ਏਜੰਟ ਨੇ ਵੇਚਿਆ ਕੁੜੀ ਨੂੰ ਤਿੰਨ ਲੱਖ ਰੁਪਏ ਵਿੱਚ ਹੋਈ ਵੀਡੀਓ ਵਾਇਰਲ

By news pb Jan 1, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਨੌਜਵਾਨ ਮੁੰਡੇ ਅਤੇ ਕੁੜੀਆਂ ਆਪਣੇ ਪਰਿਵਾਰ ਦੇ ਲਈ ਵਿਦੇਸ਼ਾਂ ਵਿੱਚ ਜਾਂਦੇ ਹਨ ਭੁੱਖੇ ਰਹਿ ਕੇ ਉਹ ਦਿਨ ਰਾਤ ਮਿਹਨਤ ਕਰਦੇ ਹਨ ਜਿਥੇ ਕਿ ਉਹ ਆਪਣੇ ਪਰਿਵਾਰ ਨੂੰ ਪਾਲਣ ਲਈ ਹਰ ਇਕ ਕੰਮ ਕਰਨ ਲਈ ਤਿਆਰ ਹਨ ਅਤੇ ਦਿਨ-ਰਾਤ ਕੰਮ ਕਰਦੇ ਹਨ ਇਸੇ ਤਰਾਂ ਹੀ ਕਈ ਵਾਰੀ ਉਨ੍ਹਾਂ ਦੇ ਨਾਲ ਹਾਦਸੇ ਵੀ ਹੋ ਜਾਂਦੇ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਸਾਡੇ ਸਾਹਮਣੇ

ਆਈ ਹੈ ਉਥੇ ਹੀ ਇਕ ਲੜਕੀ ਜਿਹੜੀ ਕੇ ਦੁੰਬਈ ਵਿੱਚ ਗਈ ਸੀ ਓਥੇ ਹੀ ਉਸ ਲੜਕੀ ਨੇ ਦੱਸਿਆ ਕਿ ਉਸ ਦੇ ਏਜੰਟ ਨੇ ਉਸ ਨੂੰ ਤਿੰਨ ਲੱਖ ਰੁਪਏ ਵਿੱਚ ਭੇਜ ਦਿੱਤਾ ਜਿੱਥੇ ਕਿ ਉਹ ਹੁਣ ਬੁਰੀ ਤਰ੍ਹਾਂ ਫਸ ਚੁਕੀ ਹੈ ਉਸ ਦਾ ਕਾਫੀ ਜ਼ਿਆਦਾ ਬੁਰਾ ਹਾਲ ਹੈ ਉਸ ਦੇ ਕੋਲੋਂ ਬਹੁਤ ਹੀ ਜ਼ਿਆਦਾ ਕੰਮ ਕਰਵਾਇਆ ਜਾਂਦਾ ਹੈ ਉਸ ਨੂੰ ਕੋਈ ਵੀ salary ਨਹੀਂ ਦਿੱਤੀ ਗਈ ਇਸੇ ਤਰਾਂ ਹੀ ਉਸ ਨੇ ਆਖਿਆ ਹੈ ਕਿ ਉਸ ਦੀ ਮਦਦ ਕੀਤੀ ਜਾਵੇ ਜਿੱਥੇ ਕਿ ਉਹ ਬੁਰੀ ਤਰਾਂ ਫ਼ਸ ਚੁਕੀ ਹੈ ਇਸੇ ਤਰ੍ਹਾਂ ਹੀ ਉਸ ਲੜਕੀ ਨੇ ਆਖਿਆ ਹੈ ਕਿ ਉਹ ਇੱਕ ਗਰੀਬ ਘਰੋਂ ਹੈ ਜਿਹੜੀ ਕਿ ਪੈਸੇ ਚੁੱਕ ਕੇ ਇੱਥੇ ਆਈ ਸੀ ਤਾਂ ਜੋ ਉਸ ਦੇ ਘਰ ਦੇ ਹਾਲਾਤ ਸੁਧਰ ਸਕਣ ਪਰ ਇੱਕ ਏਜੰਟ ਨੇ ਉਸ ਨੂੰ ਤਿੰਨ ਲੱਖ ਰੁਪਏ ਵਿੱਚ ਵੇਚ ਦਿੱਤਾ

ਇਸ ਤਰ੍ਹਾਂ ਹੀ ਉਸ ਲੜਕੀ ਨੇ ਭਗਵੰਤ ਮਾਨ ਨੂੰ ਮਦਦ ਦੀ ਗੁਹਾਰ ਲਾਈ ਹੈ ਜਿੱਥੇ ਕਿ ਉਸਨੇ ਆਖਿਆ ਹੈ ਕਿ ਉਸ ਦੀ ਮਦਦ ਕੀਤੀ ਜਾਵੇ ਉਹ ਪੰਜਾਬ ਆਉਣਾ ਚਾਹੁੰਦੀ ਹੈ ਇਸੇ ਤਰ੍ਹਾਂ ਹੀ ਉਸਨੇ ਆਖਿਆ ਕਿ ਉਸ ਨੂੰ ਵਾਪਸ ਇੰਡੀਆ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਮਿਲ ਸਕੇ ਉਥੇ ਹੀ ਉਸ ਨੇ ਆਖਿਆ ਹੈ ਕਿ ਉਸ ਏਜੰਟ ਦੇ ਉੱਪਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਉਹ ਕਦੇ ਵੀ ਕਿਸੇ ਨਾਲ ਅਜਿਹਾ ਨਾਂ ਕਰੇ ਇਸੇ ਤਰਾਂ ਹੀ ਉਹ ਹੋਰ ਕੁੜੀਆਂ ਨੂੰ ਵੀ ਅਜਿਹਾ ਕਰਨ ਤੋਂ ਰੋਕਦੀ ਹੈ ਜਿੱਥੇ ਕਿ ਉਹ ਉਸ ਏਜੰਟ ਦਾ ਨਾਮ

ਅਤੇ ਉਸ ਦਾ ਪਿੰਡ ਦੱਸਦੀ ਹੈ ਕਿ ਕੋਈ ਵੀ ਉਸ ਦੇ ਧੋਖੇ ਵਿੱਚ ਨਾ ਆ ਜਾਇਓ ਕਿਉਂਕਿ ਉਹ ਕੁੜੀਆਂ ਨੂੰ ਇਥੇ ਲਿਆ ਕੇ ਕੁੜੀਆਂ ਨੂੰ ਫਸਾਉਂਦਾ ਹੁੰਦਾ ਹੈ ਅਤੇ ਉਨ੍ਹਾਂ ਨੂੰ ਵੇਚ ਦਿੰਦਾ ਹੈ ਇਸੇ ਤਰਾਂ ਹੀ ਲੜਕੀ ਨੇ ਮਦਦ ਮੰਗੀ ਹੈ ਜਿੱਥੇ ਕਿ ਉਹ india ਆਉਣਾ ਚਾਹੁੰਦੀ ਹੈ ਅਤੇ ਉਸ ਦੀ ਮਦਦ ਕੀਤੀ ਜਾਵੇ ਭਗਵੰਤ ਮਾਨ ਨੂੰ ਇਹ ਅਪੀਲ ਕਰਦੀ ਹੈ ਕਿ ਉਸ ਨੂੰ ਵਾਪਸ ਲਿਆਂਦਾ ਜਾਵੇ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *