ਲਹਿਰਾਂ ਦੇ ਵਿਚ ਫੱਸੇ ਕੁੱਤੇ ਦੀ ਦੇਖੋ ਕਿਵੇਂ ਵਿਅਕਤੀ ਨੇ ਬਚਾਈ ਜਾਨ

By news pb Dec 22, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਲੋਕਾਂ ਦੇ ਵਿੱਚ ਇਨਸਾਨੀਅਤ ਜ਼ਿੰਦਾ ਹੈ ਜਿੱਥੇ ਕਿ ਬਹੁਤ ਜ਼ਿਆਦਾ ਲੋਕ ਅਜਿਹੇ ਹਨ ਜਿਹੜੇ ਕਿ ਲੋਕ ਭਲਾਈ ਦੇ ਕਾਫੀ ਜ਼ਿਆਦਾ ਕੰਮ ਕਰਦੇ ਹਨ

ਓਥੇ ਹੀ ਲੋਕ ਹਰ ਇੱਕ ਦੀ ਮਦਦ ਵੀ ਕਰਦੇ ਹਨ ਜਿੱਥੇ ਕਿ ਉਹ ਔਖੇ ਸਮੇਂ ਉਨ੍ਹਾਂ ਦੇ ਕੰਮ ਆਉਂਦੇ ਹਨ ਉਥੇ ਹੀ ਇਕ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਇੱਕ ਕੁੱਤਾ ਨਦੀ ਦੀਆਂ ਲਹਿਰਾਂ ਵਿੱਚ ਫਸ ਜਾਂਦਾ ਹੈ ਉੱਥੇ ਹੀ ਇਕ ਵਿਅਕਤੀ ਉਸ ਨੂੰ ਰੱਸੀ ਦੀ ਮਦਦ ਦੇ ਨਾਲ ਉਦੋਂ ਕੱਢਦਾ ਹੈ ਜਿੱਥੇ ਕੇ ਨਦੀ ਦਾ ਪਾਣੀ ਕਾਫੀ ਜ਼ਿਆਦਾ ਤੇਜ਼ ਸਪੀਡ ਦੇ ਨਾਲ ਚੱਲ ਰਿਹਾ ਸੀ ਉਥੇ ਹੀ ਉਹ ਕੁੱਤਾ ਕਾਫੀ ਸਮੇਂ ਤੋਂ ਉਥੇ ਫ਼ਸਿਆ ਹੋਇਆ ਸੀ

ਜਦੋਂ ਉਹ ਇਕ ਵਿਅਕਤੀ ਦੀ ਨਜ਼ਰ ਇਸ ਕੁੱਤੇ ਤੇ ਪੈਂਦੀ ਹੈ ਤਾਂ ਉਹ ਤੁਰੰਤ ਹੀ ਉਸਦੀ ਮਦਦ ਕਰਦਾ ਹੈ ਜਿੱਥੇ ਕਿ ਉਹ ਉਸ ਕੁੱਤੇ ਨੂੰ ਲੱਸੀ ਦੀ ਮਦਦ ਦੇ ਨਾਲ ਬਾਹਰ ਕੱਢਦਾ ਹੈ ਅਤੇ ਉਸ ਦੀ ਜਾਨ ਨੂੰ ਬਚਾਉਂਦਾ ਹੈ ਇਸ ਤਰਾਂ ਹੀ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਥੇ ਕੇ ਲੋਕਾਂ ਦੁਆਰਾ ਉਸ ਆਦਮੀ ਦੀਆਂ ਕਾਫੀ ਜ਼ਿਆਦਾ ਤਾਰੀਫ਼ਾਂ ਕੀਤੀਆਂ ਜਾ ਰਹੀਆਂ ਹਨ ਜਿੱਥੇ ਕਿ ਉਸਨੇ ਨਦੀ ਵਿਚ ਫਸੇ ਕੁੱਤੇ ਦੀ ਮਦਦ ਕੀਤੀ ਅਤੇ ਉਸ ਨੂੰ ਬਾਹਰ ਕੱਢਿਆ

ਇਸ ਤਰ੍ਹਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਇਸੇ ਤਰਾਂ ਹੀ ਲੋਕਾਂ ਦੇ ਵਿਚ ਅੱਜ ਵੀ ਇਨਸਾਨੀਅਤ ਜਾਂਦਾ ਹੈ ਜਿੱਥੇ ਕਿ ਇਹ ਕਿਸੇ ਨੂੰ ਮੁਸ਼ਕਿਲ ਵਿੱਚ ਦੇਖਦੇ ਹੋਏ ਉਸ ਦੀ ਮਦਦ ਕਰਦੇ ਹਨ ਓਥੇ ਇਸ ਆਦਮੀ ਨੇ ਇਨਸਾਨੀਅਤ ਨਾਤੇ ਓਸ ਕੁੱਤੇ ਦੀ ਜਾਨ ਬਚਾਈ ਜਿਹੜਾ ਕਿ ਨਦੀ ਦੇ ਵਿਚ ਕਈ ਘੰਟਿਆਂ ਤੱਕ ਫਸਿਆ ਹੋਇਆ ਸੀ ਇਸੇ ਤਰਾਂ ਹੀ ਬਹੁਤ ਜ਼ਿਆਦਾ ਲੋਕ ਚੰਗੇ ਵੀ ਦੇਖਣ ਨੂੰ ਮਿਲਦੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *