ਕਪੂਰਥਲੇ ਵਿੱਚ ਵਾਪਰਿਆ ਵੱਡਾ ਹਾਦਸਾ ਹੋਈ ਵੀਡੀਓ ਵਾਇਰਲ

By news pb Dec 31, 2022

ਹਾਂਜੀ ਦੋਸਤੋ ਸੋਸਲ ਮੀਡੀਆ ਅਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕੇ ਅੱਜ-ਕੱਲ੍ਹ ਸੜਕ ਹਾਦਸਿਆਂ ਦੀ ਗਿਣਤੀ ਬਹੁਤ ਜ਼ਿਆਦਾ ਵਧ ਗਈ ਹੈ ਜਿੱਥੇ ਕਿ ਆਏ ਦਿਨ ਇਨ੍ਹਾਂ ਸੜਕ ਹਾਦਸਿਆਂ ਵਿੱਚ ਲਗਾਤਾਰ ਮੌਤਾਂ ਹੋ ਰਹੀਆਂ ਹਨ ਉਥੇ ਹੀ ਲੋਕ ਗੱਡੀ ਚਲਾਉਂਦੇ ਸਮੇਂ ਕਾਫੀ ਜ਼ਿਆਦਾ ਅਣਗਹਿਲੀ ਕਰਦੇ ਹਨ ਜਿਸ ਦੇ ਕਾਰਨ ਉਨ੍ਹਾਂ ਦੇ ਨਾਲ ਇਹ ਵੱਡੇ ਹਾਦਸੇ ਵਾਪਰਦੇ ਹਨ ਇਸ ਤਰ੍ਹਾਂ ਹੀ ਇੱਕ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿਹੜੀ ਕਿ ਸੋਸ਼ਲ ਮੀਡੀਆ ਤੇ

ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਖਬਰ ਕਪੂਰਥਲਾ ਤੋਂ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਕਰੇਟਾ ਗੱਡੀ ਦਰੱਖਤ ਨਾਲ ਟਕਰਾਈ ਅਤੇ ਉੱਥੇ ਹੀ ਉਸ ਗੱਡੀ ਨੂੰ ਚਲਾਉਣ ਵਾਲਾ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਦੱਸਿਆ ਜਾਂਦਾ ਹੈ ਕਿ ਉਸ ਗੱਡੀ ਨੂੰ ਚਲਾਉਣ ਵਾਲਾ ਡਰਾਈਵਰ ਪੁਲਿਸ ਮੁਲਾਜ਼ਮ ਸੀ ਜਿਹੜਾ ਕਿ ਆਪਣੇ ਦੋਸਤ ਨੂੰ ਇਹ ਏਅਰਪੋਰਟ ਤੋ ਲੈਣ ਲਈ ਗਿਆ ਹੋਇਆ ਸੀ ਅਤੇ ਰਾਤ ਦੇ ਸਮੇਂ ਉਨ੍ਹਾਂ ਦੀ ਗੱਡੀ ਇਕ ਦਰਖੱਤ ਦੇ ਨਾਲ ਟਕਰਾਉਂਦੀ ਹੈ ਜਿੱਥੇ ਕਿ ਇੱਕ ਵੱਡਾ ਹਾਦਸਾ ਉਨ੍ਹਾਂ ਦੇ ਨਾਲ ਵਾਪਰਦਾ ਹੈ ਉਥੇ ਹੀ ਪੁਲਸ ਮੁਲਾਜ਼ਮ ਦੀ ਮੌਕੇ ਤੇ ਮੌਤ ਹੋ ਗਈ ਅਤੇ ਉਸ ਦਾ ਦੋਸਤ ਜਿਹੜਾ ਕਿ ਵਿਦੇਸ਼ ਤੋਂ ਪਰਤਿਆ ਸੀ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦਾ ਹੈ

ਓਥੇ ਹੀ ਉਸ ਨੌਜਵਾਨ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਇਸ ਤਰ੍ਹਾਂ ਹੀ ਕਪੂਰਥਲਾ ਦੇ ਵਿੱਚ ਇਹ ਵੱਡਾ ਹਾਦਸਾ ਵਾਪਰਿਆ ਹੈ ਜਿੱਥੇ ਕਿ ਇੱਕ ਪੁਲਿਸ ਮੁਲਾਜਮ ਦੀ ਮੌਕੇ ਤੇ ਹੀ ਮੌਤ ਹੋ ਗਈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿਹੜੀ ਕਿ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਤਰ੍ਹਾਂ ਹੀ ਐਕਸੀਡੈਂਟ ਦੇ ਵਿੱਚ ਇੱਕ ਪੁਲਿਸ ਮੁਲਾਜਮ ਦੀ ਮੌਤ ਹੋ ਗਈ ਅਤੇ ਦੂਸਰਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਂਦਾ ਹੈ ਜਿਸ ਨੂੰ ਕਪੂਰਥਲੇ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਉਥੇ ਹੀ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *