਆ ਹਨ ਪਰ ਅਜਿਹਾ ਕੁਝ ਵੀ ਨਹੀਂ ਹੋ ਰਿਹਾ ਉਹ ਔਰਤ ਕਹਿਦੀ ਹੈ ਕਿ ਜੇਕਰ ਨਸ਼ਾ ਕਰਨਾ ਹੈ ਤਾਂ ਵਿਆਹ ਨਾ ਕਰਾਓ ਕਿਉਂਕਿ ਵਿਆਹ ਕਰਾ ਕੇ ਦੂਸਰੇ ਦੀ ਜ਼ਿੰਦਗੀ ਵੀ ਬਰਬਾਦ ਹੋ ਜਾਂਦੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਤੁਸੀਂ ਆਪਣੀ ਰਾਏ ਸਾਡੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *