ਤਿੰਨ ਬੱਚਿਆਂ ਦੀ ਮਾਂ ਨੇ ਨੌਜਵਾਨ ਨਾਲ ਕੀਤਾ ਗਲਤ ਕੰਮ

By news pb Dec 22, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ ਰਹੀ ਹੈ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦਾ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਘਟਨਾ ਸਮੇਂ ਦੇਖਣ ਨੂੰ ਮਿਲ ਜਾਂਦੀ ਹੈ ਉੱਥੇ ਹੀ ਇਕ ਅਜਿਹੀ ਘਟਨਾ ਸਾਡੇ ਸਾਹਮਣੇ ਬਿਹਾਰ ਦੇ ਭਾਗਲਪੁਰ ਤੋਂ ਆਈ ਹੈ ਜਿੱਥੇ ਕਿ ਇੱਕ ਔਰਤ ਨੂੰ ਆਦਮੀ ਦੇ ਨਾਲ ਪਿਆਰ

ਹੋ ਜਾਂਦਾ ਹੈ ਜਿੱਥੇ ਕਿ ਉਨ੍ਹਾਂ ਦੀ ਪ੍ਰੇਮ ਕਹਾਣੀ ਰੋਗ ਨੰਬਰ ਤੋਂ ਸ਼ੁਰੂ ਹੁੰਦੀ ਹੈ ਜਿੱਥੇ ਕਿ ਉਹ ਇਕ ਦੂਜੇ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੰਦੇ ਹਨ ਉਥੇ ਹੀ ਜਦੋਂ ਰਾਤ ਦੇ ਸਮੇਂ ਉਹ ਉਸ ਨੂੰ ਮਿਲਣ ਆਉਂਦਾ ਹੈ ਤਾਂ ਓਥੇ ਹੀ ਪਿੰਡ ਦੇ ਲੋਕ ਉਸ ਨੂੰ ਕੁੱਟ-ਕੁੱਟ ਕੇ ਮਾਰ ਦਿੰਦੇ ਹਨ ਜਿੱਥੇ ਕਿ ਪਿੰਡ ਵਾਲਿਆਂ ਨੂੰ ਲੱਗਿਆ ਕਿ ਉਹ ਇੱਕ ਚੋਰ ਹੈ ਇਸੇ ਤਰਾਂ ਹੀ ਪਿੰਡ ਵਾਲਿਆਂ ਨੇ ਔਰਤ ਦੇ ਪ੍ਰੇਮੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਜਿੱਥੇ ਕਿ ਉਸ ਔਰਤ ਦੇ ਤਿੰਨ ਬੱਚੇ ਸਨ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਭਾਗਲਪੁਰ ਦੇ ਵਿਚ ਇੱਕ ਪ੍ਰੇਮੀ ਨੂੰ ਪਿੰਡ ਵਾਲਿਆਂ ਨੇ ਮੌਤ ਦੇ ਘਾਟ ਉਤਾਰ

ਦਿੱਤਾ ਉਥੇ ਹੀ ਪੁਲਸ ਮੌਕੇ ਤੇ ਪਹੁੰਚ ਗਈ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈਂਦੀ ਹੈ ਇਸ ਤਰ੍ਹਾਂ ਹੀ ਬਿਹਾਰ ਤੋਂ ਇਹ ਦਿਲ ਨੂੰ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਪ੍ਰੇਮੀ ਦੇ ਨਾਲ ਇਹ ਵੱਡਾ ਹਾਦਸਾ ਵਾਪਰਿਆ ਹੈ ਕੀ ਉਹ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news pb

Related Post

Leave a Reply

Your email address will not be published. Required fields are marked *