ਸਿੱਧੂ ਮੂਸੇਵਾਲੇ ਦੇ ਫੈਨ ਨੇ ਕੀਤੀ ਇਹ ਘਟੀਆ ਕਰਤੂਤ

By news pb Dec 22, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਨੂੰ ਲੋਕ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਜਿੱਥੇ ਕਿ ਸਿੱਧੂ ਮੂਸੇਵਾਲੇ ਦੇ ਲਈ ਅੱਜ ਵੀ ਲੋਕ ਜਾਣ ਦੇਣ ਲਈ ਤਿਆਰ ਹਨ ਉਥੇ ਹੀ ਸਿੱਧੂ ਮੂਸੇ ਵਾਲਾ ਇਕੱਲਾ ਅਜਿਹਾ ਕਲਾਕਾਰ ਹੈ ਜਿਸਨੂੰ ਸਾਰਿਆ ਤੋ ਵੱਧ ਪਿਆਰ ਮਿਲਿਆ ਹੈ ਇਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਸਟੇਜ ਦੇ ਉੱਪਰ ਜਦੋਂ ਬੱਬੂ ਮਾਨ ਦਾ ਸੋਅ ਲੱਗ ਰਿਹਾ ਸੀ ਤਾਂ ਉਥੇ ਹੀ ਸਿੱਧੂ ਮੂਸੇਵਾਲੇ ਦੇ ਫੈਨਾ ਦਾ ਬੱਬੂ ਮਾਨ ਦੇ

ਨਾਲ ਕਾਫੀ ਜ਼ਿਆਦਾ ਝਗੜਾ ਹੋ ਗਿਆ ਜਿੱਥੇ ਕੇ ਬੱਬੂ ਮਾਨ ਨੂੰ ਆਪਣਾ ਸੋਅ ਅੱਧ ਵਿਚਾਲੇ ਛੱਡ ਕੇ ਉਥੋਂ ਜਾਣਾ ਪਿਆ ਇਸ ਤਰ੍ਹਾਂ ਹੀ ਸਟੇਜ ਦੇ ਉੱਪਰ ਹੀ ਨੌਜਵਾਨਾਂ ਨੇ ਉਥੇ ਬਹੁਤ ਹੀ ਜ਼ਿਆਦਾ ਹੰਗਾਮਾ ਕੀਤਾ ਜਿੱਥੇ ਕਿ ਉਹ ਬੱਬੂ ਮਾਨ ਅਤੇ ਸਿੱਧੂ ਮੂਸੇਵਾਲੇ ਨੂੰ ਲੈ ਕੇ ਆਪਸ ਵਿੱਚ ਲੜ ਰਹੇ ਸਨ ਇਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਸਿੱਧੂ ਮੂਸੇਵਾਲੇ ਦੇ ਫੈਨਾ ਨੇ ਬੱਬੂ ਮਾਨ ਦਾ ਵਿਰੋਧ ਕੀਤਾ ਉਥੇ ਹੀ ਇਕ ਨੌਜਵਾਨ ਨਹੀਂ ਹੈ ਅਤੇ ਇਹ ਗੱਲ ਸਾਡੀ ਗਲਤ ਹੈ ਜਿੱਥੇ ਕੇ ਸਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲੇ ਵਰਗਾ ਕਲਾਕਾਰ ਕੋਈ ਵੀ ਨਹੀਂ ਬਣ ਸਕਦਾ ਉਥੇ ਹੀ ਸਿੱਧੂ ਮੂਸੇਵਾਲੇ ਦੇ ਵਾਂਗ ਕੋਈ ਵੀ ਦੁਨੀਆਂ ਤੇ ਇਨ੍ਹਾਂ ਨਹੀਂ ਛਾ

ਸਕਦਾ ਇਸੇ ਤਰਾਂ ਹੀ ਉਸ ਨੌਜਵਾਨ ਨੇ ਆਖਿਆ ਕਿ ਇਸ ਤਰਾਂ ਵਿਰੋਧ ਕਰਨਾ ਬਹੁਤ ਜ਼ਿਆਦਾ ਗਲਤ ਹੈ ਸਾਰੇ ਹੀ ਕਲਾਕਾਰ ਚੰਗੇ ਹਨ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਗਾਇਕ ਸਿੱਧੂ ਮੂਸੇਵਾਲਾ ਅਤੇ ਬੱਬੂ ਮਾਨ ਦੇ ਫੈਨ ਵਿਚਾਲੇ ਕਾਫੀ ਜ਼ਿਆਦਾ ਝਗੜਾ ਦੇਖਣ ਨੂੰ ਮਿਲਿਆ ਹੈ ਇਸ ਤਰ੍ਹਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਇਸੇ ਤਰਾਂ ਹੀ ਲੋਕ ਸਿੱਧੂ ਮੂਸੇਵਾਲੇ ਨੂੰ ਕਾਫੀ ਜ਼ਿਆਦਾ ਪਿਆਰ ਕਰਦੇ ਹਨ ਜਿੱਥੇ ਕਿ ਸਿੱਧੂ ਮੂਸੇਵਾਲਾ ਅੱਜ ਵੀ ਉਨ੍ਹਾਂ ਦੇ ਦਿਲਾਂ ਵਿਚ ਧੜਕਦਾ ਹੈ ਉਥੇ ਹੀ ਉਨ੍ਹਾਂ ਨੇ ਆਖਿਆ ਕਿ ਸਿੱਧੂ ਮੂਸੇਵਾਲਾ ਰਹਿੰਦੀ ਦੁਨੀਆ ਤੱਕ ਯਾਦ ਰਹੇਗਾ ਇਸੇ ਤਰ੍ਹਾਂ ਲੋਕ ਅੱਜ ਵੀ ਸਿੱਧੂ ਮੂਸੇ ਵਾਲੇ ਦੇ ਗਾਣੇ ਸੁਣਨਾ ਪਸੰਦ ਕਰਦੇ ਹਨ ਜਿੱਥੇ ਕਿ ਸਿੱਧੂ ਮੂਸੇਵਾ

ਲੇ ਨੂੰ ਬੱਚਿਆਂ ਤੋਂ ਲੈ ਕੇ ਬਜ਼ੁਰਗ ਤੱਕ ਸਾਰੇ ਪਿਆਰ ਕਰਦੇ ਹਨ ਇਸ ਤਰ੍ਹਾਂ ਹੀ ਸਿੱਧੂ ਮੂਸੇ ਵਾਲਾ ਇਕੱਲਾ ਇੱਕ ਅਜਿਹਾ ਕਲਾਕਾਰ ਹੈ ਜਿਸ ਨੂੰ ਦੁਨੀਆਂ ਦੇ ਵਿੱਚ ਸਭ ਤੋਂ ਵੱਧ ਪਿਆਰ ਮਿਲਿਆ ਹੈ ਉੱਥੇ ਹੀ ਉਸ ਨੂੰ ਬੱਚਾ ਬੱਚਾ ਵੀ ਪਿਆਰ ਕਰਦਾ ਹੈ ਜਿੱਥੇ ਕੇ ਸਿੱਧੂ ਮੂਸੇਵਾਲਾ ਇੱਕ ਬਹੁਤ ਹੀ ਵਧੀਆ ਕਲਾਕਾਰ ਸੀ ਉਸ ਨੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਵੀ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

 

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news pb

Related Post

Leave a Reply

Your email address will not be published. Required fields are marked *