ਹਰਿਆਣੇ ਦੇ ਖੇਡ ਮੰਤਰੀ ਉੱਪਰ ਮਹਿਲਾ ਨੇ ਲਗਾਏ ਇਹ ਵੱਡਾ ਇਲਜ਼ਾਮ ਹੋਈ ਵੀਡੀਓ ਵਾਇਰਲ

By news pb Dec 31, 2022

ਹਾਂਜੀ ਦੋਸਤੋ ਸੋਸਲ ਮੀਡੀਆ ਅਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇ ਕੇ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸੇ ਤਰ੍ਹਾਂ ਹੀ ਇਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਹਰਿਆਣਾ ਦੇ ਖੇਡ ਮੰਤਰੀ ਦੇ ਉੱਪਰ ਇੱਕ ਮਹਿਲਾ ਨੇ ਵੱਡੇ ਆਰੋਪ ਲਗਾਏ ਹਨ ਇਸੇ ਤਰਾਂ ਹੀ ਉਹ ਮਹਿਲਾ ਇੱਕ ਕੋਚ ਹੈਂ ਜਿਹੜੀ ਕਿ ਹਰਿਆਣੇ ਦੇ ਖੇਡ ਮੰਤਰੀ ਦੇ ਉਪਰ ਛੇੜਖਾਨੀ ਦੇ

ਆਰੋਪ ਲਗਾਉਂਦੀ ਹੈ ਉਥੇ ਹੀ ਉਸ ਨੇ ਦੱਸਿਆ ਕਿ ਉਸ ਖੇਡ ਮੰਤਰੀ ਨੇ ਉਸਨੂੰ ਆਪਣੇ ਆਫਿਸ ਬੁਲਾਇਆ ਸੀ ਜਿੱਥੇ ਕਿ ਉਹ ਉਸ ਦੇ ਕੋਲ ਗਈ ਉਸਦੇ ਨਾਲ ਬੰਤਮੀਜੀ ਕਰਦਾ ਹੈ ਇਸੇ ਤਰਾਂ ਹੀ ਉਸ ਨੇ ਪੁਲਿਸ ਦੇ ਵਿਚ ਕੈਦ ਕੀਤੀ ਹੈ ਜਿੱਥੇ ਕਿ ਹਰਿਆਣੇ ਦੇ ਖੇਡ ਮੰਤਰੀ ਉਪਰ ਉਸਨੇ ਇਹ ਆਰੋਪ ਲਗਾਏ ਹਨ ਅਤੇ ਉਥੇ ਹੀ ਉਸ ਨੇ ਆਖਿਆ ਕਿ ਉਸਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਜਿੰਨਾ ਸਮਾਂ ਉਸ ਨੂੰ ਇਨਸਾਫ ਨਹੀਂ ਮਿਲੇਗਾ ਉਹ ਚੁੱਪ ਨਹੀਂ ਬੈਠੇਗੀ ਓਸੇ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿਹੜੀ ਕੇ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਉਥੇ ਹੀ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਜਿੱਥੇ ਕੇ ਹਰਿਆਣੇ ਦੇ ਖੇਡ

ਮੰਤਰੀ ਉਪਰ ਇਕ ਔਰਤ ਨੇ ਵੱਡੇ ਆਰੋਪ ਲਗਾਏ ਜਿਥੇ ਕਿ ਉਹ ਅੋਰਤ ਇੱਕ ਕੋਚ ਹੈ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਸੋਸ਼ਲ ਮੀਡੀਆ ਦੇ ਉਪਰ ਇਹ ਕਾਫੀ ਵਾਇਰਲ ਹੋ ਰਹੀ ਹੈ ਉਥੇ ਹੀ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਜਿੱਥੇ ਕੇ ਪੁਲਿਸ ਸਾਰੇ ਮਾਮਲੇ ਦੀ ਜਾਂਚ-ਪੜਤਾਲ ਕਰ ਰਹੀ ਹੈ ਜਿੱਥੇ ਕਿ ਪੁਲਿਸ ਦਾ ਕਹਿਣਾ ਹੈ ਕਿ ਇਸ ਕੇਸ ਦੀ ਚੰਗੀ ਤਰ੍ਹਾਂ ਜਾਂਚ ਪੜਤਾਲ ਕੀਤੀ ਜਾਵੇਗੀ ਜਿਹੜਾ ਵੀ ਦੋਸ਼ੀ ਹੋਵੇਗਾ ਉਸ ਨੂੰ ਸਜ਼ਾ ਦਿੱਤੀ ਜਾਵੇਗੀ ਇਸੇ ਤਰਾਂ ਹੀ ਇਹ ਲੀਡਰ ਜਿਹੜੇ ਕਿ

ਆਮ ਲੋਕਾਂ ਦੇ ਨਾਲ ਧੱਕਾ ਕਰਦੇ ਹਨ ਉਨ੍ਹਾਂ ਨੂੰ ਡਰਾ ਧਮਕਾ ਕੇ ਇਹ ਅਜਿਹੀਆਂ ਹਰਕਤਾਂ ਕਰਦੇ ਹਨ ਅਤੇ ਬਹੁਤ ਸਾਰੀਆਂ ਵੀਡੀਓ ਸਾਡੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਥੇ ਕੋਈ ਨਾ ਕੋਈ ਸ਼ਰਮਨਾਕ ਕਰਤੂਤ ਕੀਤੀ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੈ ਅਤੇ ਉਥੇ ਹੀ ਇਸ ਨੂੰ ਦੇਖ ਕੇ ਹਰ ਕੋਈ ਉਸ ਨੂੰ ਲਾਹਣਤਾਂ ਪਾ ਰਿਹਾ ਹੈ ਅੱਜ-ਕੱਲ੍ਹ ਦੇ ਲੀਡਰ ਔਰਤਾਂ ਦੇ ਨਾਲ ਬਦਸਲੂਕੀ ਕਰਦੇ ਹਨ ਜਿੱਥੇ ਕਿ ਪੰਜਾਬ ਦੇ ਵਿਚ ਤਾਂ ਖਾਸ ਕਰਕੇ ਕਾਫੀ ਜ਼ਿਆਦਾ ਬੁਰਾ ਹਾਲ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *