ਪਾਰਕਿੰਗ ਦੀ ਪਰਚੀ ਨੂੰ ਲੈ ਕੇ ਨੌਜਵਾਨ ਦੇ ਨਾਲ ਕੀਤੀ ਗਈ ਕੁੱ ਟ ਮਾ ਰ

By news pb Dec 8, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਲੜਾਈ ਝਗੜੇ ਬਹੁਤੀ ਜ਼ਿਆਦਾ ਵੱਧ ਗਏ ਹਨ ਜਿਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਦੇਖਣ ਨੂੰ ਮਿਲ ਹੀ ਜਾਂਦੀ ਹੈ ਇਸੇ ਤਰਾਂ ਹੀ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ

ਜਿੱਥੇ ਕੇ ਆਏ ਦਿਨ ਕੋਈ ਨਾ ਕੋਈ ਘਟਨਾ ਸਾਡੇ ਸਾਹਮਣੇ ਆ ਹੀ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਖਬਰ ਸਾਡੇ ਸਾਹਮਣੇ ਆਇਆ ਜਿੱਥੇ ਕੇ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਇੱਕ ਨੌਜਵਾਨ ਦਵਾਈ ਲੈਣ ਲਈ ਆਇਆ ਸੀ ਤੇ ਉਹ ਨੌਜਵਾਨ ਮੋਟਰਸਾਈਕਲ ਖੜ੍ਹਾ ਕਰ ਕੇ ਚਲਾ ਜਾਂਦਾ ਹੈ ਆਪੇ ਹੀ ਪਾਰਕਿੰਗ ਵਾਲਿਆਂ ਦੁਆਰਾ ਉਸ ਨੂੰ 150 ਰੁਪਏ ਜੁਰਮਾਨਾ ਕਰ ਦਿੱਤਾ ਜਾਂਦਾ ਹੈ ਜਿੱਥੇ ਕੇ ਬਾਅਦ ਵਿਚ ਉਨ੍ਹਾਂ ਦੀ ਕਾਫੀ ਜ਼ਿਆਦਾ ਬਹਿਸ ਬਾਜੀ ਹੁੰਦੀ ਹੈ

ਉਥੇ ਹੀ ਉਹ ਇਕ ਦੂਜੇ ਨਾਲ ਕੁੱ ਟਮਾਰ ਕਰਨੀ ਸ਼ੁਰੂ ਕਰ ਦਿੰਦੇ ਹਨ ਜਿੱਥੇ ਕਿ ਉਨ੍ਹਾਂ ਨੇ ਨੌਜਵਾਨ ਨਾਲ ਕਾਫੀ ਜ਼ਿਆਦਾ ਕੁੱ ਟਮਾਰ ਕੀਤੀ ਰਾਹੀਂ ਹਸਪਤਾਲ ਦੇ ਵਿਚ ਇਨ੍ਹਾਂ ਪਾਰਕਿੰਗ ਵਾਲਿਆਂ ਦੇ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਜਿਥੇ ਕਿ ਉਹ ਵਿਅਕਤੀ ਇਕ ਮਰੀਜ਼ ਸੀ ਜਿਸਦੇ ਨਾਲ ਇਨ੍ਹਾਂ ਪਾਰਕਿੰਗ ਵਾਲਿਆਂ ਨੇ ਕੁੱ ਟਮਾਰ ਕੀਤੀ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਲੁਧਿਆਣਾ ਦੇ ਵਿਚ ਸ਼ਰੇਆਮ ਗੁੰਡਾਗਰਦੀ ਵਧ ਰਹੀ ਹੈ ਹੈ

ਕਿ ਪਾਰਕਿੰਗ ਵਾਲਿਆਂ ਦੇ ਵੱਲੋਂ ਇੱਕ ਸਿੱਖ ਨੌਜਵਾਨ ਦੇ ਨਾਲ ਕੁੱ ਟਮਾਰ ਕੀਤੀ ਗਈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਲੁਧਿਆਣੇ ਦੇ ਵਿੱਚ ਪਾਰਕਿੰਗ ਦੀ ਪਰਚੀ ਨੂੰ ਲੈ ਕੇ ਕਾਫੀ ਜ਼ਿਆਦਾ ਝਗੜਾ ਵਧ ਗਿਆ ਜਿੱਥੇ ਕਿ ਉਹ ਇਕ ਦੂਜੇ ਨਾਲ ਕੁੱ ਟਮਾਰ ਵੀ ਕਰਨ ਲੱਗ ਪਏ ਉਥੇ ਹੀ ਉਹਨਾਂ ਨੇ ਨੌਜਵਾਨ ਦੀ ਪੱਗ ਵੀ ਉਤਾਰ ਦਿੱਤੀ ਤੇ ਕਿ ਇੱਕ ਸਿੱਖ ਨੌਜਵਾਨ ਨੂੰ ਬੜੀ ਹੀ ਬੇਰਹਿਮੀ ਨਾਲ ਕੁੱ-ਟਿਆ ਗਿਆ

ਰਾਹੀਂ ਇਹ ਵੀਡੀਓ ਲੁਧਿਆਣੇ ਤੋਂ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਲੁਧਿਆਣੇ ਦੇ ਸਿਵਲ ਹਸਪਤਾਲ ਵਿਚ ਭਰਤੀ ਨੂੰ ਲੈ ਕੇ ਕਾਫੀ ਜ਼ਿਆਦਾ ਝਗੜਾ ਵਧ ਗਿਆ ਸੀ ਇਸੇ ਤਰਾਂ ਹੀ ਪਾਰਕਿੰਗ ਨੂੰ ਲੈ ਕੇ ਨੌਜਵਾਨ ਦੇ ਨਾਲ ਕਾਫੀ ਜ਼ਿਆਦਾ ਕੁੱ ਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਪਾਰਕਿੰਗ ਵਾਲੇ ਮੁੱਕਰ ਗਏ ਕਿ ਉਨ੍ਹਾਂ ਦਾ ਕੋਈ ਵੀ ਬੰਦਾ ਉਥੇ ਨਹੀਂ ਸੀ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *