ਅੰਮ੍ਰਿਤਸਰ ਦੇ ਵਿਚ ਹੋਇਆ ਰਾਤ ਦੇ ਸਮੇਂ ਇਹ ਭਿਆਨਕ ਹਾਦਸਾ

By news pb Jan 1, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਅਜਿਹੀ ਹੀ ਵੀਡੀਓ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ-ਕੱਲ੍ਹ ਸੜਕ ਹਾਦਸੇ ਬਹੁਤ ਹੀ ਜ਼ਿਆਦਾ ਹੋ ਰਹੇ ਹਨ ਜਿੱਥੇ ਕਿ ਲੋਕ ਗੱਡੀ ਚਲਾਉਂਦੇ ਸਮੇਂ ਕਾਫੀ ਜ਼ਿਆਦਾ ਅਣਗਹਿਲੀ ਕਰਦੇ ਹਨ ਉਥੇ ਹੀ ਇਨ੍ਹਾਂ ਦੇ ਕੋਈ ਨਾ ਕੋਈ ਲਾਪਰਵਾਹੀ ਵਰਤੀ ਜਾਂਦੀ ਹੈ ਜਿਸ ਕਾਰਨ ਇਹ ਸੜਕ ਹਾਦਸੇ ਹੁੰਦੇ ਹਨ ਇਸੇ ਤਰ੍ਹਾਂ ਇਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਇੱਕ ਆਟੋ ਰਿਕਸ਼ੇ ਦੇ ਵਿਚ 12 ਜਾਣੇ ਸਵਾਰ ਹੋ ਕੇ ਆਪਣੇ ਕੰਮ ਤੋਂ ਘਰ ਵਾਪਸ ਪਰਤ ਰਹੇ ਸਨ ਜਿੱਥੇ ਕੇ ਰਾਤ ਦੇ ਸਮੇਂ ਜਦੋਂ ਉਹ ਆ ਰਹੇ ਸੀ

ਤਾਂ ਇਕ ਵਰਨਾ ਕਾਰ ਨੇ ਉਨ੍ਹਾਂ ਨੂੰ ਪਿੱਛੋਂ ਦੀ ਟੱਕਰ ਮਾਰ ਦਿੱਤੀ ਜਿੱਥੇ ਕਿ ਇਹ ਕਾਰ ਬਹੁਤ ਹੀ ਜ਼ਿਆਦਾ ਤੇਜ਼ ਸਪੀਡ ਨਾਲ ਆ ਰਹੀ ਸੀ ਉਥੇ ਹੀ ਇਨ੍ਹਾਂ ਦੀ ਭਿਆਨਕ ਟੱਕਰ ਹੁੰਦੀ ਹੈ ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਅਤੇ 3 ਨੌਜਵਾਨ ਹਸਪਤਾਲ ਜਾਕੇ ਦਮ ਤੋੜ ਦਿੰਦੇ ਹਨ ਇਸੇ ਤਰਾਂ ਹੀ ਇਹ ਵੱਡਾ ਹਾਦਸਾ ਉਨ੍ਹਾਂ ਦੇ ਨਾਲ ਵਾਪਰਿਆ ਹੈ ਜਿੱਥੇ ਕਿ ਉਨ੍ਹਾਂ ਦੇ ਵਿਚ ਅੱਠ ਜਾਣੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦੇ ਹਨ ਉਥੇ ਹੀ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਅੱਠ ਜ਼ਖ਼ਮੀ ਹੋ ਜਾਂਦੇ ਹਨ ਜਿਹੜੇ ਹਸਪਤਾਲ ਵਿਚ ਦਾਖਲ ਹਨ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ

ਉੱਥੇ ਹੀ ਸਾਰੀ ਗਲਤੀ ਉਸ ਗੱਡੀ ਵਾਲੇ ਦੀ ਦੱਸੀ ਜਾ ਰਹੀ ਹੈ ਜਿਹੜਾ ਕਿ ਕਾਫੀ ਤੇਜ਼ ਸਪੀਡ ਦੇ ਨਾਲ ਗੱਡੀ ਨੂੰ ਭਜਾ ਰਿਹਾ ਸੀ ਉਸ ਨੇ ਆਟੋ ਰਿਕਸ਼ੇ ਨੂੰ ਟੱਕਰ ਮਾਰ ਦਿੱਤੀ ਜਿੱਥੇ ਕੇ ਉਨ੍ਹਾਂ ਦਾ ਭਿਆਨਕ ਐਕਸੀਡੈਂਟ ਹੁੰਦਾ ਹੈ ਜਿਨ੍ਹਾਂ ਦੇ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ ਉਹ ਇੱਕੋ ਪਿੰਡ ਦੇ ਰਹਿਣ ਵਾਲੇ ਸਨ ਇਸ ਤਰ੍ਹਾਂ ਹੀ ਇਹ ਵੱਡਾ ਹਾਦਸਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਸਾਨੂੰ ਗੱਡੀਆਂ ਚਲਾਉਂਦੇ ਸਮੇਂ ਅਜਿਹੀ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ ਉਥੇ ਹੀ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਜਿੱਥੇ ਕਿ ਨਵੇਂ ਸਾਲ ਤੇ ਉਨ੍ਹਾਂ ਦੇ ਘਰ ਸੱਥਰ ਵਿਛ ਗਏ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *