ਰਾਤ ਦੇ ਸਮੇਂ ਪੁਲਿਸ ਮੁਲਾਜਮ ਨੇ ਕੀਤਾ ਇਹ ਗਲਤ ਕੰਮ

By news pb Dec 19, 2022

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੁਲਿਸ ਵਾਲਿਆਂ ਦੇ ਉੱਪਰ ਬਹੁਤ ਹੀ ਜ਼ਿਆਦਾ ਇਲਜ਼ਾਮ ਲੱਗਦੇ ਹਨ ਜਿੱਥੇ ਕਿ ਇਹ ਪੁਲਿਸ ਲੋਕਾਂ ਦੀ ਸੁਰੱਖਿਆ ਦੇ ਲਈ ਹੁੰਦੀ ਹੈ ਪਰ ਜਦੋਂ ਪੁਲਸ ਹੀ ਚੋਰੀਆਂ ਕਰਨ ਲੱਗ ਜਾਵੇ

ਤਾਂ ਸਾਡੇ ਦੇਸ਼ ਦੀ ਤਰੱਕੀ ਕਦੋਂ ਹੋਵੇਗੀ ਜਿੱਥੇ ਕਿ ਉਨ੍ਹਾਂ ਦੀ ਆਏ ਦਿਨ ਕੋਈ ਨਾ ਕੋਈ ਵੀਡੀਓ ਨੂੰ ਦੇਖਣ ਨੂੰ ਮਿਲਦੀ ਹੈ ਜਿੱਥੇ ਕੇ ਲੋਕਾਂ ਦੇ ਨਾਲ ਬੁਰਾ ਵਿਵਹਾਰ ਕਰਦੇ ਹਨ ਜਾਂ ਫਿਰ ਇਨ੍ਹਾਂ ਦੇ ਵੱਲੋਂ ਕੋਈ ਨਾ ਕੋਈ ਗਲਤੀ ਕੀਤੀ ਜਾਂਦੀ ਹੈ ਸੋਸ਼ਲ ਮੀਡੀਆ ਤੇ ਅਧਿਕਾਰੀਆਂ ਦੀ ਕੋਈ ਵੀਡੀਓ ਦੇਖਣ ਨੂੰ ਮਿਲ ਹੀ ਜਾਂਦੀ ਹੈ ਜਿੱਥੇ ਕਿ ਲੋਕ ਇਨ੍ਹਾਂ ਨੂੰ ਚੰਗਾ ਨਹੀਂ ਸਮਝਦੇ ਐ ਉਥੇ ਹੀ ਇਕ ਅਜਿਹੀ ਵੀਡੀਓ ਉੱਤਰ ਪ੍ਰਦੇਸ਼ ਤੋਂ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਦੋ ਪੁਲਿਸ ਅਧਿਕਾਰੀ ਰਾਤ ਦੇ ਸਮੇਂ

ਜਦੋਂ ਉਹ ਡਿਊਟੀ ਕਰ ਰਹੇ ਸਨ ਤਾਂ ਉਸ ਸਮੇਂ ਉਹ ਆਲੂਆਂ ਦੀ ਬੋਰੀ ਨੂੰ ਚੁਰਾ ਲੈਂਦੇ ਹਨ ਜਿੱਥੇ ਕਿ ਉਨ੍ਹਾਂ ਦੇ ਵੱਲੋਂ ਇਹ ਘਟੀਆ ਕਰਤੂਤ ਕੀਤੀ ਗਈ ਉਥੇ ਹੀ ਸੜਕ ਤੇ ਲੱਗੇ ਕੈਮਰੇ ਦੇ ਵਿਚ ਉਨ੍ਹਾਂ ਦੀ ਵੀਡੀਓ ਵੀ ਬਣਦੀ ਹੈ ਜਿੱਥੇ ਕਿ ਸਾਰੇ ਹੀ ਇਹ ਵੀਡੀਓ ਦੇਖ ਕੇ ਹੈਰਾਨ ਹਨ ਉਥੇ ਹੀ ਪੁਲਸ ਵਾਲਿਆਂ ਨੇ ਇਹ ਘਟੀਆ ਕਰਤੂਤ ਕੀਤੀ ਹੈ ਜਿੱਥੇ ਕੇ ਲੋਕਾਂ ਵੱਲੋਂ ਕਾਫੀ ਜ਼ਿਆਦਾ ਉਨ੍ਹਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਇਸ ਤਰ੍ਹਾਂ ਹੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕੇ ਲੋਕਾਂ ਦੁਆਰਾ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਕੀਤਾ ਜਾ ਰਿਹਾ ਹੈ

ਇਸ ਤਰ੍ਹਾਂ ਹੀ ਇਹ ਪੁਲੀਸ ਅਧਿਕਾਰੀ ਗ਼ਰੀਬ ਬੰਦੇ ਦੇ ਨਾਲ ਚੋਰੀ ਕਰ ਰਹੇ ਸੀ ‌ ਜਿੱਥੇ ਕਿ ਉਹ ਇੱਕ ਸਬਜੀ ਵੇਚਣ ਵਾਲੇ ਆਦਮੀ ਦੀ ਰੇੜੀ ਤੋ ਆਲੂਆਂ ਦੀ ਬੋਰੀ ਚੁੱਕ ਕੇ ਫ਼ਰਾਰ ਹੋ ਗਏ ਇਸ ਤਰ੍ਹਾਂ ਹੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਲੋਕਾਂ ਦੇ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਤਰਾਂ ਹੀ ਪੁਲਿਸ ਅਧਿਕਾਰੀਆਂ ਦੀਆਂ ਵੀਡੀਓ ਸਾਨੂੰ ਆਮ ਹੀ ਦੇਖਣ ਨੂੰ ਮਿਲ ਜਾਂਦੀਆਂ ਹਨ ਜਿੱਥੇ ਕਿ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਬਹੁਤ ਹੀ ਮੰਦਾ ਵੀ ਬੋਲਿਆ ਜਾਂਦਾ ਹੈ ਇਸੇ ਤਰਾਂ ਹੀ ਇਹ ਖ਼ਬਰ ਸਾਡੇ ਸਾਹਮਣੇ ਆਈ ਹੈ ਹਾਂਜੀ ਦੋਸਤੋ ਇਸ ਬਾਰੇ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *