ਪੰਜਾਬ ਦੇ ਦਿਨ ਦਿਹਾੜੇ ਹੋਈ ਵੱਡੀ ਵਾਰਦਾਤ

By news pb Dec 22, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦੇ ਵਿੱਚ ਚੋਰੀ ਦੀਆਂ ਘਟਨਾਵਾਂ ਬਾਰੇ ਜ਼ਿਆਦਾ ਵਧ ਗਈਆਂ ਹਨ ਜਿਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਉਥੇ ਹੀ ਚੋਰਾਂ ਵੱਲੋਂ ਚੋਰੀ ਕੀਤੀਆਂ ਜਾ ਰਹੀਆਂ ਹਨ ਜਿੱਥੇ ਕਿ ਇਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਵੀ ਕੋਈ ਡਰ ਨਹੀਂ ਰਿਹਾ ਉਥੇ ਹੀ ਇਹ ਸ਼ਰੇਆਮ ਲੋਕਾਂ ਦੇ ਘਰਾਂ ਵਿੱਚ ਜਾ ਕੇ ਚੋਰੀ ਕਰਦੇ ਹਨ ਰਾਹੀਂ ਲੋਕ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ ਹਨ ਜਿੱਥੇ ਕਿ ਅਜਿਹੀ

ਹੀ ਇਕ ਵੀਡੀਓ ਸਾਹਮਣੇ ਆਈ ਹੈ ਉਥੇ ਹੀ ਤਿੰਨ ਲੁਟੇਰਿਆ ਨੇ ਪਹਿਲਾਂ ਵਾਲੀ ਦੁਕਾਨ ਦੇ ਉੱਪਰ ਜਾ ਕੇ ਹਮਲਾ ਕਰ ਦਿੱਤਾ ਉਥੇ ਹੀ ਦੁਕਾਨ ਵਾਲੇ ਦੇ ਉਪਰ ਉਨ੍ਹਾਂ ਨੇ ਗੋਲੀ ਚਲਾਈ ਜਿੱਥੇ ਕਿ ਉਹ ਬਚ ਜਾਂਦਾ ਹੈ ਇਸੇ ਤਰਾਂ ਹੀ ਉਹ ਦੁਕਾਨ ਵਾਲੇ ਤੋ ਪੈਸੇ ਅਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ ਜਿੱਥੇ ਉਨ੍ਹਾਂ ਦੀ ਸਾਰੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਵੀ ਰਿਕਾਰਡ ਹੁੰਦੀ ਹੈ ਜਿੱਥੇ ਕਿ ਉਹ ਸ਼ਰੇਆਮ ਦੁਕਾਨ ਵਿਚ ਵੜ ਕੇ ਲੁੱਟਮਾਰ ਕਰਦੇ ਹਨ ਇਸੇ ਤਰਾਂ ਹੀ ਉਹ ਲੁੱਟ-ਮਾਰ ਕਰਕੇ ਉਥੋਂ ਫਰਾਰ ਹੋ ਗਏ ਜਿੱਥੇ ਕਿ ਉਨ੍ਹਾਂ ਨੇ ਮੋਟਰਸਾਈਕਲ ਦੇ

ਮਗਰ ਨੰਬਰ ਪਲੇਟ ਵੀ ਜਾਹਲੀ ਲਗਾਈ ਹੋਈ ਸੀ ਇਸ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦਿਨ ਦਿਹਾੜੇ ਸ਼ਰੇਆਮ ਮੋਬਾਈਲਾ ਵਾਲੀ ਦੁਕਾਨ ਦੇ ਉੱਪਰ ਲੁੱਟਮਾਰ ਕੀਤੀ ਗਈ ਜਿੱਥੇ ਕਿ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੁੰਦੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕਿ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

https://youtube.com/watch?v=5hmGRVb_Joo&feature=shares

 

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

By news pb

Related Post

Leave a Reply

Your email address will not be published. Required fields are marked *