ਟਰੱਕ ਥੱਲੇ ਆਉਣ ਦੇ ਕਾਰਨ ਨੌਜਵਾਨ ਦੀ ਹੋਈ ਬੇਰਿਹਮੀ ਨਾਲ ਮੌਤ

By news pb Dec 8, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਸੜਕ ਹਾਦਸੇ ਬਹੁਤ ਹੀ ਜ਼ਿਆਦਾ ਹੋ ਰਹੇ ਹਨ ਜਿੱਥੇ ਕੇ ਆਏ ਦਿਨ ਇਹ ਹਾਦਸੇ ਵਧਦੇ ਹੀ ਜਾ ਰਹੇ ਹਨ ਇਸੇ ਤਰਾਂ ਹੀ ਲੋਕ ਗੱਡੀਆਂ ਚਲਾਉਂਦੇ ਸਮੇਂ ਕਾਫੀ ਜ਼ਿਆਦਾ ਨੂੰ ਅਣਗਿਹਲੀਆਂ ਕਰਦੇ ਹਨ ਜਿਸ ਦੇ ਸਿੱਟੇ ਵਜੋਂ ਇਹ ਭਿਆਨਕ ਸੜਕ ਹਾਦਸਾ ਹੁੰਦਾ ਹੈ

ਉਥੇ ਹੀ ਲੋਕਾਂ ਦੁਆਰਾ ਗੱਡੀ ਚਲਾਉਂਦੇ ਸਮੇਂ ਜ਼ਿਆਦਾ ਮੋਬਾਈਲ ਦੀ ਵਰਤੋਂ ਕੀਤੀ ਜਾਂਦੀ ਹੈ ਜਾਂ ਫਿਰ ਉਹ ਤੇਜੀ ਨਾਲ ਗੱਡੀ ਚਲਾਉਂਦੇ ਹਨ ਦੇ ਕਾਰਨ ਉਨ੍ਹਾਂ ਦੇ ਨਾਲ ਇਹ ਹਾਦਸਾ ਹੋ ਜਾਂਦਾ ਹੈ ਇਸ ਤਰਾਂ ਹੀ ਇਹ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦਾ ਦੱਸਿਆ ਜਾ ਰਿਹਾ ਹੈ ਜਿੱਥੇ ਕੇ ਇੱਕ ਟਰੱਕ ਵਾਲੇ ਨੇ ਇਕ ਸਕੂਟਰੀ ਸਵਾਰ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਉਥੇ ਹੀ ਉਹ ਨੌਜਵਾਨ ਕੰਮ ਲਈ ਜਾ ਰਿਹਾ ਸੀ ਤਾਂ ਟਰੱਕ ਡਰਾਈਵਰ ਨੇ ਟਰੱਕ ਦੇ ਥੱਲੇ ਦੇ ਦਿੱਤਾ ਜਿੱਥੇ ਕੇ ਸਕੂਟਰੀ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ

ਉਥੇ ਹੀ ਸਾਰੀ ਗਲਤੀ ਟਰੱਕ ਡਰਾਈਵਰ ਦੀ ਦੱਸੀ ਜਾ ਰਹੀ ਹੈ ਜਿੱਥੇ ਕਿ ਉਹ ਬਹੁਤ ਹੀ ਤੇਜੀ ਦੇ ਨਾਲ ਟਰੱਕ ਨੂੰ ਲਿਜਾ ਰਿਹਾ ਸੀ ਜਿੱਥੇ ਕਿ ਇਹ ਨੌਜਵਾਨ ਹਨ ਜੋ ਮਲੋਟ ਵਾਲੇ ਪੁਲ ਨੂੰ ਪਾਰ ਕਰਨ ਲੱਗਾ ਤਾਂ ਉਸਦੇ ਥੱਲੇ ਆ ਗਿਆ ਦੱਸਿਆ ਜਾਂਦਾ ਹੈ ਕਿ ਇਸ ਨੌਜਵਾਨ ਦੀ ਉਮਰ 22 ਸਾਲ ਦੀ ਸੀ ਜਿੱਥੇ ਕੇ ਉਸ ਦੀ ਟਰੱਕ ਥੱਲੇ ਆਉਣ ਦੇ ਕਾਰਨ ਮੌਤ ਹੋ ਗਈ ਓਥੇ ਹੀ ਜਦੋਂ ਉਹ ਨੌਜਵਾਨ ਟਰੱਕ ਥੱਲੇ ਆ ਜਾਂਦਾ ਹੈ

ਤਾਂ ਟਰੱਕ ਵਾਲਾ ਰੋਕਣ ਦੀ ਬਜਾਏ ਉਥੋਂ ਭਜ ਜਾਂਦਾ ਹੈ ਇਸੇ ਤਰਾਂ ਹੀ ਉਹ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਜਿੱਥੇ ਕੇ ਬਾਅਦ ਵਿਚ ਲੋਕਾਂ ਦੁਆਰਾ ਉਸ ਟਰੱਕ ਵਾਲੇ ਨੂੰ ਵੀ ਕਾਬੂ ਕਰ ਲਿਆ ਜਾਂਦਾ ਹੈ ਉਥੇ ਹੀ ਹਨ ਬਾਅਦ ਵਿਚ ਪੁਲਸ ਨੂੰ ਫੋਨ ਕੀਤਾ ਜਾਂਦਾ ਹੈ ਤਾਂ ਪੁਲਸ ਮੌਕੇ ਤੇ ਪਹੁੰਚ ਕੇ ਸਾਰੀ ਘਟਨਾ ਦੇਖਦੀ ਹੈ ਤੇ ਉਹ ਡਰਾਈਵਰ ਨੂੰ ਗ੍ਰਿਫਤਾਰ ਵੀ ਕਰਦੇ ਹਨ

ਇਸ ਤਰ੍ਹਾਂ ਹੀ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਜਿੱਥੇ ਕਿ ਉਨ੍ਹਾਂ ਦਾ ਉਹ ਇਕਲੌਤਾ ਪੁੱਤਰ ਸੀ ਜਿਸ ਦੀ ਮੌਤ ਹੋ ਚੁੱਕੀ ਹੈ ਉਥੇ ਹੀ ਪਰਿਵਾਰ ਵਾਲਿਆਂ ਵਿੱਚੋਂ ਹਾਂ ਕਾਫੀ ਜ਼ਿਆਦਾ ਦੁੱਖ ਹੈ ਜਿਥੇ ਗਏ ਨੌਜਵਾਨ ਦੀ ਟਰੱਕ ਥੱਲੇ ਆਉਣ ਦੇ ਕਾਰਨ ਮੌਤ ਹੋ ਗਈ ਇਸ ਤਰਾ ਹੀ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *