ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦੇ ਨਾਲ ਕੀਤਾ ਇਹ ਦਰਿੰਦਗੀ ਭਰਿਆ ਕੰਮ ਹੋਈ ਵੀਡੀਓ ਵਾਇਰਲ

By news pb Dec 31, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇਕ ਵੀਡੀਓ ਲੈ ਕੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਮਾਹੌਲ ਬਹੁਤ ਖਰਾਬ ਹੈ ਜਿੱਥੇ ਕਿ ਕੁੜੀਆਂ ਦੇ ਨਾਲ ਸ਼ਰੇਆਮ ਬਲਾਤਕਾਰ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਦੇ ਵਿਚ ਇਕੱਲੀਆਂ ਕੁੜੀਆਂ ਕਿਤੇ ਵੀ ਨਹੀਂ ਜਾ ਸਕਦੀ ਹੈ ਜਿੱਥੇ ਕਿ ਰਾਤ ਦੇ ਸਮੇਂ ਉਹ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ ਪੰਜਾਬ ਦਾ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੈ ਇਸੇ ਤਰ੍ਹਾਂ ਹੀ ਇੱਕ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਲੜਕੀ ਨੇ ਆਪਣੇ ਪਤੀ ਨੂੰ ਛੱਡ ਕੇ ਉਹ ਆਪਣੇ

ਪ੍ਰੇਮੀ ਦੇ ਨਾਲ ਫਰਾਰ ਹੋ ਜਾਂਦੀ ਹੈ ਪਰ ਉੱਥੇ ਹੀ ਉਸ ਦਾ ਪ੍ਰੇਮੀ ਉਸ ਨੂੰ ਕਹਿੰਦਾ ਹੈ ਕਿ ਉਹ ਆਪਣੀ ਭੂਆ ਕੋਲੇ ਲੈ ਕੇ ਜਾਵੇਗਾ ਉਸ ਨੂੰ ਉੱਥੇ ਨਹੀਂ ਲੈ ਕੇ ਜਾਂਦਾ ਜਿੱਥੇ ਕਿ ਉਹ ਉਸ ਨੂੰ ਆਪਣੇ ਦੋ ਸਾਥੀਆਂ ਦੇ ਕੋਲ ਲੈ ਕੇ ਜਾਂਦਾ ਹੈ ਅਤੇ ਉੱਥੇ ਹੀ ਉਸ ਲੜਕੀ ਦੇ ਨਾਲ ਉਹ ਬਲਾਤਕਾਰ ਕਰਦੇ ਹਨ ਜਿੱਥੇ ਕਿ ਉਹ ਲੜਕੀ ਕਾਫੀ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦੀ ਹੈ ਉਸ ਦੇ ਗੁਪਤ ਅੰਗਾਂ ਦੇ ਉਪਰ ਕਾਫੀ ਜ਼ਿਆਦਾ satta ਲਾਈਆਂ ਹੋਈਆਂ ਸਨ ਜਿੱਥੇ ਕੇ ਉਹ ਔਰਤ ਦਰਦ ਦੇ ਨਾਲ ਕਾਫੀ ਜਾ ਸਕਦੀ ਹੈ ਜਿਥੇ ਕੇ ਉਸ ਦੇ ਪ੍ਰੇਮੀ ਅਤੇ ਉਸ ਦੇ ਦੋਸਤਾ ਨੇ ਰਲ ਕੇ ਉਸ ਦੇ ਨਾਲ ਦਰਿੰਦਗੀ ਭਰਿਆ ਕੰਮ ਕੀਤਾ ਇਸੇ ਤਰ੍ਹਾਂ ਹੀ ਬਹੁਤ ਹੀ ਜ਼ਿਆਦਾ ਉਸ ਲੜਕੀ ਦੇ ਉੱਪਰ ਅ ਤਿ ਆ ਚਾ ਰ ਕੀਤਾ ਗਿਆ ਜਿੱਥੇ ਕਿ ਉਸ ਲੜਕੀ ਨੂੰ ਜਦੋਂ ਬਾਅਦ ਵਿਚ ਛੱਡ ਦਿੱਤਾ ਤਾਂ ਉਹ ਲੜਕੀ ਆਪਣੇ ਘਰ ਆਉਂਦੀ ਹੈ ਤਾਂ ਉਥੇ ਹੀ ਉਸ ਲੜਕੀ ਨੂੰ

ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਨੌਜਵਾਨਾਂ ਦੁਆਰਾ ਲੜਕੀ ਦੇ ਨਾਲ ਦਰਿੰਦਗੀ ਦਿੱਤੀ ਗਈ ਅਤੇ ਉਸ ਦੇ ਗੁਪਤ ਅੰਗਾਂ ਦੇ ਉੱਪਰ ਚੋਟਾਂ ਦੇ ਨਿਸ਼ਾਨ ਸਨ ਇਸ ਤਰ੍ਹਾਂ ਹੀ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਹ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਫਾਂਸੀ ਹੋਣੀ ਚਾਹੀਦੀ ਹੈ ਇਸੇ ਤਰ੍ਹਾਂ ਹੀ ਪੁਲਸ ਉਨ੍ਹਾਂ ਦੋਸ਼ੀਆਂ ਦੀ ਭਾਲ ਕਰ ਰਹੀ ਹੈ ਜਿੱਥੇ ਕਿ ਪੁਲਿਸ ਨੇ ਆਖਿਆ ਹੈ ਕਿ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *