ਵਿਆਹ ਵਾਲੇ ਦਿਨ ਲਾੜੀ ਨੇ ਕੀਤਾ ਵੱਡਾ ਕਾਂਡ

By news pb Dec 22, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ੍ਹ ਬਹੁਤ ਹੀ ਜਿਆਦਾ ਧੋਖੇ ਹੋ ਰਹੇ ਹਨ

ਜਿੱਥੇ ਕਿ ਅੱਜ ਕੱਲ ਕੁੜੀਆਂ ਅਜਿਹੀਆਂ ਹਨ ਜੋ ਪੈਸੇ ਲਈ ਵਿਆਹ ਕਰਵਾਉਂਦੀਆਂ ਹਨ ਉਥੇ ਹੀ ਪੁਲਸ ਨੇ ਇਕ ਪੂਰੇ ਗਿਰੋਹ ਨੂੰ ਕਾਬੂ ਕੀਤਾ ਹੈ ਜਿੱਥੇ ਕਿ ਇਸ ਗਿਰੋਹ ਨੇ ਇੱਕ ਨੌਜਵਾਨ ਨੂੰ ਧੋਖਾ ਦਿੱਤਾ ਅਤੇ ਉਥੇ ਹੀ ਉਸਦਾ ਵਿਆਹ ਕੀਤਾ ਗਿਆ ਜਿੱਥੇ ਕਿ ਲੜਕੀ ਦੇ ਮਾਮਾ ਮਾਮੀ ਵੀ ਨਕਲੀ ਸਨ ਉਸ ਲੜਕੇ ਨੂੰ ਬਿਲਕੁਲ ਵੀ ਪਤਾ ਨਹੀਂ ਲੱਗਿਆ

ਉਸਦੇ ਨਾਲ ਧੋਖਾ ਹੋਇਆ ਹੈ ਅਤੇ ਉਸ ਨੂੰ ਲੱਗਦਾ ਸੀ ਕਿ ਜਿਹੜਾ ਉਸ ਦੇ ਨਾਲ ਵਿਆਹ ਕੀਤਾ ਗਿਆ ਹੈ ਉਹ ਬਿਲਕੁਲ ਹੀ ਸੱਚ ਹੈ ਜਦ ਕਿ ਉਹ ਲੜਕੀ ਮੌਕਾ ਪਾ ਕੇ ਗਹਿਣੇ ਲੁੱਟਣ ਦੀ ਫਰਾਕ ਵਿਚ ਸੀ ਉਹ ਉਥੇ ਹੀ ਉਨ੍ਹਾਂ ਨੂੰ ਲੜਕੀ ਦੇ ਪਰਿਵਾਰ ਤੇ ਸ਼ੱਕ ਹੋ ਗਿਆ ਜਿੱਥੇ ਕਿ ਲੜਕੀ ਦਾ ਪਰਿਵਾਰ ਇਕ ਲੁਟੇਰਿਆਂ ਦਾ ਗਿਰੋਹ ਸੀ ਜਿੱਥੇ ਕਿ ਉਹ ਨਵੀਂ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਸਨ ਇਸੇ ਤਰਾਂ ਹੀ ਪੁਲਿਸ ਨੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ

ਜਿੱਥੇ ਕਿ ਪੁਲਿਸ ਨੇ ਸਾਰਿਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਇਸੇ ਕਾਰਨ ਸਾਨੂੰ ਅਜਿਹੇ ਧੋਖੇ ਤੋਂ ਬਚਣਾ ਚਾਹੀਦਾ ਹੈ ਜਿਥੇ ਕਿ ਸਾਨੂੰ ਪੂਰੀ ਚੰਗੀ ਤਰ੍ਹਾਂ ਜਾਂਚ ਪੜਤਾਲ ਕਰਨੀ ਚਾਹੀਦੀ ਹੈ ਤਾਂ ਜੋ ਸਾਡੇ ਨਾਲ ਕਦੇ ਵੀ ਅਜਿਹਾ ਨਾ ਹੋ ਸਕੇ ਇਸ ਤਰਾ ਹੀ ਅੱਜ ਕੱਲ੍ਹ ਠੱਗੀਆਂ ਬਹੁਤ ਹੀ ਜ਼ਿਆਦਾ ਮਾਰੀਆਂ ਜਾ ਰਹੀਆਂ ਹਨ ਜਿੱਥੇ ਕਿ ਪੁਲਸ ਨੇ ਪੂਰੇ ਗਿਰੋਹ ਨੂੰ ਕਾਬੂ ਕੀਤਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕਿ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *