ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨੇ ਮਾਰੀ ਰੇਡ ਹੋਈ ਵੀਡੀਓ ਵਾਇਰਲ

By news pb Jan 1, 2023

ਹਾਂ ਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਈ ਹੈ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕੇ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਹਰ ਇੱਕ ਕੰਮ ਦੇ ਵਿਚ ਘਪਲੇਬਾਜ਼ੀ ਹੋ ਰਹੀ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀ ਸਾਡੇ ਸਾਹਮਣੇ ਆ ਜਾਂਦੀ ਹੈ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਥੇ ਕੇ ਆਮ ਆਦਮੀ ਪਾਰਟੀ ਦੀ ਆਗੂ ਮਹਿਲਾ ਨੇ ਅਚਾਨਕ ਹੀ ਬੱਸ ਅੱਡੇ ਤੇ ਰੇਡ ਮਾਰੀ ਜਿੱਥੇ ਕਿ ਬੱਸ ਅੱਡੇ ਦੇ ਵਿੱਚ ਜਿਹੜਾ ਵਿਅਕਤੀ ਪਰਚੀ ਕੱਡਦਾ ਹੈ ਉਸ ਵੱਲੋਂ ਕਾਫੀ ਜ਼ਿਆਦਾ ਨਿਗਰਾਨੀ ਕੀਤੀ ਜਾ ਰਹੀ ਹੈ ਜਿੱਥੇ ਕਿ ਉਸਦੇ ਕੋਲ ਪੂਰਾ ਬਾਇਉਡਾਟਾ ਹੀ ਨਹੀਂ ਸੀ ਕਿ ਕਿੰਨੀਆਂ ਬੱਸਾਂ ਓਥੋਂ ਲੱਗਦੀਆਂ ਹਨ ਇਸੇ ਤਰਾਂ ਹੀ ਇਹ ਵੱਡੀ ਖਬਰ

ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨੇ ਉਨ੍ਹਾਂ ਨੂੰ ਕਾਫੀ ਜ਼ਿਆਦਾ ਝਾੜ ਪਾਈ ਜਿੱਥੇ ਕਿ ਬਹੁਤ ਹੀ ਜ਼ਿਆਦਾ ਅਣਗਹਿਲੀ ਉਨ੍ਹਾਂ ਦੇ ਕੰਮ ਵਿੱਚ ਕੀਤੀ ਜਾ ਰਹੀ ਸੀ ਇਸੇ ਤਰਾਂ ਹੀ ਉਨ੍ਹਾਂ ਦੁਆਰਾ ਰੇਡ ਮਾਰੀ ਗਈ ਜਿਥੇ ਕੇ ਉਨ੍ਹਾਂ ਨੂੰ ਪੁੱਛਿਆ ਤਾਂ ਉਸਦੇ ਕੋਲ ਕੋਈ ਜਵਾਬ ਨਹੀਂ ਸੀ ਇਸੇ ਤਰਾਂ ਹੀ ਬਹੁਤ ਹੀ ਵੱਡੀ ਅਣਗਿਹਲੀ ਕੀਤੀ ਜਾ ਰਹੀ ਸੀ ਜਿੱਥੇ ਕਿ ਇੱਕ ਬੱਸ ਵਾਲੇ ਤੋਂ ਦਸ ਦਸ ਰੁਪੈ ਲੈ ਕੇ ਉਸ ਨੂੰ ਪਰਚੀਆਂ ਦਿੱਤੀਆਂ ਜਾ ਰਹੀਆਂ ਸਨ ਉੱਥੇ ਹੀ ਉਸਦੇ ਕੋਲ ਪੂਰਾ ਬਾਇਉਡਾਟਾ ਹੀ ਨਹੀਂ ਸੀ ਤੇ ਕਿੰਨੀਆਂ ਬੱਸਾਂ ਬੱਸ ਅੱਡੇ ਵਿੱਚ ਦਾਖਲ ਹੋਈਆਂ ਹਨ ਕਿ ਨਹੀਂ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਉਨ੍ਹਾਂ ਨੇ ਉਨ੍ਹਾਂ

ਨੂੰ ਸਖ਼ਤ ਵਾਰਨਿੰਗ ਦਿੱਤੀ ਹੈ ਕਿ ਜੇਕਰ ਅੱਗੇ ਤੋਂ ਅਜਿਹੀ ਗੱਲ ਕੀਤੀ ਗਈ ਤਾਂ ਉਨ੍ਹਾਂ ਦੇ ਨਾਲ ਸਖਤ ਕਾਰਵਾਈ ਕੀਤੀ ਜਾਵੇਗੀ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿਹੜੀ ਕਿ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਥੇ ਹੀ ਲੋਕਾਂ ਦੁਆਰਾ ਵੱਖ ਵੱਖ ਵਿਚਾਰ ਦਿਤੇ ਜਾ ਰਹੇ ਹਨ ਜਿੱਥੇ ਕਿ ਆਮ ਆਦਮੀ ਪਾਰਟੀ ਦੇ ਵੱਡੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਸਰਕਾਰੀ ਕੰਮਾਂ ਦੇ ਵਿੱਚ ਹੋ ਰਿਹਾ ਘਪਲੇ ਨੂੰ ਰੋਕਿਆ ਜਾਵੇ ਇਸ ਤਰ੍ਹਾਂ ਹੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਇਸੇ ਤਰਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਜਿਹੜੀ ਕਿ ਕੰਮ ਕਰ ਰਹੀ ਹੈ ਉੱਥੇ ਹੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ ਜਿਨ੍ਹਾਂ ਦੇ ਨਾਲ ਲੋਕਾਂ ਦਾ ਭਲਾ ਹੋ ਸਕੇ ਅਤੇ ਇਹ ਸਰਕਾਰ ਰਿਸ਼ਵਤਖੋਰੀ ਦੇ ਕਾਫੀ ਜ਼ਿਆਦਾ ਖਿਲਾਫ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *