ਪੰਜਾਬ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਦੇ ਘਰ ਪਈ ਰੇਡ

By news pb Dec 19, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਆਏ ਦਿਨ ਨਵੇਂ ਤੋਂ ਨਵੇਂ ਕਦਮ ਚੁੱਕ ਰਹੀ ਹੈ ਜਿੱਥੇ ਕੇ ਇਨਕਮ ਟੈਕਸ ਵਿਭਾਗ ਵਾਲਿਆਂ ਨੇ ਰਣਜੀਤ ਬਾਵਾ ਦੇ ਘਰ ਵਿੱਚ ਛਾਪਾ ਮਾਰਿਆ

ਓਥੇ ਹੀ ਰਣਜੀਤ ਬਾਵਾ ਦੇ ਘਰ ਦੇ ਵਿਚ ਹੁਣ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਜਿੱਥੇ ਕਿ ਉਸਦੇ ਘਰ ਵਿੱਚ ਸੀ ਸਵੇਰ ਦੇ ਸਮੇਂ ਤੋਂ ਹੀ ਚੱਲ ਰਹੀ ਸੀ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਮਸ਼ਹੂਰ ਕਲਾਕਾਰ ਆਪਣੀ ਸਾਫ-ਸੁਥਰੀ ਗਾਇਕੀ ਦੇ ਕਰਕੇ ਜਾਣਿਆ ਜਾਂਦਾ ਹੈ ਉਸ ਦੇ ਘਰ ਇਨਕਮ ਟੈਕਸ ਵਿਭਾਗ ਵਾਲਿਆ ਨੇ ਛਾਪਾ ਮਾਰਿਆ ਇੱਥੇ ਕੇ ਉਸ ਦੇ ਆਫ਼ਿਸ ਅਤੇ ਘਰ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ

ਜਿੱਥੇ ਕਿ ਉਸਦੇ ਪੀਏ ਦੇ ਘਰ ਦੇ ਵਿਚ ਵੀ ਛਾਪੇਮਾਰੀ ਕੀਤੀ ਗਈ ਇਸ ਤਰ੍ਹਾਂ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕਿ ਮਸ਼ਹੂਰ ਕਲਾਕਾਰ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਵਾਲਿਆਂ ਨੇ ਰੇਡ ਮਾਰੀ ਇਸੇ ਤਰਾਂ ਹੀ ਉਨ੍ਹਾਂ ਦੇ ਘਰ ਦੇ ਵਿੱਚ ਵੜ ਕੇ ਇੱਕ-ਇੱਕ ਚੀਜ਼ ਦੀ ਤਲਾਸ਼ੀ ਲਈ ਗਈ ਜਿੱਥੇ ਕੇ ਰਣਜੀਤ ਬਾਵਾ ਦੇ ਘਰ ਦੇ ਉੱਪਰ ਚੰਗੀ ਤਰ੍ਹਾਂ ਛਾਪੇਮਾਰੀ ਕੀਤੀ ਗਈ ਇਸ ਤਰ੍ਹਾਂ ਹੀ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ

ਜਿੱਥੇ ਕਿ ਲੋਕਾਂ ਦੁਆਰਾ ਵੱਖਰੇ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਇਸੇ ਤਰਾਂ ਹੀ ਮਸ਼ਹੂਰ ਗਾਇਕਾ ਰਣਜੀਤ ਬਾਵਾ ਜਿਹੜਾ ਕਿ ਹਮੇਸ਼ਾ ਹੀ ਸਾਫ ਸੁਥਰੇ ਗਾਣੇ ਗਾਉਂਦਾ ਹੈ ਉਥੇ ਹੀ ਉਸ ਦੇ ਘਰ ਵਿੱਚ ਵੜ ਕੇ ਤਲਾਸ਼ੀ ਲਈ ਗਈ ਜਿੱਥੇ ਕਿ ਸਵੇਰ ਦੇ ਸਮੇਂ ਤੋਂ ਹੀ ਇਨਕਮ ਟੈਕਸ ਵਿਭਾਗ ਵਾਲੇ ਉਨ੍ਹਾਂ ਦੇ ਘਰ ਦੀ ਚੈਕਿੰਗ ਕਰ ਰਹੇ ਸਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *