ਚਰਨਜੀਤ ਸਿੰਘ ਚੰਨੀ ਦੇ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

By news pb Jan 1, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਆਏ ਦਿਨ ਵੱਡੇ ਤੋਂ ਵੱਡੇ ਐਲਾਨ ਕੀਤੇ ਜਾਂਦੇ ਹਨ ਜਿੱਥੇ ਕਿ ਇਹ ਲੋਕਾਂ ਦੀ ਭਲਾਈ ਦੇ ਲਈ ਵੱਡੇ ਵੱਡੇ ਫੈਸਲੇ ਲੈਂਦੇ ਹਨ ਉਥੇ ਹੀ ਪੰਜਾਬ ਸਰਕਾਰ ਦੀ ਨਵੀਂ ਯੋਜਨਾ ਨੂੰ ਲਾਗੂ ਕਰਦੀ ਹੈ ਤਾਂ ਜੋ ਲੋਕ ਆਪਣੇ ਜੀਵਨ ਪੱਧਰ ਉੱਚਾ ਉਠ ਸਕਣ ਇਸੇ ਤਰਾਂ ਹੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਭਗਵੰਤ ਮਾਨ ਨੇ ਕੈਮਰੇ ਅੱਗੇ ਆ ਕੇ ਇਹ ਵੱਡੀ ਗੱਲ ਆਖੀ ਹੈ

ਕਿ ਅਜੇ ਤਾਂ ਚਰਨਜੀਤ ਸਿੰਘ ਚੰਨੀ ਨੇ ਚਾਹ ਪਾਣੀ ਦਾ ਖਰਚਾ ਹੀ ਸਾਹਮਣੇ ਆਇਆ ਹੈ ਜਿੱਥੇ ਕਿ ਇਸ ਤੋਂ ਅੱਗੇ ਹੋਰ ਵੀ ਬਹੁਤ ਕੁਝ ਸਾਹਮਣੇ ਆਏਗਾ ਇਕੱਲੇ ਇਕੱਲੇ ਪੈਸੇ ਦਾ ਹਿਸਾਬ ਲਿਆ ਜਾਵੇਗਾ ਉੱਥੇ ਹੀ ਭਗਵੰਤ ਮਾਨ ਨੇ ਆਖਿਆ ਕਿ ਕਿਸੇ ਨੂੰ ਵੀ ਇੱਕ ਰੁਪਿਆ ਨਹੀਂ ਖਾਣਾ ਦਿੱਤਾ ਜਾਵੇਗਾ ਇਹ ਲੋਕਾਂ ਦਾ ਪੈਸਾ ਹੈ ਇਹ ਸਿਰਫ਼ ਲੋਕਾਂ ਤੇ ਹੀ ਲੱਗੇਗਾ ਇਸੇ ਤਰਾਂ ਹੀ ਭਗਵੰਤ ਮਾਨ ਨੇ ਚਰਨਜੀਤ ਸਿੰਘ ਚੰਨੀ ਦੇ ਉਪਰ ਦੱਸਿਆ ਹੈ ਜਿੱਥੇ ਕਿ ਚਰਨਜੀਤ ਸਿੰਘ ਚੰਨੀ ਦੀ ਸਾਰੀ ਲਿਸਟ ਖੋਲੀ ਜਾ ਰਹੀ ਹੈ ਕਿ ਉਸ ਦੁਆਰਾ ਖਰਚ ਕੀਤਾ ਗਿਆ ਇਸੇ ਤਰਾਂ ਹੀ ਭਗਵੰਤ ਮਾਨ ਚਰਨਜੀਤ ਸਿੰਘ ਚੰਨੀ ਦੇ ਉਪਰ ਵਿਅੰਗ ਕੱਸਦੇ ਹੋਏ ਨਜ਼ਰ ਆਏ ਜਿਥੇ ਉਨ੍ਹਾਂ ਨੇ ਆਖਿਆ ਕਿ ਜਿਹੜਾ ਵੀ ਪੈਸਾ ਚੰਨੀ ਨੇ ਖਾਧਾ ਹੈ ਉਹ ਉਸ ਦੇ ਕੋਲ ਵਾਪਸ ਲਿਆ ਜਾਵੇਗਾ ਕਿਉਂਕਿ ਉਹ ਲੋਕਾਂ ਦਾ ਪੈਸਾ ਹੈ ਉਹ ਸਿਰਫ ਲੋਕਾਂ ਦੀ ਭਲਾਈ ਦੇ ਉਪਰ ਹੀ ਲੱਗੇਗਾ

ਇਸ ਦੌਰਾਨ ਭਗਵੰਤ ਮਾਨ ਕਹਿ ਕੇ ਚਰਨਜੀਤ ਸਿੰਘ ਚੰਨੀ ਦੀ ਪੋਲ ਖੋਲ੍ਹ ਰਹੇ ਹਨ ਕਿ ਉਸ ਦੁਆਰਾ ਖਰਚ ਕੀਤਾ ਗਿਆ ਹੈ ਉਸ ਨੇ ਆਪਣੇ ਸਮੇਂ ਦੇ ਵਿੱਚ ਕੀ ਕੁਝ ਪੰਜਾਬ ਲਈ ਕੀਤਾ ਇਸ ਤਰਾਂ ਹੀ ਇਹ ਖ਼ਬਰ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕੇ ਚਰਨਜੀਤ ਸਿੰਘ ਚੰਨੀ ਦੀ ਫਾਈਲ ਚੁੱਕੀ ਹੈ ਉੱਥੇ ਹੀ ਚਰਨਜੀਤ ਸਿੰਘ ਚੰਨੀ ਦੇ ਉੱਪਰ ਵੱਡੇ ਇਲਜ਼ਾਮ ਲੱਗੇ ਹਨ ਜਿੱਥੇ ਕਿ ਚਰਨਜੀਤ ਸਿੰਘ ਚੰਨੀ ਨੇ ਬਹੁਤ ਹੀ ਜ਼ਿਆਦਾ ਖਰਚਾ ਕੀਤਾ ਹੈ ਜਿਹੜਾ ਕਿ ਸਾਰਾ ਹੀ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਲੱਗਿਆ ਹੈ ਇਸੇ ਤਰਾਂ ਹੀ ਚਰਨਜੀਤ ਸਿੰਘ ਚੰਨੀ ਬਾਰੇ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਚਰਨਜੀਤ ਸਿੰਘ ਚੰਨੀ ਬਹੁਤ ਹੀ ਜ਼ਿਆਦਾ ਖਰਚਾ ਕੀਤਾ ਹੈ ਜਿਸਦਾ ਹਿਸਾਬ ਹੁਣ ਲਾਇਆ ਜਾ ਰਿਹਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *