ਪੰਜਾਬ ਸਰਕਾਰ ਨੇ ਬਿਜਲੀ ਨੂੰ ਲੈ ਕੇ ਸੁਣਾਇਆ ਇਹ ਵੱਡਾ ਫੈਸਲਾ

By news pb Dec 8, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਰਾਜ ਦੇ ਨਵੇਂ ਤੋਂ ਨਵੇਂ ਐਲਾਨ ਕਰਦੀ ਹੋਈ ਨਜ਼ਰ ਆ ਰਹੀ ਹੈ ਜਿੱਥੇ ਆਏ ਦਿਨ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਨਵੀਆਂ ਤੋਂ ਨਵੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਓਥੇ ਹੀ ਦੋਸਤੋਂ ਜਿਵੇਂ ਕਿ ਪੰਜਾਬ ਸਰਕਾਰ ਨੇ ਬਿਜਲੀ ਫਰੀ ਕੀਤੀ ਹੈ

ਇਸੇ ਤਰਾਂ ਹੀ ਉਹਨਾਂ ਨੇ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਜਿੱਥੇ ਕੇ ਪੰਜਾਬ ਸਰਕਾਰ ਆਪਣਾ ਦੁਆਰਾ ਕਿਹਾ ਹੋਇਆ ਕੰਮ ਕਰ ਰਹੀ ਹੈ ਉਥੇ ਹੀ ਪੰਜਾਬ ਸਰਕਾਰ ਨੇ ਬਿਜਲੀ ਨੂੰ ਲੈ ਕੇ ਇਹ ਸਖ਼ਤ ਫੈਸਲਾ ਸੁਣਾਇਆ ਹੈ ਕਿ ਜਿਹੜੇ ਘਰ ਦੇ ਵਿੱਚ ਦੋ ਮੀਟਰ ਹੋਣਗੇ ਉਹਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਜਿੱਥੇ ਕਿ ਜਿਸ ਘਰ ਵਿੱਚ ਦੋ ਮੀਟਰ ਹਨ ਉਨ੍ਹਾਂ ਦੀਆਂ ਰਸੋਈਆਂ ਵੀ 2 ਹੋਣੀਆਂ ਚਾਹੀਦੀਆਂ ਹਨ

ਅਤੇ ਉਨ੍ਹਾਂ ਦੋਹਾਂ ਭਰਾਵਾਂ ਦੀ ਅਲੱਗ ਅਲੱਗ ਘਰ ਹੋਣੇ ਚਾਹੀਦੇ ਹਨ ਫੇਰ ਹੀ ਉਨ੍ਹਾਂ ਦੇ ਘਰ ਵਿੱਚ ਦੋ ਮੀਟਰ ਲੱਗ ਸਕਦੇ ਹਨ ਰਾਹੀਂ ਸਰਕਾਰ ਨੂੰ ਇਹ ਵੱਡਾ ਫੈਸਲਾ ਸੁਣਾਇਆ ਹੈ ਕਿ ਜਿਹੜੇ ਬਿਜਲੀ ਚੋਰੀ ਕਰਦੇ ਹਨ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਪੰਜਾਬ ਸਰਕਾਰ ਹੁਣ ਸਖਤੀ ਵਰਤਦੀ ਹੋਈ ਨਜ਼ਰ ਆ ਰਹੀ ਹੈ ਇਸੇ ਦੌਰਾਨ ਹੀ ਪੰਜਾਬ ਸਰਕਾਰ ਨੇ ਇਹ ਸਖ਼ਤ ਫੈਸਲਾ ਸੁਣਾਇਆ ਹੈ ਜਿੱਥੇ ਕਿ ਬਿਜਲੀ ਚੋਰੀ ਕਰਨ ਵਾਲਿਆਂ ਦੇ ਉਪਰ ਹੁਣ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ

ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਪੰਜਾਬ ਸਰਕਾਰ ਨੇ ਇਹ ਵੱਡਾ ਐਲਾਨ ਕੀਤਾ ਹੈ ਕਿ ਜਿਹੜਾ ਵੀ ਬਿਜਲੀ ਚੋਰੀ ਕਰੇਗਾ ਉਸਦੇ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ ਇਕ ਵਾਰ ਫਿਰ ਬਿਜਲੀ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿੱਥੇ ਕਿ ਸਰਕਾਰ ਨੇ ਇਹ ਸਖ਼ਤ ਨਿਰਦੇਸ਼ ਦਿੱਤੇ ਹਨ ਜਿਹੜਾ ਘਰ ਬਿਜਲੀ ਦੀ ਚੋਰੀ ਕਰੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਪੰਜਾਬ ਸਰਕਾਰ ਨੇ ਇਹ ਵੱਡਾ ਫੈਸਲਾ ਸੁਣਾਇਆ ਹੈ

ਪੰਜਾਬ ਦੇ ਵਿੱਚ ਬਿਜਲੀ ਦੀ ਚੋਰੀ ਕਾਫੀ ਜ਼ਿਆਦਾ ਹੋ ਰਹੀ ਹੈ ਪੰਜਾਬ ਸਰਕਾਰ ਨੇ ਬਿਜਲੀ ਨੂੰ ਲੈ ਕੇ ਇਹ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਜਿੱਥੇ ਕਿ ਹੁਣ ਬਿਜਲੀ ਨੂੰ ਲੈ ਕੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਇਕ ਵਾਰ ਫਿਰ ਪੰਜਾਬ ਸਰਕਾਰ ਬਿਜਲੀ ਨੂੰ ਲੈ ਕੇ ਸਖ਼ਤ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਬਾਕੀ ਲੋਕ ਬਿਜਲੀ ਦੀ ਚੋਰੀ ਨੂੰ ਬੰਦ ਕਰ ਸਕਣ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਵੀ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *