ਨਵੀਂ ਵਿਆਹੀ ਕੁੜੀ ਨੇ ਸਹੁਰੇ ਪਰਿਵਾਰ ਨਾਲ ਕੀਤਾ ਵੱਡਾ ਕਾਂਡ

By news pb Dec 22, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ੍ਹ ਬਹੁਤ ਹੀ ਜ਼ਿਆਦਾ ਵੀਡੀਓ ਸਾਨੂੰ ਦੇਖਣ ਨੂੰ ਮਿਲਦੀਆਂ ਹਨ

ਜਿੱਥੇ ਕਿ ਲੋਕਾਂ ਨਾਲ ਠੱਗੀ ਮਾਰੀ ਜਾਂਦੀ ਹੈ ਉੱਥੇ ਹੀ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਵਿਅਕਤੀ ਦਾ ਵਿਆਹ ਨਹੀਂ ਹੋਇਆ ਤਾਂ ਉਹ ਲੜਕੀ ਨੂੰ ਦੂਸਰੇ ਰਾਜ ਵਿਚੋਂ ਲੈ ਕੇ ਆਉਂਦਾ ਹੈ ਜਿੱਥੇ ਕੇ ਉਹ ਲੜਕੀ ਉਸਦੇ ਕੋਲ 15 ਦਿਨਾਂ ਤੱਕ ਰਹਿੰਦੀ ਹੈ ਅਤੇ ਬਾਅਦ ਵਿੱਚ ਉਹ ਘਰ ਦੇ ਵਿੱਚ ਸੋਨਾ ਅਤੇ ਪੈਸੇ ਲੈ ਕੇ ਫਰਾਰ ਹੋ ਗਈ

ਇਸੇ ਤਰਾਂ ਹੀ ਉਸ ਲੜਕੀ ਨੇ ਇਹ ਵੱਡਾ ਧੋਖਾ ਪਰਿਵਾਰ ਦੇ ਨਾਲ ਕੀਤਾ ਹੈ ਜਿੱਥੇ ਕਿ ਉਸ ਨੇ ਪਰਿਵਾਰ ਨੂੰ ਧੋਖਾ ਦੇ ਕੇ ਲੈ ਕੇ ਫਰਾਰ ਹੋ ਗਈ ਇਸ ਤਰਾਂ ਹੀ ਪੁਲਿਸ ਨੇ ਉਸ ਨੂੰ ਪੂਰੇ ਪੰਦਰਾਂ ਮਹੀਨਿਆਂ ਬਾਅਦ ਗ੍ਰਿਫਤਾਰ ਕੀਤਾ ਜਿੱਥੇ ਕਿ ਉਹ ਔਰਤ ਤੋਂ ਘਰ ਦੇ ਸਾਰੇ ਗਹਿਣੇ ਅਤੇ ਪੈਸਾ ਲੈ ਕੇ ਫਰਾਰ ਹੋ ਗਈ ਸੀ ਜਿੱਥੇ ਕੇ ਘਰ ਦਿਆਂ ਨੇ ਬੜੇ ਹੀ ਚਾਵਾਂ ਦੇ ਨਾਲ ਪੁੱਤਰ ਦਾ ਵਿਆਹ ਕੀਤਾ ਸੀ ਉੱਥੇ ਹੀ ਉਸ ਦੀ ਦੁਲਹਨ ਲੁੱਟੇਰੀ ਨਿਕਲੀ

ਜਿੱਥੇ ਕਿ ਉਸਦੇ ਵਿਚੋਲੇ ਨੇ ਵੀ ਤਿੰਨ ਲੱਖ ਰੁਪਏ ਲੈ ਲਿਆ ਸੀ ਉਥੇ ਹੀ ਉਹ ਔਰਤ 15 ਦਿਨਾਂ ਬਾਅਦ ਫਰਾਰ ਹੋ ਜਾਂਦੀ ਹੈ ਜਿੱਥੇ ਕਿ ਪਰਿਵਾਰ ਵਾਲੇ ਪੁਲਸ ਦੇ ਕੋਲ ਜਾਂਦੇ ਹਨ ਅਤੇ ਉਸ ਦੀ ਰਿਪੋਰਟ ਦਰਜ ਕਰਵਾਉਂਦੇ ਹਨ ਇਸ ਤਰ੍ਹਾਂ ਹੈ ਪੁਲਸ ਨੇ ਉਸ ਨੂੰ 15 ਮਹੀਨਿਆਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਓਥੇ ਹੀ ਪੁਲਿਸ ਨੇ ਉਸ ਦੇ ਖਿਲਾਫ ਸਖਤ ਕਾਰਵਾਈ ਕਰਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *