ਲਾੜੀ ਨੇ ਲਾੜੇ ਦੇ ਨਾਲ ਕਰ ਦਿੱਤਾ ਇਹ ਗਲਤ ਕੰਮ

By news pb Dec 22, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ ਜਿਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਉਥੇ ਹੀ ਦੋਸਤਾਂ ਨੂੰ ਪਤਾ ਹੀ ਹੈ ਕਿ ਅੱਜ ਕੱਲ੍ਹ ਧੋਖੇ ਧੜੀਆ ਬਹੁਤ ਹੀ ਜ਼ਿਆਦਾ ਹੋ ਰਹੀਆਂ ਹਨ ਇਸੇ ਤਰਾਂ ਹੀ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਹੀ ਜਾਂਦੀ ਹੈ ਉਥੇ ਹੀ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਲੜਕੇ ਦਾ ਬੜੇ ਹੀ ਚਾਵਾਂ ਦੇ ਨਾਲ ਵਿਆਹ ਕੀਤਾ ਗਿਆ

ਸੀ ਜਿੱਥੇ ਕੇ ਉਥੇ ਹੀ ਲੜਕੀ ਦੇ ਪਰਿਵਾਰ ਵਾਲੇ ਧੋਖੇਬਾਜ਼ ਨਿਕਲੇ ਜਿਥੇ ਕੇ ਲੜਕੀ ਗਹਿਣੇ ਲੈ ਕੇ ਫਰਾਰ ਹੋਣ ਦੀ ਕੋਸ਼ਿਸ਼ ਵਿਚ ਸੀ ਜਿੱਥੇ ਕੇ ਲੜਕੇ ਨੂੰ ਜਦੋਂ ਪਤਾ ਲੱਗਿਆ ਤਾਂ ਕਿ ਉਹ ਇਸੇ ਤਰ੍ਹਾਂ ਹੀ ਲੋਕਾਂ ਦੇ ਨਾਲ ਠੱਗੀਆਂ ਮਾਰਦੇ ਹਨ ਤੇ ਹੀ ਉਹਨਾਂ ਨੇ ਨਕਲੀ ਮਾਮੇ-ਮਾਮੀ ਬਣ ਕੇ ਲੜਕੀ ਦਾ ਵਿਆਹ ਕੀਤਾ ਜਿੱਥੇ ਕਿ ਉਹ ਲੜਕੀ ਤੋਂ ਪੈਸੇ ਦੀ ਮੰਗ ਕਰਦੇ ਹਨ ਇਸ ਤਰ੍ਹਾਂ ਹੀ ਉਹ ਇੱਕ ਲੁਟੇਰਿਆਂ ਦਾ ਗਿਰੋਹ ਸੀ ਜਿਹੜੇ ਕੇ ਨਕਲੀ ਰਿਸ਼ਤੇ ਬਣਾਕੇ ਅਜਿਹੇ ਲੋਕਾਂ ਨੂੰ ਲੁੱਟਦੇ ਸਨ ਇਸ ਤਰ੍ਹਾਂ ਹੀ ਪੁਲਿਸ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਿੱਥੇ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ

ਦਿੱਤਾ ਹੈ ਇਸ ਤਰਾਂ ਹੀ ਅਜਿਹੇ ਮਾਮਲੇ ਬਹੁਤ ਹੀ ਜ਼ਿਆਦਾ ਵੱਧ ਗਏ ਹਨ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਉਥੇ ਹੀ ਪੰਜਾਬ ਦਾ ਦਿਨੋਂ ਦਿਨ ਬੁਰਾ ਹਾਲ ਹੁੰਦਾ ਜਾ ਰਿਹਾ ਹੈ ਇਸੇ ਤਰਾਂ ਹੀ ਸਾਨੂੰ ਹਮੇਸ਼ਾ ਹੀ ਇਨ੍ਹਾਂ ਗੱਲਾਂ ਤੋਂ ਚੁਕੰਨਾ ਰਹਿਣਾ ਚਾਹੀਦਾ ਹੈ ਜਿੱਥੇ ਕੇ ਅਜਿਹੇ ਮਾਮਲੇ ਜ਼ਿਆਦਾ ਦੇਖਣ ਨੂੰ ਮਿਲ ਰਹੇ ਹਨ ਉਥੇ ਹੀ ਲੋਕ ਪੈਸਿਆਂ ਦੀ ਖਾਤਰ ਅਜਿਹਾ ਕੁਝ ਕਰ ਰਹੇ ਹਨ ਜਿੱਥੇ ਕਿ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਇਸ ਤਰ੍ਹਾਂ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ ਜਿੱਥੇ ਕਿ ਪੁਲਿਸ ਨੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਉਥੇ ਹੀ ਉਨ੍ਹਾਂ ਦੇ ਸਾਰੇ ਗਿਰੋਹ ਨੂੰ ਕਾਬੂ ਕੀਤਾ ਗਿਆ ਜਿੱਥੇ ਕੇ ਉਹਨਾਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਅਤੇ ਉਨ੍ਹਾਂ ਨੇ ਦੱਸਿਆ ਕਿ ਉਹ ਲੋਕਾਂ ਦੇ ਨਾਲ ਧੋਖਾ ਕਰਦੇ ਹਨ ਅਤੇ ਉਨ੍ਹਾਂ ਨੂੰ ਲੁੱਟਦੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news pb

Related Post

Leave a Reply

Your email address will not be published. Required fields are marked *