ਫਿਰੌਤੀ ਨਾ ਦੇਣ ਤੇ ਲਾਰੈਂਸ ਗੈਂਗ ਦੇ ਬੰਦਿਆਂ ਨੇ ਮਾਰੀਆਂ ਸ਼ਰੇਆਮ ਗੋ ਲੀ ਆਂ

By news pb Dec 8, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦਾ ਮਾਹੌਲ ਬਹੁਤ ਹੀ ਜ਼ਿਆਦਾ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਘਟਨਾਂ ਨੂੰ ਦੇਖਣ ਨੂੰ ਮਿਲਦੀ ਹੈ

ਪੰਜਾਬ ਦੇ ਵਿੱਚ ਚੋਰੀਆਂ ਠੱਗੀਆਂ ਅਤੇ ਕ-ਤ-ਲ ਦੀਆਂ ਵਾਰਦਾਤਾਂ ਬਹੁਤ ਹੀ ਜ਼ਿਆਦਾ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਤੇ ਸਾਰਾ ਹੀ ਪੰਜਾਬ ਦਾ ਕਾਫ਼ੀ ਬੁਰਾ ਹਾਲ ਹੈ ਜਿੱਥੇ ਕਿ ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਬਿਲਕੁਲ ਹੀ ਖ਼ਤਮ ਹੋ ਗਈ ਹੈ ਇਸੇ ਤਰ੍ਹਾਂ ਹੀ ਬਹੁਤ ਹੀ ਜ਼ਿਆਦਾ ਮਹੌਲ ਖਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਜਿੱਥੇ ਕੇ ਪੰਜਾਬ ਦੇ ਵਿੱਚ ਸ਼ਰੇਆਮ ਗੁੰ-ਡਾ-ਗ-ਰ-ਦੀ ਕੀਤੀ ਜਾਂਦੀ ਹੈ ਉੱਥੇ ਹੀ ਪੰਜਾਬ ਸਰਕਾਰ ਗੂੜੀ ਨੀਂਦ ਸੁੱਤੀ ਪਈ ਹੈ ਜਿੱਥੇ ਕਿ ਉਸ ਨੂੰ ਪੰਜਾਬ ਵਿੱਚ ਹੋ ਰਹੀਆਂ ਵਾਰਦਾਤਾਂ ਬਾਰੇ ਪਤਾ ਨਹੀਂ ਲੱਗ ਰਿਹਾ

ਇਸੇ ਤਰਾਂ ਹੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕੇ ਲਾਰੈਂਸ ਬਿਸ਼ਨੋਈ ਗੈਂਗ ਦੇ ਬੰਦਿਆਂ ਨੇ ਇੱਕ ਕੱਪੜਾ ਵਪਾਰੀ ਨੂੰ ਗੋਲੀਆਂ ਮਾਰ ਕੇ ਉਸ ਦਾ ਕ-ਤ-ਲ ਕਰ ਦਿੱਤਾ ਜਿੱਥੇ ਕੇ ਲਾਰੇਸ ਬਿਸ਼ਨੋਈ ਗੈਂਗ ਦੇ ਬੰਦਿਆਂ ਨੇ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਪਰ ਉਥੇ ਹੀ ਉਸ ਬੰਦੇ ਨੇ ਫਿਰੌਤੀ ਦੇਣ ਤੋਂ ਮਨਾ ਕਰ ਦਿੱਤਾ ਸੀ ਜਿੱਥੇ ਕੇ ਉਸ ਦਾ ਨਾਮ ਟਿੰਮੀ ਚਾਵਲਾ ਹੈ ਉਥੇ ਹੀ ਜਦੋਂ ਉਹ ਰਾਤ ਦੇ ਸਮੇਂ ਦੁਕਾਨ ਤੋਂ ਵਾਪਸ ਆ ਰਿਹਾ ਸੀ ਤਾਂ ਉਸ ਨੂੰ ਗੋ-ਲੀ-ਆਂ ਮਾਰ ਦਿੱਤੀਆਂ ਗਈਆਂ

ਜਿਥੇ ਕੇ ਉਸਦਾ ਗੰਭੀਰ ਜ਼ਖਮੀ ਹੋ ਗਿਆ ਹੈ ਉਥੇ ਹੀ ਦੋਹਾਂ ਦੀ ਮੌਤ ਹੋ ਚੁੱਕੀ ਹੈ ਜਿੱਥੇ ਕਿ ਲਾਰੇਂਸ ਬਿਸ਼ਨੋਈ ਗੈਂਗ ਨੇ ਉਸ ਨੂੰ ਧਮਕੀ ਦਿੱਤੀ ਸੀ ਉਥੇ ਹੀ ਉਸ ਨੂੰ ਰਾਤ ਦੇ ਸਮੇਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਿੱਥੇ ਕਿ ਪੰਜਾਬ ਦੇ ਵਿਚ ਵਾਰਦਾਤਾਂ ਬਹੁਤ ਹੀ ਜ਼ਿਆਦਾ ਵਧ ਗਈਆ ਹਨ ਓਸੇ ਤਰ੍ਹਾਂ ਹੀ ਪੁਲਿਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ ਜਿੱਥੇ ਕੇ ਦੋਸ਼ੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ

ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਲਾਰੇਂਸ ਬਿਸ਼ਨੋਈ ਗੈਂਗ ਦੇ ਬੰਦਿਆਂ ਨੇ ਟਿੰਮੀ ਚਾਵਲਾ ਦੇ ਨਾਂ ਦੇ ਵਿਅਕਤੀ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਇਸੇ ਤਰਾਂ ਹੀ ਪੰਜਾਬ ਦਾ ਮਹੌਲ ਖਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਜਿੱਥੇ ਕਿ ਇਨ੍ਹਾਂ ਗੈਂਗਸਟਰਾ ਨੂੰ ਕੋਈ ਵੀ ਡਰ ਨਹੀਂ ਹੈ ਸ਼ਰੇਆਮ ਇਨ੍ਹਾਂ ਦੇ ਵੱਲੋਂ ਕਰਾਇਮ ਕੀਤਾ ਜਾਂਦਾ ਹੈ ਇਸੇ ਤਰਾਂ ਹੀ ਪੰਜਾਬ ਦਾ ਮਹੌਲ ਖਰਾਬ ਹੁੰਦਾ ਜਾ ਰਿਹਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੀ ਕਰ ਸਕਦੇ ਹੋ

By news pb

Related Post

Leave a Reply

Your email address will not be published. Required fields are marked *