ਪਤਨੀ ਨੇ ਕੀਤਾ ਇਹ ਵੱਡਾ ਕਾਰਾ ਪਤੀ ਨਾਲ ਹੋਈ ਵੀਡੀਓ ਵਾਇਰਲ

By news pb Jan 1, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਅਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਅਜਿਹੀ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਨ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇ ਕੇ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪਤੀ-ਪਤਨੀ ਦੇ ਝਗੜੇ ਵਾਲੀਆ ਵੀਡੀਉ ਆਏ ਦਿਨ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਇਨ੍ਹਾਂ ਦੇ ਬਹੁਤ ਹੀ ਜ਼ਿਆਦਾ ਇਕ ਦੂਜੇ ਨਾਲ ਝਗੜਾ ਕੀਤਾ ਜਾਂਦਾ ਹੈ ਆਏ ਦਿਨ ਇਹਨਾਂ ਦੀ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਇਸੇ ਤਰ੍ਹਾਂ ਹੁਣ ਇਨ੍ਹਾਂ ਨੇ ਵਿਆਹ ਵਾਲੇ ਰਿਸ਼ਤੇ ਨੂੰ ਬਿਲਕੁਲ ਹੀ ਖ਼ਤਮ ਕਰਕੇ ਰੱਖ ਦਿੱਤਾ ਹੈ ਜਿੱਥੇ ਕੇ ਪਤੀ-ਪਤਨੀ ਦੇ ਰਿਸ਼ਤਿਆਂ ਨੂੰ ਅਜਿਹੇ ਲੋਕ ਦਾਗ ਲਾਉਂਦੇ ਹਨ

ਜਿਹੜੇ ਕਿ ਆਪਣੇ ਪਤੀ ਜਾਂ ਪਤਨੀ ਨੂੰ ਛੱਡ ਕੇ ਉਹ ਕਿਸੇ ਹੋਰ ਮਰਦ ਔਰਤਾਂ ਨਾਲ ਸਬੰਧ ਬਣਾਉਂਦੇ ਹਨ ਇਸੇ ਤਰ੍ਹਾਂ ਹੀ ਇੱਕ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਹੈ ਜਿਸਦਾ ਪਤੀ ਪ੍ਰਦੇਸ ਵਿਚ ਰਹਿ ਰਿਹਾ ਹੁੰਦਾ ਹੈ ਉਥੇ ਹੀ ਉਹ ਘਰ ਵਿਚ ਦੁੱਧ ਦੇਣ ਵਾਲੇ ਦੋਜੀ ਦੇ ਨਾਲ ਹੀ ਉਸ ਦੀ ਪ੍ਰੇਮ ਕਹਾਣੀ ਚੱਲਦੀ ਹੈ ਜਿੱਥੇ ਕਿ ਉਸ ਦੇ ਪਤੀ ਨੇ ਉਸ ਨੂੰ ਰੰਗੇ ਹੱਥੀ ਕਾਬੂ ਕੀਤਾ ਇਸ ਤਰ੍ਹਾਂ ਹੀ ਉਸਦੇ ਪਤੀ ਨੇ ਦੱਸਿਆ ਕਿ ਉਸ ਨੂੰ ਉਸ ਦੀ ਪਤਨੀ ਸੀ ਜਿਥੇ ਉਸ ਨੇ ਆਪਣਾ ਇਕ ਆਦਮੀ ਉਸ ਦੇ ਪਿੱਛੇ ਲਗਾਇਆ ਹੋਇਆ ਸੀ ਜਿਹੜਾ ਕਿ ਉਸ ਨੂੰ ਸਾਰੀ ਖਬਰ ਦਿੰਦਾ ਸੀ ਜਦੋਂ ਇਹ ਔਰਤ ਆਪਣੇ ਪ੍ਰੇਮੀ ਨੂੰ ਮਿਲਣ ਦੇ ਲਈ ਹੋਟਲ ਵਿਚ ਆਏ ਤਾਂ ਓਥੇ ਹੀ ਪਤੀ ਨੇ ਮੌਕੇ ਤੇ ਪਹੁੰਚ ਕੇ ਉਸ ਨੂੰ

ਰੰਗੇ ਹੱਥੀਂ ਕਾਬੂ ਕੀਤਾ ਅਤੇ ਜਿੱਥੇ ਕੇ ਸੜਕ ਦੇ ਉੱਪਰ ਹੀ ਇਨ੍ਹਾਂ ਦੀ ਆਪਸ ਵਿੱਚ ਕਾਫ਼ੀ ਜ਼ਿਆਦਾ ਬਹਿਸ ਬਾਜੀ ਹੁੰਦੀ ਹੈ ਉਥੇ ਹੀ ਉਹ ਔਰਤ ਆਪਣੇ ਪਤੀ ਉਪਰ ਇਲਜਾਮ ਲਗਾਇਆ ਹੈ ਕਿ ਉਸਦੇ ਵੀ ਹੋਰ ਔਰਤਾ ਨਾਲ ਸਬੰਧ ਹਨ ਇਸੇ ਤਰ੍ਹਾਂ ਹੀ ਉਨ੍ਹਾਂ ਦਾ ਆਪਸ ਵਿੱਚ ਕਾਫ਼ੀ ਜਾਂਦੇ ਹਨ ਉਦਾਹਰਨ ਦੇ ਕੇ ਸੜਕ ਦੇ ਉੱਪਰ ਹੋਰ ਵੀ ਕਈ ਲੋਕਾਂ ਦੀ ਭੀੜ ਜਮ੍ਹਾਂ ਹੋ ਜਾਂਦੀ ਹੈ ਉੱਥੇ ਹੀ ਉਨ੍ਹਾਂ ਦੀ ਵੀਡੀਓ ਵਾਇਰਲ ਹੁੰਦੀ ਹੈ ਜਿੱਥੇ ਕਿ ਇੱਕ ਸ਼ਖਸ ਉਨ੍ਹਾਂ ਦੀ ਵੀਡੀਓ ਬਣਾਉਂਦਾ ਹੈ ਅਤੇ ਸੋਸ਼ਲ ਮੀਡੀਆ ਤੇ ਪਾ ਦਿੰਦਾ ਹੈ ਇਸੇ ਤਰਾਂ ਹੀ ਪਤੀ ਨੇ ਆਪਣੀ ਪਤਨੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ ਜਿੱਥੇ ਕਿ ਉਹ ਆਪਣੇ ਪ੍ਰੇਮੀ ਦੇ ਨਾਲ ਹੋਟਲ ਵਿਚ ਆਈ ਸੀ ਇਸੇ ਤਰਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕੇ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *