ਇਸ ਬੇਬੇ ਦਾ ਭਾਈ ਅੰਮ੍ਰਿਤਪਾਲ ਸਿੰਘ ਨਾਲ ਪਿਆ ਪੰਗਾ

By news pb Dec 22, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਜਿਹੜੇ ਕੇ ਲੋਕਾਂ ਦੀ ਭਲਾਈ ਦੇ ਲਈ ਕੰਮ ਕਰ ਰਹੇ ਹਨ ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸਿੱਖੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿੱਥੇ ਕਿ ਭਟਕੇ ਹੋਏ ਨੌਜਵਾਨਾਂ ਨੂੰ ਚੰਗੇ ਰਾਸਤੇ ਪਾ ਰਹੇ ਹਨ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਗੁਰਦੁਆਰੇ ਵਿੱਚ ਲੱਗੀਆਂ ਕੁਰਸੀਆਂ ਨੂੰ ਹਟਾ ਦਿੱਤਾ ਗਿਆ ਹੈ ਜਿੱਥੇ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਆਖਿਆ ਕਿ ਇਸ ਨਾਲ ਗੁਰੂ ਘਰ ਦੀ ਬੇਅਦਬੀ ਹੁੰਦੀ

ਹੈ ਜਿੱਥੇ ਕੇ ਲੋਕ ਦਰਬਾਰ ਸਾਹਿਬ ਵਿੱਚ ਬਰਾਬਰ ਜਾ ਬੈਠਦੇ ਹਨ ਇਹ ਸਰਾਸਰ ਗਲਤ ਗੱਲ ਹੈ ਜਿੱਥੇ ਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਇਸ ਗੱਲ ਦਾ ਵਿਰੋਧ ਕੀਤਾ ਹੈ ਅਤੇ ਉੱਥੇ ਹੀ ਬਹੁਤ ਸਾਰੇ ਗੁਰਦੁਆਰਿਆਂ ਦੇ ਵਿੱਚ ਕੁਰਸੀਆਂ ਨੂੰ ਬਾਹਰ ਕੱਢਵਾ ਦਿੱਤਾ ਹੈ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਇੱਕ ਬਜ਼ੁਰਗ ਔਰਤ ਨੇ ਆਖਿਆ ਕਿ ਉਹ ਇਸੇ ਤਰ੍ਹਾਂ ਕੁਰਸੀਆਂ ਨੂੰ ਬਾਹਰ ਨਹੀਂ ਕੱਢਣ ਦਵੇਗੀ ਉਹ ਇੱਕ ਡੀਜੀਪੀ ਦੀ ਘਰਵਾਲੀ ਹੈ ਜਿੱਥੇ ਕੇ ਉਸ ਨੇ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕੀਤਾ ਹੈ ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਉਸਨੂੰ ਕਰਾਰਾ ਜਵਾਬ ਦਿੱਤਾ ਹੈ ਕਿ ਇਹਨਾਂ ਲੋਕਾਂ ਨੂੰ ਅਕਲ ਲਾਉਣੀ ਚਾਹੀਦੀ ਹੈ ਜਿੱਥੇ ਕਿ ਇਹ ਵਿਆਹਾਂ ਵਿਚ ਤਾਂ ਬਹੁਤ ਹੀ ਜ਼ਿਆਦਾ ਨੱਚਦੀਆਂ ਹਨ ਉਦੋਂ ਇਨ੍ਹਾਂ ਦੇ ਗਿੱਟੇ

ਗੋਡੇ ਨਹੀਂ ਦੁੱਖਦੇ ਜਦੋਂ ਇਹ ਔਰਤਾਂ ਗੁਰੂ ਘਰ ਵਿੱਚ ਜਾਂਦੀਆਂ ਹਨ ਤਾਂ ਇਨ੍ਹਾਂ ਨੂੰ ਕੁਰਸੀ ਚਾਹੀਦੀ ਹੈ ਇਸੇ ਤਰਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਆਖਿਆ ਕਿ ਇਹ ਹੰਕਾਰੀ ਔਰਤ ਹੈ ਜਿਹੜੀ ਕਿ ਅਜਿਹੇ ਬੇਤੁਕੇ ਬਿਆਨ ਦੇ ਰਹੀ ਹੈ ਉੱਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਉਸ ਔਰਤ ਨੂੰ ਕਾਫੀ ਜ਼ਿਆਦਾ ਝਾੜ ਪਾਈ ਹੈ ਜਿਥੇ ਕਿ ਉਸਨੇ ਆਖਿਆ ਕਿ ਉਹ ਜ਼ਿਆਦਾ ਹੀ ਹੰਕਾਰ ਗਈ ਹੈ ਏਥੇ ਤਾਂ ਵੱਡੇ ਵੱਡੇ ਰਾਜੇ ਮਹਾਰਾਜੇ ਨਹੀਂ ਰਹੇ ਤੇ ਡੀਜੀਪੀ ਕਿਹੜੀ ਚੀਜ਼ ਹੈ ਓਸੇ ਤਰ੍ਹਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਉਸ ਨੂੰ ਕਰਾਰਾ ਜਵਾਬ ਦਿੱਤਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

https://youtube.com/watch?v=d1Wsxe9A99Q&feature=shares

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news pb

Related Post

Leave a Reply

Your email address will not be published. Required fields are marked *