ਰਮਨਦੀਪ ਨਹਿੰਗ ਸਿੰਘ ਨੂੰ ਫੜਨ ਦੇ ਲਈ ਪੁਲਸ ਪਹੁੰਚੀ ਘਰ ਹੋਈ ਵੀਡੀਓ ਵਾਇਰਲ

By news pb Jan 9, 2023

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਸਾਡੇ ਅੱਗੇ ਹਾਜ਼ਰ ਹੋਏ ਹਨ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਵੋਗੇ ਹਾਂਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕੇ ਅੱਜ ਕੱਲ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀ ਸਾਡੇ ਸਾਹਮਣੇ ਆ ਜਾਂਦੀ ਹੈ ਉਥੇ ਹੀ ਰਮਨਦੀਪ ਸਿੰਘ ਮੰਗੂ ਮੱਠ ਨਹਿੰਗ ਜਿਹੜਾ ਕਿ ਨਹਿੰਗ ਸਿੰਘ ਦਾ ਝਗੜਾ ਹੋਇਆ ਸੀ ਉਥੇ ਹੀ ਇਸ ਮਾਮਲੇ ਦੇ ਵਿਚ ਪੁਲਸ ਉਸ ਨੂੰ ਫੜਨ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਆਉਂਦਾ ਹੈ ਜਿੱਥੇ ਕਿ ਜਦੋਂ ਉਸਦੇ ਘਰ ਦੇ ਵਿਚ ਉਸ ਨੂੰ ਫੜਨ ਆਉਂਦੀ ਹੈ ਤਾਂ

ਉਹ ਅੰਦਰੋਂ ਜਿੰਦਾ ਲਾ ਲੈਂਦਾ ਹੈ ਇਸੇ ਤਰਾਂ ਹੀ ਉਹ ਬਹੁਤ ਹੀ ਵੱਡਾ ਹੰਗਾਮਾ ਖੜ੍ਹਾ ਕਰ ਦਿੰਦਾ ਹੈ ਜਿੱਥੇ ਇਹ ਉਹ ਬਾਹਰ ਜਾਣ ਦੀ ਤਿਆਰੀ ਨਹੀਂ ਆਉਂਦਾ ਅਤੇ ਉਥੇ ਉਹ ਫੇਸਬੁੱਕ ਤੇ ਲਾਈਵ ਹੋ ਕੇ ਸਾਰਿਆਂ ਨੂੰ ਦੱਸਦਾ ਹੈ ਕੇ ਪੁਲਸ ਉਸ ਦੇ ਘਰ ਆਈ ਹੈ ਅਤੇ ਉਸ ਦੇ ਨਾਲ ਗਲਤ ਵਿਵਹਾਰ ਕਰ ਰਹੀ ਹੈ ਜਿੱਥੇ ਕਿ ਉਹ ਉਨ੍ਹਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕਰ ਦੇਂਦਾ ਹੈ ਉਥੇ ਹੀ ਉਹ ਪੁਲਿਸ ਵਾਲੇ ਫੜ੍ਹਨ ਲਈ ਗਏ ਸੀ ਜਿੱਥੇ ਕੇ ਪੁਲਸ ਉਸ ਨੂੰ ਆਪਣੇ ਨਾਲ ਜਾਣ ਲਈ ਕਹਿੰਦੀ ਹੈ ਅਤੇ ਉਥੇ ਹੀ ਉਹ ਉਨ੍ਹਾਂ ਦੇ ਨਾਲ ਕਾਫ਼ੀ ਬਹਿਸਬਾਜ਼ੀ ਵੀ ਕਰਦਾ ਹੈ ਜਿਥੇ ਉਹ ਇਕ ਦੂਜੇ ਨੂੰ ਕਾਫੀ ਜ਼ਿਆਦਾ ਗਲਤ ਬੋਲਦੇ ਹਨ ਇਸ ਤਰ੍ਹਾਂ ਹੀ ਇਹ ਵੱਡੀ ਖਬਰ

ਸਾਡੇ ਸਾਹਮਣੇ ਆਈ ਹੈ ਜਿਹੜੀ ਕਿ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ ਉਥੇ ਹੀ ਧਰਮ ਨੂੰ ਲੈ ਕੇ ਲੋਕ ਆਪਸ ਵਿੱਚ ਲੜ ਰਹੇ ਹਨ ਜਿੱਥੇ ਕਿ ਇਹ ਵੀਡੀਓ ਸਾਹਮਣੇ ਆ ਹੀ ਜਾਂਦੀ ਹੈ ਇਸ ਤਰ੍ਹਾਂ ਹੀ ਪੰਜਾਬ ਦੇ ਵਿੱਚ ਮਾਹੌਲ ਬਹੁਤ ਹੀ ਜਿਆਦਾ ਖ਼ਰਾਬ ਹੈ ਜਿੱਥੇ ਕੇ ਅੱਜਕਲ ਮੀਡੀਏ ਸਾਹਮਣੇ ਆ ਹੀ ਜਾਂਦੀ ਹੈ ਜਿੱਥੇ ਕਿ ਲੋਕ ਇਕ ਦੂਜੇ ਦੇ ਨਾਲ ਕੁੱਟਮਾਰ ਕਰਨ ਤਕ ਆ ਜਾਂਦੇ ਹਨ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਪੁਲਸ ਨਾਲ ਰਮਨਦੀਪ ਨਹਿੰਗ ਦੀ ਕਾਫ਼ੀ ਬਹਿਸਬਾਜ਼ੀ ਹੁੰਦੀ ਹੈ ਇਸ ਤਰ੍ਹਾਂ ਹੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿੱਥੇ ਕਿ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

By news pb

Related Post

Leave a Reply

Your email address will not be published. Required fields are marked *